ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਰੱਖੜੀ ਤੋਂ ਪਹਿਲਾਂ ਮਹਿਲਾ ਉੱਦਮੀਆਂ ਨੂੰ 1,625 ਕਰੋੜ ਦਾ ਤੋਹਫਾ

ਪੀਐਮ ਮੋਦੀ ਨੇ ਕਿਹਾ, 'ਔਰਤਾਂ ਵਿੱਚ ਉੱਦਮਤਾ ਦੇ ਦਾਇਰੇ ਨੂੰ ਵਧਾਉਣ ਲਈ, ਅੱਜ ਆਤਮ ਨਿਰਭਰ ਭਾਰਤ ਦੇ ਸੰਕਲਪ ਵਿੱਚ ਵਧੇਰੇ ਭਾਗੀਦਾਰੀ ਲਈ ਵੱਡੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਆਤਮ ਨਿਰਭਰ ਨਾਰੀ-ਸ਼ਕਤੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ, ਉਨ੍ਹਾਂ ਮਹਿਲਾ ਉੱਦਮੀਆਂ ਲਈ 1,625 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ। ਪੀਐਮ ਮੋਦੀ ਨੇ ਦੀਨਦਿਆਲ ਅੰਤਯੋਦਿਆ ਯੋਜਨਾ-ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਨਾਲ ਜੁੜੀਆਂ ਔਰਤਾਂ ਤੇ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਫਿਰ ਦੇਸ਼ ਨੂੰ ਸੰਬੋਧਿਤ ਕੀਤਾ।

ਪੀਐਮ ਮੋਦੀ ਨੇ ਕਿਹਾ, 'ਔਰਤਾਂ ਵਿੱਚ ਉੱਦਮਤਾ ਦੇ ਦਾਇਰੇ ਨੂੰ ਵਧਾਉਣ ਲਈ, ਅੱਜ ਆਤਮ ਨਿਰਭਰ ਭਾਰਤ ਦੇ ਸੰਕਲਪ ਵਿੱਚ ਵਧੇਰੇ ਭਾਗੀਦਾਰੀ ਲਈ ਵੱਡੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਫੂਡ ਪ੍ਰੋਸੈਸਿੰਗ, ਮਹਿਲਾ ਕਿਸਾਨ ਉਤਪਾਦਕ ਯੂਨੀਅਨ ਜਾਂ ਹੋਰ ਸਵੈ-ਸਹਾਇਤਾ ਸਮੂਹਾਂ ਨਾਲ ਜੁੜੇ ਉੱਦਮਾਂ, ਅਜਿਹੇ ਲੱਖਾਂ ਭੈਣਾਂ ਦੇ ਸਮੂਹਾਂ ਨੂੰ 1,600 ਕਰੋੜ ਰੁਪਏ ਤੋਂ ਵੱਧ ਭੇਜੇ ਗਏ ਹਨ।

ਇਹ ਵੀ ਪੜ੍ਹੋFarm Laws: ਖੇਤੀ ਕਾਨੂੰਨਾਂ 'ਤੇ ਕਾਂਗਰਸ ਦੀ ਬੀਜੇਪੀ ਨਾਲ ਮਿਲੀਭੁਗਤ, ਹਰਸਿਮਰਤ ਬਾਦਲ ਨੇ ਪੇਸ਼ ਕੀਤੇ ਸਬੂਤ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ, 'ਜਿਸ ਤਰ੍ਹਾਂ ਸਾਡੀਆਂ ਭੈਣਾਂ ਨੇ ਕੋਰੋਨਾ ਵਿੱਚ ਸਵੈ-ਸਹਾਇਤਾ ਸਮੂਹਾਂ ਰਾਹੀਂ ਦੇਸ਼ ਵਾਸੀਆਂ ਦੀ ਸੇਵਾ ਕੀਤੀ ਉਹ ਬੇਮਿਸਾਲ ਹੈ। ਮਾਸਕ ਅਤੇ ਸੈਨੀਟਾਈਜ਼ਰ ਬਣਾਉਣਾ, ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਉਣਾ, ਜਾਗਰੂਕਤਾ ਕਾਰਜ, ਤੁਹਾਡੇ ਸਾਖੀ ਸਮੂਹਾਂ ਦਾ ਯੋਗਦਾਨ ਹਰ ਤਰੀਕੇ ਨਾਲ ਬੇਮਿਸਾਲ ਰਿਹਾ ਹੈ। ਜਦੋਂ ਸਾਡੀ ਸਰਕਾਰ ਆਈ, ਅਸੀਂ ਦੇਖਿਆ ਕਿ ਦੇਸ਼ ਦੀਆਂ ਕਰੋੜਾਂ ਭੈਣਾਂ ਅਜਿਹੀਆਂ ਸਨ ਜਿਨ੍ਹਾਂ ਕੋਲ ਬੈਂਕ ਖਾਤਾ ਵੀ ਨਹੀਂ ਸੀ, ਜੋ ਬੈਂਕਿੰਗ ਪ੍ਰਣਾਲੀ ਤੋਂ ਬਹੁਤ ਦੂਰ ਸਨ। ਇਸੇ ਲਈ ਅਸੀਂ ਸਭ ਤੋਂ ਪਹਿਲਾਂ ਜਨ ਧਨ ਖਾਤੇ ਖੋਲ੍ਹਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋPunjab Police: ਪੰਜਾਬ ਪੁਲਿਸ ’ਚ ਸਬ ਇੰਸਪੈਕਟਰ ਦੀ ਭਰਤੀ ਲਈ ਪ੍ਰੀਖਿਆ ਦੇ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget