ਪੜਚੋਲ ਕਰੋ

GST ਨਾਲ ਵਪਾਰੀਆਂ ਤੋਂ ਬਾਅਦ ਹੁਣ ਆਮ ਲੋਕਾਂ ਲਈ ਹੋਣਗੇ ਟੈਕਸ ਤਬਦੀਲ

ਨਵੀਂ ਦਿੱਲੀ: ਇਨਡਾਇਰੈਕਟ ਟੈਕਸ ਸਿਸਟਮ 'ਚ ਹੁਣ ਤੱਕ ਦੇ ਸੱਭ ਤੋਂ ਵੱਡੇ ਸੁਧਾਰ ਵਜੋਂ ਜੀ.ਐਸ.ਟੀ. ਲਾਗੂ ਕਰਨ ਤੋਂ ਬਾਅਦ ਨਰੇਂਦਰ ਮੋਦੀ ਸਰਕਾਰ ਹੁਣ ਡਾਇਰੈਕਟ ਟੈਕਸ 'ਤੇ ਵੀ ਬਦਲਾਅ ਕਰਨ ਦੀ ਤਿਆਰੀ 'ਚ ਹੈ। ਇਸ ਬਾਰੇ ਸੁਝਾਅ ਦੇਣ ਲਈ ਸਰਕਾਰ ਨੇ ਛੇ ਮੈਂਬਰੀ ਟੀਮ ਵੀ ਬਣਾਈ ਹੈ। ਸਿੱਧੇ ਕਰਾਂ 'ਚ ਆਮਦਨ ਕਰ ਅਤੇ ਸਨਅਤੀ ਕਰ ਆਉਂਦੇ ਹਨ ਜਦਕਿ ਅਸਿੱਧੇ ਕਰਾਂ 'ਚ ਕਸਟਮ ਡਿਊਟੀ ਅਤੇ ਜੀ.ਐਸ.ਟੀ. ਆਉਂਦੇ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਦੇ ਵੱਖ-ਵੱਖ ਟੈਕਸਾਂ ਨੂੰ ਰਲਾ ਕੇ ਜੀ.ਐਸ.ਟੀ. ਬਣਾਇਆ ਗਿਆ ਹੈ। ਵਿੱਤ ਮੰਤਰਾਲੇ ਵਲੋਂ ਜਾਰੀ ਇਕ ਬਿਆਨ ਮੁਤਾਬਕ 1-2 ਸਤੰਬਰ ਨੂੰ ਹੋਏ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮਦਨ ਕਰ ਕਾਨੂੰਨ 1961 ਤੋਂ ਚਲ ਰਿਹਾ ਹੈ ਜੋ ਕਿ ਪੰਜ ਦਹਾਕਿਆਂ ਤੋਂ ਵੀ ਪੁਰਾਣਾ ਹੋ ਚੁੱਕਿਆ ਹੈ। ਇਸ ਨੂੰ ਨਵੇਂ ਸਿਰੇ ਤੋਂ ਤਿਆਰ ਕਰਨ ਦੀ ਲੋੜ ਹੈ। ਇਸ ਦੀ ਸਮੀਖਿਆ ਲਈ 5 ਮੈਂਬਰੀ ਟੀਮ ਬਣਾ ਦਿੱਤੀ ਗਈ ਹੈ। ਇਸ ਟੀਮ ਨੂੰ ਕੇਂਦਰੀ ਡਾਇਰੈਕਟ ਟੈਕਸ ਬੋਰਡ ਦੇ ਮੁਖੀ ਅਰਬਿੰਦ ਮੋਦੀ ਲੀਡ ਕਰਣਗੇ ਜਦਕਿ ਚਾਰਟਡ ਅਕਾਉਂਟੈਂਟ ਗਿਰੀਸ਼ ਆਹੁਜਾ, ਰਾਜੀਵ ਮੇਮਾਣੀ ਆਦਿ ਇਸ ਦੇ ਸਲਾਹਕਾਰ ਹਨ। ਇਹ ਟੀਮ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਦੇਵੇਗੀ। ਇਸ ਟੀਮ ਦਾ ਕੰਮ ਵੱਖ-ਵੱਖ ਮੁਲਕਾਂ 'ਚ ਚਲ ਰਹੇ ਡਾਇਰੈਕਟ ਟੈਕਸ ਦੇ ਸਿਸਟਮ ਨੂੰ ਸਮਝਣਾ, ਮੁਲਕ ਦੀਆਂ ਆਰਥਕ ਜ਼ਰੂਰਤਾਂ 'ਤੇ ਝਾਤ ਪਾਉਣੀ ਵਰਗੇ ਕੰਮ ਹੋਣਗੇ। ਡਾ. ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਵੀ ਸਿੱਧੇ ਕਰ ਸਿਸਟਮ 'ਚ ਬਦਲਾਅ ਕੀਤੇ ਜਾਣ ਦੀ ਸ਼ੁਰੂਆਤ ਹੋਈ ਸੀ। ਇਸ ਦੌਰਾਨ ਇਕ ਕਮੇਟੀ ਦੇ ਸੁਝਾਅ ਦੇ ਆਧਾਰ 'ਤੇ ਡਾਇਰੈਕਟ ਟੈਕਸ ਕੋਡ ਦਾ ਡ੍ਰਾਫਟ ਬਣਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਇਕ ਬਿਲ 2010 'ਚ ਲੋਕਸਭਾ 'ਚ ਪੇਸ਼ ਕੀਤਾ ਗਿਆ ਸੀ। ਕੋਸ਼ਿਸ਼ ਇਹ ਸੀ ਕਿ ਜੇਕਰ ਬਿਲ ਕਾਨੂੰਨ ਬਣ ਗਿਆ ਤਾਂ ਪਹਿਲੀ ਅਪ੍ਰੈਲ 2012 ਤੋਂ ਲਾਗੂ ਕਰ ਦਿੱਤਾ ਜਾਵੇਗਾ। ਉਸ ਬਿਲ 'ਚ ਆਮ ਲੋਕਾਂ ਲਈ ਟੈਕਸ ਦਰ 10, 20 ਅਤੇ 30 ਫ਼ੀ ਸਦੀ ਤੱਕ ਰੱਖੇ ਜਾਣ ਦੀ ਗੱਲ ਕੀਤੀ ਗਈ ਸੀ ਅਤੇ ਨਾਲ ਹੀ ਕਈ ਛੋਟਾਂ ਖ਼ਤਮ ਕਰਨ ਦੀ ਵੀ ਗੱਲ ਸੀ। ਇਸ ਖਰੜੇ ਨੂੰ ਵਿੱਤ ਮੰਤਰਾਲੇ ਦੀ ਕਮੇਟੀ ਕੋਲ ਭੇਜਿਆ ਗਿਆ ਜਿਸ ਨੇ ਇਸ 'ਤੇ ਆਪਣੀ ਰਿਪੋਰਟ 2012 'ਚ ਦਿੱਤੀ। ਮਨਮੋਹਨ ਸਿੰਘ ਸਰਕਾਰ ਇਸ ਨੂੰ ਲੋਕਸਭਾ 'ਚ ਪਾਸ ਕਰਵਾਉਣ 'ਚ ਕਾਮਯਾਬ ਨਾ ਹੋ ਸਕੀ। ਇਸ ਤੋਂ ਬਾਅਦ 2014 'ਚ 15ਵੀਂ ਲੋਕਸਭਾ ਦਾ ਸਮਾਂ ਖਤਮ ਹੋਣ ਤੋਂ ਬਾਅਦ ਇਸ ਖਰੜੇ ਦੀ ਮਿਆਦ ਵੀ ਮੁੱਕ ਗਈ। ਮੋਦੀ ਸਰਕਾਰ ਨੇ ਅਸਿੱਧੇ ਕਰ ਲਈ ਤਾਂ ਕਦਮ ਚੁੱਕੇ ਪਰ ਸਿੱਧੇ ਕਰ ਸੁਧਾਰ 'ਚ ਇਹ ਉਸ ਦਾ ਪਹਿਲਾ ਕਦਮ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ   ਡਾ. ਸਵੈਮਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget