ਪੜਚੋਲ ਕਰੋ

ਮੋਦੀ ਸਰਕਾਰ ਵੇਚੇਗੀ 'ਮਿਲਾਵਟੀ' ਪੈਟਰੋਲ, ਹੋਵੇਗਾ 12,000 ਕਰੋੜ ਦਾ ਫਾਇਦਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਐਲਾਨ ਕੀਤਾ ਹੈ ਕਿ ਪੈਟਰੋਲ ਵਿੱਚ ਇਥੇਨੌਲ ਮਿਲਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਮੋਦੀ ਮੁਤਾਬਕ ਪੈਟਰੋਲ ਵਿੱਚ ਇਥੇਨੌਲ ਮਿਲਾਉਣ ਨਾਲ ਵੱਡੀ ਮਾਤਰਾ ਵਿੱਚ ਦਰਾਮਦ 'ਤੇ ਫਰਕ ਪਵੇਗਾ। ਪੀਐਮ ਨੇ ਐਲਾਨ ਕੀਤਾ ਕਿ ਜੈਵਿਕ ਬਾਲਣ ਦਾ ਉਤਪਾਦਨ ਵਧਾਇਆ ਜਾ ਰਿਹਾ ਹੈ। ਆਉਣ ਵਾਲੇ ਤਿੰਨ ਸਾਲਾਂ ਵਿੱਚ ਇਸ ਨੂੰ 450 ਕਰੋੜ ਲੀਟਰ ਤਕ ਪਹੁੰਚਾ ਦਿੱਤਾ ਜਾਵੇਗਾ। ਇਸ ਨਾਲ ਪੈਟਰੋਲ ਦੀ ਦਰਾਮਦ ਵਿੱਚ ਖਰਚੇ ਜਾਂਦੇ 12,000 ਕਰੋੜ ਰੁਪਏ ਬਚਣਗੇ। ਕੌਮਾਂਤਰੀ ਜੈਵਿਕ ਬਾਲਣ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਮੋਦੀ ਨੇ ਕਿਹਾ ਕਿ ਪੈਟਰੋਲ ਵਿੱਚ ਇਥੇਨੌਲ ਮਿਲਾਉਣ ਦਾ ਕੰਮ ਵਾਜਪਾਈ ਸਰਕਾਰ ਸਮੇਂ ਸ਼ੁਰੂ ਕੀਤਾ ਗਿਆ ਸੀ। ਪਿਛਲੀਆਂ ਸਰਕਾਰਾਂ ਨੇ ਇਸ ਕਾਰਜ ਨੂੰ ਗੰਭੀਰਤਾ ਨਾਲ ਨਹੀਂ ਲਿਆ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੈਵਿਕ ਬਾਲਣ ਦੀ ਵਰਤੋਂ ਨੂੰ ਹੁਲਾਰਾ ਦੇਣ ਲਈ 10,000 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਰਿਫ਼ਾਈਨਰੀਆਂ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਮੋਦੀ ਨੇ ਕਿਹਾ ਕਿ ਸਾਲ 2022 ਤਕ ਪੈਟਰੋਲ ਵਿੱਚ 10% ਇਥੇਨੌਲ ਮਿਲਾਉਣ ਦਾ ਟੀਚਾ ਮਿੱਥਿਆ ਹੋਇਆ ਹੈ ਤੇ ਸਾਲ 2030 ਤਕ 20% ਕੀਤੇ ਜਾਣ ਦੀ ਯੋਜਨਾ ਹੈ। ਰੁਜ਼ਗਾਰ ਦੇ ਮੁੱਦੇ 'ਤੇ ਕਈ ਵਾਰ ਘਿਰ ਚੁੱਕੀ ਸਰਕਾਰ ਦੇ ਮੁਖੀ ਮੋਦੀ ਨੇ ਕਿਹਾ ਕਿ ਹਰ ਰਿਫ਼ਾਈਨਰੀ 1000 ਤੋਂ 1500 ਲੋਕਾਂ ਨੂੰ ਰੁਜ਼ਗਾਰ ਦੇਵੇਗੀ। ਇਸ ਮੌਕੇ ਮੋਦੀ ਨੇ ਕਿਸਾਨਾਂ ਦੀ ਆਮਦਨ ਨੂੰ ਲਾਗਤ ਦਾ ਡੇਢ ਗੁਣਾ ਕਰਨ ਵਾਲੇ ਆਪਣੀ ਸਰਕਾਰ ਦੇ ਦਾਅਵੇ ਦਾ ਮੁੜ ਗੁਣਗਾਣ ਵੀ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget