ਪੜਚੋਲ ਕਰੋ

ਮੋਦੀ ਸਰਕਾਰ ਨੂੰ ਝਟਕੇ ਤੋਂ ਬਾਅਦ ਝਟਕਾ, ਇੱਕ ਹੋਰ ਬੁਰੀ ਖ਼ਬਰ

ਮੋਦੀ ਸਰਕਾਰ ਨੂੰ ਆਰਥਿਕ ਫਰੰਟ 'ਤੇ ਝਟਕੇ ਤੋਂ ਬਾਅਦ ਝਟਕਾ ਲੱਗ ਰਿਹਾ ਹੈ। ਵਿੱਤ ਮੰਤਰਾਲੇ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਆਰਥਿਕ ਵਿਕਾਸ ਦਰ ਹੇਠਾਂ ਖਿਸਕਦੀ ਜਾ ਰਹੀ ਹੈ। ਸਾਲ 2019-20 ਦੌਰਾਨ ਦੇਸ਼ ਦੀ ਆਰਥਿਕ ਵਿਕਾਸ ਦਰ ਘੱਟ ਕੇ 5 ਫੀਸਦੀ ਤੱਕ ਰਹਿਣ ਦਾ ਅਨੁਮਾਨ ਲਾਇਆ ਗਿਆ ਹੈ। ਪਿਛਲੇ ਵਿੱਤੀ ਵਰ੍ਹੇ ’ਚ ਇਹ ਅਨੁਮਾਨ 6.8 ਫ਼ੀਸਦੀ ਸੀ।

ਨਵੀਂ ਦਿੱਲੀ: ਮੋਦੀ ਸਰਕਾਰ ਨੂੰ ਆਰਥਿਕ ਫਰੰਟ 'ਤੇ ਝਟਕੇ ਤੋਂ ਬਾਅਦ ਝਟਕਾ ਲੱਗ ਰਿਹਾ ਹੈ। ਵਿੱਤ ਮੰਤਰਾਲੇ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਆਰਥਿਕ ਵਿਕਾਸ ਦਰ ਹੇਠਾਂ ਖਿਸਕਦੀ ਜਾ ਰਹੀ ਹੈ। ਸਾਲ 2019-20 ਦੌਰਾਨ ਦੇਸ਼ ਦੀ ਆਰਥਿਕ ਵਿਕਾਸ ਦਰ ਘੱਟ ਕੇ 5 ਫੀਸਦੀ ਤੱਕ ਰਹਿਣ ਦਾ ਅਨੁਮਾਨ ਲਾਇਆ ਗਿਆ ਹੈ। ਪਿਛਲੇ ਵਿੱਤੀ ਵਰ੍ਹੇ ’ਚ ਇਹ ਅਨੁਮਾਨ 6.8 ਫ਼ੀਸਦੀ ਸੀ। ਸਰਕਾਰੀ ਅੰਕੜਿਆਂ ਅਨੁਸਾਰ ਮੈਨੂਫੈਕਚਰਿੰਗ ਸੈਕਟਰ ਦੀ ਵਿਕਾਸ ਦਰ ਪਿਛਲੇ ਸਾਲ ਨਾਲੋਂ 6.2 ਫੀਸਦੀ ਤੋਂ ਘਟ ਕੇ ਦੋ ਫੀਸਦੀ ਰਹਿਣ ਦਾ ਅਨੁਮਾਨ ਹੈ। ਕੌਮੀ ਅੰਕੜਾ ਦਫ਼ਤਰ ਵੱਲੋਂ ਜਾਰੀ ਕੌਮੀ ਆਮਦਨ ਦੇ ਅਗਾਊਂ ਅਨੁਮਾਨਾਂ ਮੁਤਾਬਕ ਖੇਤੀਬਾੜੀ, ਉਸਾਰੀ, ਊਰਜਾ, ਗੈਸ ਤੇ ਪਾਣੀ ਸਪਲਾਈ ਵਰਗੇ ਖੇਤਰਾਂ ਵਿੱਚ ਵੀ ਗਿਰਾਵਟ ਦਾ ਦੌਰ ਜਾਰੀ ਰਹਿ ਸਕਦਾ ਹੈ। ਉਧਰ, ਕਾਂਗਰਸੀ ਲੀਡਰ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਹੈ ਕਿ ਮੁਲਕ ਦੀ ਆਰਥਿਕਤਾ ਡੁੱਬਦੀ ਜਾ ਰਹੀ ਹੈ ਤੇ ਮੋਦੀ ਸਰਕਾਰ ਨੂੰ ਕੁਝ ਸੁੱਝ ਨਹੀਂ ਰਿਹਾ ਕਿ ਸਥਿਤੀ ਨਾਲ ਕਿਵੇਂ ਨਜਿੱਠਿਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਆਸ ਦੀ ਕੋਈ ਕਿਰਨ ਨਜ਼ਰ ਨਹੀਂ ਆਈ। 2019-20 ਦੇ ਆਖ਼ਰੀ ਕੁਆਰਟਰ ਵਿੱਚ ਸਰਕਾਰ ਕੋਲ ਖ਼ਰਚ ਤੇ ਨਿਵੇਸ਼ ਲਈ ਪੈਸਾ ਹੀ ਨਹੀਂ ਬਚਿਆ। ਤੇਲ ਕੀਮਤਾਂ ਵਧ ਰਹੀਆਂ ਹਨ।

ਟਾਪ ਹੈਡਲਾਈਨ

Breaking News : ਭਾਰਤ ਨੇ ਪਾਕਿਸਤਾਨੀ ਅਧਿਕਾਰੀ ਨੂੰ ਕੀਤਾ ਤਲਬ, ਜਲ ਸੈਨਾ ਦੀ ਯੂਨਿਟ ਨਾਲ ਟੱਕਰ ’ਤੇ ਸਖ਼ਤ ਰੁਖ
Breaking News : ਭਾਰਤ ਨੇ ਪਾਕਿਸਤਾਨੀ ਅਧਿਕਾਰੀ ਨੂੰ ਕੀਤਾ ਤਲਬ, ਜਲ ਸੈਨਾ ਦੀ ਯੂਨਿਟ ਨਾਲ ਟੱਕਰ ’ਤੇ ਸਖ਼ਤ ਰੁਖ
Big News: ਵੱਡੀ ਵਾਰਦਾਤ, ਸਪਾ ਆਗੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਸਪਾ ਆਗੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; ਇਲਾਕੇ 'ਚ ਫੈਲੀ ਦਹਿਸ਼ਤ...
School Holidays: ਅਗਲੇ 14 ਦਿਨਾਂ 'ਚ ਸਕੂਲ-ਕਾਲਜ 4 ਦਿਨ ਰਹਿਣਗੇ ਬੰਦ, ਜਾਣੋ ਕਿਹੜੇ-ਕਿਹੜੇ ਸੂਬੇ 'ਚ ਕਿੰਨੀਆਂ ਛੁੱਟੀਆਂ; ਪੰਜਾਬ 'ਚ ਇਸ ਦਿਨ...
ਅਗਲੇ 14 ਦਿਨਾਂ 'ਚ ਸਕੂਲ-ਕਾਲਜ 4 ਦਿਨ ਰਹਿਣਗੇ ਬੰਦ, ਜਾਣੋ ਕਿਹੜੇ-ਕਿਹੜੇ ਸੂਬੇ 'ਚ ਕਿੰਨੀਆਂ ਛੁੱਟੀਆਂ; ਪੰਜਾਬ 'ਚ ਇਸ ਦਿਨ...
Lakhpati Didi Yojana : ਮਹਿਲਾਵਾਂ ਨੂੰ ਇੱਕ-ਇੱਕ ਲੱਖ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਕਰਨਾ ਹੈ ਅਪਲਾਈ?
Lakhpati Didi Yojana : ਮਹਿਲਾਵਾਂ ਨੂੰ ਇੱਕ-ਇੱਕ ਲੱਖ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਕਰਨਾ ਹੈ ਅਪਲਾਈ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
Embed widget