ਪੜਚੋਲ ਕਰੋ

CAPF Canteen: ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਕੰਟੀਨ ਦੇ ਸਮਾਨ 'ਤੇ 50% GST ਹਟਾਇਆ 

GST on CAPF Canteen: ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਕੇਂਦਰੀ ਪੁਲਿਸ ਕਲਿਆਣ ਭੰਡਾਰ ਤੋਂ ਸਾਮਾਨ ਦੀ ਖਰੀਦ 'ਤੇ 50 ਫੀਸਦੀ GST

GST on CAPF Canteen: ਕੇਂਦਰ ਸਰਕਾਰ ਨੇ ਅਰਧ ਸੈਨਿਕ ਬਲਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ ਉਨ੍ਹਾਂ ਨੂੰ ਕੰਟੀਨ ਦੀਆਂ ਚੀਜ਼ਾਂ 'ਤੇ ਸਿਰਫ਼ 50 ਫੀਸਦੀ GST ਦੇਣਾ ਹੋਵੇਗਾ। ਇਸ ਫੈਸਲੇ ਕਾਰਨ ਪੈਰਾ ਮਿਲਟਰੀ ਫੋਰਸ ਦੇ ਜਵਾਨ ਹੁਣ ਕੰਟੀਨ ਤੋਂ ਸਸਤਾ ਸਾਮਾਨ ਲੈ ਸਕਣਗੇ।

 ਇਸ ਦਾ ਸਿੱਧਾ ਲਾਭ ਨੀਮ ਫੌਜੀ ਬਲ ਦੇ 11 ਲੱਖ ਤੋਂ ਵੱਧ ਜਵਾਨਾਂ ਨੂੰ ਹੋਵੇਗਾ। ਗ੍ਰਹਿ ਮੰਤਰਾਲੇ ਨੇ CAPF ਕੰਟੀਨ ਯਾਨੀ ਕੇਂਦਰੀ ਪੁਲਿਸ ਕਲਿਆਣ ਭੰਡਾਰ (KPKB) 'ਤੇ ਉਪਲਬਧ ਉਤਪਾਦਾਂ 'ਤੇ 50 ਪ੍ਰਤੀਸ਼ਤ GST ਛੋਟ ਦਿੱਤੀ ਹੈ।

ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਕੇਂਦਰੀ ਪੁਲਿਸ ਕਲਿਆਣ ਭੰਡਾਰ ਤੋਂ ਸਾਮਾਨ ਦੀ ਖਰੀਦ 'ਤੇ 50 ਫੀਸਦੀ GST 1 ਅਪ੍ਰੈਲ, 2024 ਤੋਂ ਲਾਗੂ ਹੋਵੇਗੀ। 

ਇਹ ਸਹਾਇਤਾ ਬਜਟ ਰਾਹੀਂ ਦਿੱਤੀ ਜਾਵੇਗੀ। ਕਨਫੈਡਰੇਸ਼ਨ ਆਫ ਐਕਸ-ਪੈਰਾਮਿਲਟਰੀ ਫੋਰਸਿਜ਼ ਸ਼ਹੀਦ ਵੈਲਫੇਅਰ ਐਸੋਸੀਏਸ਼ਨ ਲੰਬੇ ਸਮੇਂ ਤੋਂ ਇਸ ਲਈ ਆਵਾਜ਼ ਉਠਾ ਰਹੀ ਸੀ। ਐਸੋਸੀਏਸ਼ਨ ਨੇ ਕਈ ਕੇਂਦਰੀ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਸਨ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਵੀ ਪੱਤਰ ਭੇਜੇ ਗਏ ਹਨ।

 ਐਸੋਸੀਏਸ਼ਨ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਮੰਗ ਕੀਤੀ ਸੀ ਕਿ ਉਹ ਅੰਤਰਿਮ ਬਜਟ ਵਿੱਚ ਸੀਏਪੀਐਫ ਕੰਟੀਨ ਉਤਪਾਦਾਂ 'ਤੇ 50 ਪ੍ਰਤੀਸ਼ਤ GST ਛੋਟ ਦਾ ਐਲਾਨ ਕਰੇ। ਕੰਟੀਨਾਂ 'ਤੇ ਲਗਾਏ ਗਏ GST ਕਾਰਨ ਲੱਖਾਂ ਅਰਧ ਸੈਨਿਕ ਪਰਿਵਾਰਾਂ ਦਾ ਬਜਟ ਵਿਗੜ ਜਾਂਦਾ ਹੈ। ਇਸ ਲਈ ਆਰਮੀ ਕੰਟੀਨ ਦੀ ਤਰਜ਼ 'ਤੇ ਸੀਏਪੀਐਫ ਕੰਟੀਨ ਲਈ ਜੀਐਸਟੀ ਵਿੱਚ ਛੋਟ ਦੀ ਮੰਗ ਕੀਤੀ ਜਾ ਰਹੀ ਹੈ।


ਕੇਂਦਰੀ ਪੁਲਿਸ ਕੰਟੀਨ ਦੀ ਸਥਾਪਨਾ ਸਾਲ 2006 ਵਿੱਚ ਅਰਧ ਸੈਨਿਕ ਬਲ ਦੇ ਜਵਾਨਾਂ ਦੀ ਮਦਦ ਲਈ ਕੀਤੀ ਗਈ ਸੀ। ਇਸ ਤੋਂ ਪਹਿਲਾਂ ਫੌਜ ਦੀ CSD ਕੰਟੀਨ ਤੋਂ ਸਾਮਾਨ ਖਰੀਦਿਆ ਜਾਂਦਾ ਸੀ। ਦੇਸ਼ ਭਰ ਵਿੱਚ ਲਗਭਗ 119 ਮਾਸਟਰ ਕੰਟੀਨਾਂ ਅਤੇ 1778 ਸੀਪੀਸੀ ਕੰਟੀਨਾਂ ਹਨ। 

ਸੀਪੀਸੀ ਕੰਟੀਨ ਦਾ ਨਾਂ ਬਦਲ ਕੇ ਕੇਂਦਰੀ ਪੁਲੀਸ ਕਲਿਆਣ ਭੰਡਾਰ ਕਰ ਦਿੱਤਾ ਗਿਆ ਹੈ। GST ਲਾਗੂ ਹੋਣ ਤੋਂ ਪਹਿਲਾਂ ਕਈ ਰਾਜਾਂ ਨੇ ਕੰਟੀਨਾਂ ਵਿੱਚ ਉਪਲਬਧ ਵਸਤੂਆਂ 'ਤੇ ਵੈਲਿਊ ਐਡਿਡ ਟੈਕਸ (ਵੈਟ) ਤੋਂ ਛੋਟ ਦਿੱਤੀ ਸੀ। ਪਰ, ਜੀਐਸਟੀ ਲਾਗੂ ਹੋਣ ਤੋਂ ਬਾਅਦ ਕੋਈ ਰਾਹਤ ਨਹੀਂ ਮਿਲੀ।

 

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget