ਪੜਚੋਲ ਕਰੋ

ਲੌਕਡਾਊਨ ਦੌਰਾਨ ਮੋਦੀ ਸਰਕਾਰ ਦਾ 20 ਕਰੋੜ ਪਰਿਵਾਰਾਂ ਲਈ ਵੱਡਾ ਫੈਸਲਾ

ਕੋਵਿਡ-19 ਕਾਰਨ ਲਾਗੂ ਲੌਕਡਾਊਨ ਦੌਰਾਨ ਗਰੀਬਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਉਪਭੋਗਤਾ ਮੰਤਰਾਲੇ ਨੇ ਕਿਹਾ ਹੈ ਕਿ ਹੁਣ ਤਕ ਤਕਰੀਬਨ 30,000 ਟਨ ਦਾਲ ਵੰਡੀ ਜਾ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਜਨਤਕ ਵੰਡ ਪ੍ਰਣਾਲੀ ਨਾਲ ਜੁੜੇ 20 ਕਰੋੜ ਘਰਾਂ ਨੂੰ ਮਈ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਮੁਫ਼ਤ ਦਾਲ ਵੰਡਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਇਸ ਲਈ 5.88 ਲੱਖ ਮੀਟ੍ਰਿਕ ਟਨ ਦਾਲ ਤਿਆਰ ਕਰਨ ਤੇ ਵੱਡੇ ਪੱਧਰ 'ਤੇ ਢੁਆਈ ਦਾ ਕੰਮ ਜਾਰੀ ਹੈ। ਪ੍ਰਧਾਨ ਮੰਤਰੀ ਗਰੀਬ ਅੰਨ ਯੋਜਨਾ ਤਹਿਤ ਇਹ ਦਾਲ ਮੁਹੱਈਆ ਕਰਵਾਈ ਜਾਵੇਗੀ। ਕੋਵਿਡ-19 ਕਾਰਨ ਲਾਗੂ ਲੌਕਡਾਊਨ ਦੌਰਾਨ ਗਰੀਬਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਉਪਭੋਗਤਾ ਮੰਤਰਾਲੇ ਨੇ ਕਿਹਾ ਹੈ ਕਿ ਹੁਣ ਤਕ ਤਕਰੀਬਨ 30,000 ਟਨ ਦਾਲ ਵੰਡੀ ਜਾ ਚੁੱਕੀ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਕਾਰਨ ਲਾਗੂ ਲੌਕਡਾਊਨ ਦੇ ਬਾਵਜੂਦ ਚਾਲੂ ਹਾੜ੍ਹੀ ਦੇ ਸੀਜ਼ਨ ਦੀਆਂ ਦਾਲਾਂ ਤੇ ਤੇਲ ਵਾਲੀਆਂ ਫ਼ਸਲਾਂ ਦੀ ਖ਼ਰੀਦ ਵੀ ਸ਼ੁਰੂ ਹੋ ਗਈ ਹੈ। ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਤੇ ਹਰਿਆਣਾ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget