ਪੜਚੋਲ ਕਰੋ

ਮੋਦੀ ਸਰਕਾਰ ਨੇ ਅਪਣਾਇਆ ‘ਤਾਲਿਬਾਨੀ’ ਢੰਗ? ਸ਼ਿਵ ਸੈਨਾ ਦਾ ਸਵਾਲ

ਕੀ ਮੋਦੀ ਸਰਕਾਰ ਦੇਸ਼ ਨੂੰ ਚਲਾਉਣ ਲਈ ‘ਤਾਲਿਬਾਨੀ’ ਢੰਗ ਅਪਣਾ ਰਹੀ ਹੈ। ਇਹ ਸਾਵਲ ਸ਼ਿਵ ਸੈਨਾ ਨੇ ਉਠਾਇਆ ਹੈ। ਸ਼ਿਵ ਸੈਨਾ ਲੀਡਰ ਸੰਜੈ ਰਾਊਤ ਨੇ ਅਦਾਕਾਰਾ ਦੀਪਿਕਾ ਪਾਦੂਕੋਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਜੇਐਨਯੂ ’ਚ ਜਾਣ ਕਾਰਨ ਉਸ ਦਾ ਜਾਂ ਉਸ ਦੀ ਫ਼ਿਲਮ ’ਛਪਾਕ’ ਦਾ ਬਾਈਕਾਟ ਕਰਨਾ ਗਲਤ ਹੈ। ਅਦਾਕਾਰਾ ਨੂੰ ਬੀਜੇਪੀ ਲੀਡਰਾਂ ਵੱਲੋਂ ਆਲੋਚਨਾ ਝੱਲਣੀ ਪੈ ਰਹੀ ਹੈ ਤੇ ਕੁਝ ਹੋਰ ਧੜੇ ਵੀ ਵਿਦਿਆਰਥੀਆਂ ਦੇ ਰੋਸ ਵਿੱਚ ਸ਼ਾਮਲ ਹੋਣ ਲਈ ਅਦਾਕਾਰਾ ਦਾ ਵਿਰੋਧ ਕਰ ਰਹੇ ਹਨ।

ਮੁੰਬਈ: ਕੀ ਮੋਦੀ ਸਰਕਾਰ ਦੇਸ਼ ਨੂੰ ਚਲਾਉਣ ਲਈ ‘ਤਾਲਿਬਾਨੀ’ ਢੰਗ ਅਪਣਾ ਰਹੀ ਹੈ। ਇਹ ਸਾਵਲ ਸ਼ਿਵ ਸੈਨਾ ਨੇ ਉਠਾਇਆ ਹੈ। ਸ਼ਿਵ ਸੈਨਾ ਲੀਡਰ ਸੰਜੈ ਰਾਊਤ ਨੇ ਅਦਾਕਾਰਾ ਦੀਪਿਕਾ ਪਾਦੂਕੋਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਜੇਐਨਯੂ ’ਚ ਜਾਣ ਕਾਰਨ ਉਸ ਦਾ ਜਾਂ ਉਸ ਦੀ ਫ਼ਿਲਮ ’ਛਪਾਕ’ ਦਾ ਬਾਈਕਾਟ ਕਰਨਾ ਗਲਤ ਹੈ। ਅਦਾਕਾਰਾ ਨੂੰ ਬੀਜੇਪੀ ਲੀਡਰਾਂ ਵੱਲੋਂ ਆਲੋਚਨਾ ਝੱਲਣੀ ਪੈ ਰਹੀ ਹੈ ਤੇ ਕੁਝ ਹੋਰ ਧੜੇ ਵੀ ਵਿਦਿਆਰਥੀਆਂ ਦੇ ਰੋਸ ਵਿੱਚ ਸ਼ਾਮਲ ਹੋਣ ਲਈ ਅਦਾਕਾਰਾ ਦਾ ਵਿਰੋਧ ਕਰ ਰਹੇ ਹਨ। ਰਾਜ ਸਭਾ ਮੈਂਬਰ ਰਾਊਤ ਜੋ ਸ਼ਿਵ ਸੈਨਾ ਦੀ ਅਖ਼ਬਾਰ ‘ਸਾਮਨਾ’ ਦੇ ਸੰਪਾਦਕ ਵੀ ਹਨ, ਨੇ ਕਿਹਾ ਕਿ ਮੁਲਕ ਨੂੰ ‘ਤਾਲਿਬਾਨੀ’ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ। ਜੇਐਨਯੂ ਵਿੱਚ ਹਿੰਸਾ ਤੋਂ ਬਾਅਦ ਮੰਗਲਵਾਰ ਦੀਪਿਕਾ ਦੇ ਵਿਦਿਆਰਥੀਆਂ ਤੇ ਪ੍ਰੋਫੈਸਰਾਂ ਦੇ ਰੋਸ ਵਿੱਚ ਸ਼ਾਮਲ ਹੋਣ ਮਗਰੋਂ ਕਈ ਉਸ ਵੱਲੋਂ ਪ੍ਰਗਟਾਈ ‘ਸ਼ਾਂਤ ਇਕਜੁੱਟਤਾ’ ਦਾ ਸਮਰਥਨ ਕਰ ਰਹੇ ਹਨ ਜਦਕਿ ਕਈ ਧਿਰਾਂ ਇਸ ਨੂੰ ਫ਼ਿਲਮ ‘ਛਪਾਕ’ ਦੀ ਮਸ਼ਹੂਰੀ ਲਈ ਕੀਤੀ ਗਤੀਵਿਧੀ ਦੱਸ ਰਹੀਆਂ ਹਨ। ‘ਖੱਬੇ ਪੱਖੀਆਂ ਦਾ ਸਮਰਥਨ’ ਕਰਨ ਲਈ ਉਸ ਦਾ ਵਿਰੋਧ ਵੀ ਹੋ ਰਿਹਾ ਹੈ। ਤੇਜ਼ਾਬੀ ਹਮਲੇ ਦੀ ਪੀੜਤਾ ’ਤੇ ਅਧਾਰਤ ਉਸ ਦੀ ਫ਼ਿਲਮ ਦੇ ਬਾਈਕਾਟ ਦੀ ਆਵਾਜ਼ ਵੀ ਉੱਠੀ ਹੈ। ਮੇਘਨਾ ਗੁਲਜ਼ਾਰ ਵੱਲੋਂ ਨਿਰਦੇਸ਼ਤ ਫ਼ਿਲਮ ਨੂੰ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਟੈਕਸ ਤੋਂ ਛੋਟ ਦਿੱਤੀ ਹੈ।

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget