ਪੜਚੋਲ ਕਰੋ

ਮੋਦੀ ਸਰਕਾਰ ਨਹੀਂ ਹਟਾਏਗੀ 'ਅਫਸਪਾ'

ਨਵੀਂ ਦਿੱਲੀ: ਭਾਰਤ ਦੀ ਰੱਖਿਆ ਮੰਤਰੀ ਨਿਰਮਲ ਸੀਤਾਰਮਨ ਨੇ ਜੰਮੂ-ਕਸ਼ਮੀਰ ਤੇ ਉੱਤਰ ਪੁਰਬ 'ਚ ਲਾਏ ਗਏ ਅਫਸਪਾ ਕਾਨੂੰਨ ਨੂੰ ਲੈ ਕੇ ਕਿਹਾ ਕਿ ਇਸ ਬਾਰੇ ਕੋਈ ਵੀ ਮੁੜ ਵਿਚਾਰ ਨਹੀਂ ਹੋਵੇਗਾ। ਇਹ ਐਕਟ ਸੁਰੱਖਿਆ ਬਲਾਂ ਨੂੰ ਗੜਬੜੀ ਵਾਲੇ ਖੇਤਰਾਂ ਵਿੱਚ ਵੱਖ-ਵੱਖ ਮੁਹਿੰਮ ਚਲਾਉਣ ਲਈ ਵਿਸ਼ੇਸ਼ ਅਧਿਕਾਰ ਤੇ ਛੋਟ ਦਿੰਦਾ ਹੈ। ਜੰਮੂ-ਕਸ਼ਮੀਰ ਤੇ ਉੱਤਰ-ਪੂਰਬ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਨੂੰ ਵਾਪਸ ਲੈਣ ਲਈ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਮਾਲਦੀਵ ਦੀ ਸਥਿਤੀ ਬਾਰੇ ਪੁੱਛੇ ਜਾਣ 'ਤੇ ਸੀਤਾਰਾਮਨ ਨੇ ਕਿਹਾ ਸੀ, "ਅਸੀਂ ਇਸ 'ਤੇ ਵੀ ਗੌਰ ਕਰ ਰਹੇ ਹਾਂ।" ਲਾਈਨ ਆਫ ਕੰਟਰੋਲ ਬਾਰੇ ਉਨ੍ਹਾਂ ਕਿਹਾ, ''ਅਸੀਂ ਘੁਸਪੈਠ ਨੂੰ ਵੱਡੇ ਪੱਧਰ' ਤੇ ਰੋਕਣ ਦੇ ਯੋਗ ਹਾਂ ਤੇ ਅਸੀਂ ਪਾਕਿਸਤਾਨੀ ਕਾਰਵਾਈਆਂ ਤੇ ਆਪਣੀ ਜਵਾਬੀ ਕਾਰਵਾਈ ਕਰਨ ਦੇ ਵੀ ਯੋਗ ਹਾਂ।" ਉਨ੍ਹਾਂ ਕਿਹਾ ਕਿ ਸੁਰੱਖਿਆ ਫੋਰਸਾਂ ਲਾਈਨ ਆਫ ਕੰਟਰੋਲ 'ਤੇ ਘੁਸਪੈਠੀਏ ਨੂੰ ਭਾਰਤ ਦੀ ਹੱਦ 'ਚ ਆਉਣ ਤੋਂ ਪਹਿਲਾਂ ਹੀ ਖਤਮ ਕਰ ਰਹੀਆਂ ਹਨ, ਪਰ ਉਨ੍ਹਾਂ ਨੇ ਕਿਹਾ ਕਿ ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਕੋਈ ਵੀ ਘੁਸਪੈਠ ਨਹੀਂ ਕਰ ਪਾ ਰਿਹਾ। ਸੀਤਾਰਮਨ ਨੇ ਕਿਹਾ ਪਿਛਲੇ ਸਾਲ ਤੋਂ ਲਾਈਨ ਆਫ ਕੰਟਰੋਲ ਲਗਾਤਾਰ ਅਸਥਿਰ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪਾਕਿਸਤਾਨੀ ਫੌਜਾਂ ਵੱਲੋਂ ਸੀਜ਼ਫਾਈਰ ਦੀ ਉਲੰਘਣਾ ਦੀਆਂ 860 ਘਟਨਾਵਾਂ ਸਾਲ 2017 ਵਿੱਚ ਵਾਪਰੀਆਂ ਸੀ, ਜਦੋਂ ਕਿ ਉਸ ਤੋਂ ਪਹਿਲੇ ਸਾਲ 221 ਘਟਨਾਵਾਂ ਵਾਪਰੀਆਂ ਸੀ। 10 ਫ਼ਰਵਰੀ ਨੂੰ ਜੰਮੂ ਦੇ ਫੌਜੀ ਕੈਂਪ ਉੱਤੇ ਹਮਲੇ ਵਿੱਚ ਛੇ ਫੌਜੀ ਜਵਾਨ ਤੇ ਇੱਕ ਨਾਗਰਿਕ ਮਾਰੇ ਗਏ ਸਨ। ਇਸ ਹਮਲੇ ਤੋਂ ਕੁਝ ਦਿਨ ਪਹਿਲਾਂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਫੌਜੀ ਕੈਂਪ ਉੱਪਰ ਹੋਏ ਹਮਲੇ ਦੌਰਾਨ ਚਾਰ ਫੌਜੀ ਮਾਰੇ ਗਏ ਸੀ। ਸੰਜੂਆਂ ਹਮਲੇ ਤੋਂ ਬਾਅਦ, ਸੀਤਾਰਮਨ ਨੇ ਕਿਹਾ ਸੀ ਕਿ ਪਾਕਿਸਤਾਨ ਇਸ ਕਾਰੇ ਲਈ ਭੁਗਤਾਨ ਕਰੇਗਾ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget