ਪੜਚੋਲ ਕਰੋ

ਮੋਦੀ ਸਰਕਾਰ ਕਿਸਾਨਾਂ ਬਾਰੇ ਲਾ ਬੈਠੀ ਗਲਤ ਅੰਦਾਜ਼ਾ, ਹੁਣ ਕਸੂਤੀ ਘਿਰੀ, ਵੱਡੇ ਰਣਨੀਤੀਕਾਰਾਂ ਦੀ ਅਕਲ ਨੇ ਵੀ ਦਿੱਤਾ ਜਵਾਬ

ਭਾਜਪਾ ਦੀ ਪੰਜਾਬ ਇਸ ਮੁੱਦੇ ’ਤੇ ਕਸੂਤੀ ਫਸ ਗਈ ਹੈ। ਰਾਜ ਵਿੱਚ ਵਿਧਾਨ ਸਭਾ ਚੋਣਾਂ ਚੋਣ ’ਚ ਸਿਰਫ਼ ਸਵਾ ਸਾਲ ਬਚਿਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਕਾਰਣ ਹੀ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਉਸ ਤੋਂ ਨਾਤਾ ਤੋੜ ਚੁੱਕੀ ਹੈ।

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਉਸ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਸੂਤਾ ਫਸਾ ਦਿੱਤਾ ਹੈ। ਇਹ ਕਾਨੂੰਨ ਬਣਨ ਦੇ ਤੁਰੰਤ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨ ਸੜਕਾਂ ਉੱਤੇ ਉੱਤਰ ਆਏ ਸਨ। ਪਹਿਲਾਂ ਤਾਂ ਉਨ੍ਹਾਂ ਨੇ ਇਹ ਅੰਦੋਲਨ ਪੰਜਾਬ ਤੱਕ ਹੀ ਸੀਮਤ ਰੱਖਿਆ ਪਰ ਜਦੋਂ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਤਾਂ ਉਨ੍ਹਾਂ ਨੇ ਇਸ ਦਾ ਰੁਖ਼ ਦਿੱਲੀ ਵੱਲ ਮੋੜ ਦਿੱਤਾ। ਦਿੱਲੀ ਦੀ ਹਕੂਮਤ ’ਤੇ ਕਾਬਜ਼ ਮੋਦੀ ਸਰਕਾਰ ਇਹੋ ਸੋਚ ਰਹੀ ਸੀ ਕਿ ਪੁਲਿਸ ਦੀਆਂ ਸਖ਼ਤੀਆਂ ਨਾਲ ਕਿਸਾਨ ਡਰ ਕੇ ਪਰਤ ਜਾਣਗੇ ਪਰ ਸਾਰੀ ਤਾਕਤ ਦੀ ਵਰਤੋਂ ਕਰਨ, ਸੜਕਾਂ ਪੁੱਟਣ, ਅੱਥਰੂ ਗੈਸ ਤੋਂ ਲੈ ਕੇ ਪਾਣੀ ਦੀਆਂ ਬੁਛਾੜਾਂ ਮਾਰਨ ਤੱਕ ਕਿਸੇ ਵੀ ਸਖ਼ਤੀ ਨੇ ਕੰਮ ਨਹੀਂ ਕੀਤਾ ਤੇ ਡੇਢ ਦਿਨ ’ਚ ਹੀ ਖੱਟਰ ਸਰਕਾਰ ਤੇ ਦਿੱਲੀ ਪੁਲਿਸ ਹਾਰ ਮੰਨ ਗਈ। ਭਾਜਪਾ ਦੀ ਪੰਜਾਬ ਇਸ ਮੁੱਦੇ ’ਤੇ ਕਸੂਤੀ ਫਸ ਗਈ ਹੈ। ਰਾਜ ਵਿੱਚ ਵਿਧਾਨ ਸਭਾ ਚੋਣਾਂ ਚੋਣ ’ਚ ਸਿਰਫ਼ ਸਵਾ ਸਾਲ ਬਚਿਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਕਾਰਣ ਹੀ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਉਸ ਤੋਂ ਨਾਤਾ ਤੋੜ ਚੁੱਕੀ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ’ਚ ਮੋਦੀ ਲਹਿਰ ਦੇ ਬਾਅਦ ਤੋਂ ਹੀ ਪੰਜਾਬ ਭਾਜਪਾ ਨੇ ਆਕਾਸ਼ ਜਿੰਨੇ ਉਚੇਰੇ ਦਾਅਵੇ ਕਰਨੇ ਸ਼ੁਰੂ ਕਰ ਦਿੱਤੇ ਸਨ ਕਿ ਉਹ ਆਪਣੇ ਇਕੱਲੀ ਦੇ ਦਮ ’ਤੇ 2022 ਦੀਆਂ ਚੋਣਾਂ ਲੜੇਗੀ। ਅਕਾਲੀ ਦਲ ਨੂੰ ਪਹਿਲਾਂ ਹੀ ਅਜਿਹੀ ਸਥਿਤੀ ਦਾ ਅੰਦਾਜ਼ਾ ਸੀ। ਸੁਖਬੀਰ ਸਿੰਘ ਬਾਦਲ ਦੀ ਇਸ ਗੱਲ ਉੱਤੇ ਵੀ ਨਜ਼ਰ ਸੀ ਕਿ ਭਾਜਪਾ ਤੇ ਆਰਐਸਐਸ ਕਿਵੇਂ ਹਿੰਦੂ ਤੇ ਸ਼ਹਿਰੀ ਵੋਟਰਾਂ ਵਿੱਚ ਘੁਸਪੈਠ ਕਰ ਰਹੇ ਹਨ। ਹੁਣ ਕਿਸਾਨ ਕਿਸੇ ਵੀ ਹਾਲਤ ’ਚ ਪਿਛਾਂਹ ਹਟਣ ਨੂੰ ਤਿਆਰ ਨਹੀਂ ਹਨ। ਹਾਲ ਦੀ ਘੜੀ ਤਾਂ ਇੰਝ ਜਾਪ ਰਿਹਾ ਹੈ ਕਿ ਮੋਦੀ ਸਰਕਾਰ ਨੂੰ ਵੀ ਸਮਝ ਨਹੀਂ ਆ ਰਹੀ ਕਿ ਇਸ ਸਥਿਤੀ ’ਚੋਂ ਕਿਵੇਂ ਨਿਕਲਿਆ ਜਾਵੇ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

ABP Premium

ਵੀਡੀਓਜ਼

CHANDIGARH | AAP |'ਆਪ' ਚੰਡੀਗੜ੍ਹ 'ਚ ਵਿਧਾਨ ਸਭਾ ਦੀ ਨਵੀਂ ਇਮਾਰਤ ਨੂੰ ਰੋਕ ਦੇਵੇਗੀ?|HARPALCHEEMA | ABP SANJHAMeet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕPunjab 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਮੁੜ ਲਟਕੀ  ਤਲਵਾਰ। |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

Embed widget