ਪੜਚੋਲ ਕਰੋ

ਮੋਦੀ ਨੇ ਅਬੂ ਧਾਬੀ 'ਚ ਰੱਖਿਆ ਮੰਦਰ ਦਾ ਨੀਂਹ ਪੱਥਰ

ਅਬੂ ਧਾਬੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਏਈ ਦੇ ਦੋ ਦਿਨਾਂ ਦੀ ਯਾਤਰਾ ਦੌਰਾਨ ਅਬੂ ਧਾਬੀ ਦੇ ਸ਼ਾਨਦਾਰ ਹਿੰਦੂ ਮੰਦਰ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਮੰਦਰ ਦੀ ਸਥਾਪਨਾ ਦਾ ਵਿਸ਼ਾ ਆਇਆ ਤੇ ਉਸ ਇਲਾਕੇ ਦੇ ਸ਼ਾਸਕ ਨੇ ਇਸ ਵੱਲ ਧਿਆਨ ਦੇਣ ਬਾਰੇ ਗੱਲ ਕੀਤੀ ਸੀ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਮੰਦਰ ਮਨੁੱਖਤਾ ਦਾ ਮਾਧਿਅਮ ਹੈ। ਮੋਦੀ ਨੇ ਅਬੂ ਧਾਬੀ ਵਿੱਚ ਮੰਦਰ ਬਣਾਏ ਜਾਣ 'ਤੇ 125 ਕਰੋੜ ਭਾਰਤੀਆਂ ਵੱਲੋਂ ਵਲੀ ਅਹਿਦ ਪ੍ਰਿੰਸ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਾੜੀ ਵਿੱਚ 30 ਲੱਖ ਭਾਰਤੀ ਭਾਈਚਾਰੇ ਦੇ ਲੋਕ ਹਨ, ਜੋ ਇੱਥੇ ਦੇ ਵਿਕਾਸ ਦੇ ਕੰਮਾਂ ਵਿੱਚ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ, ''ਦਹਾਕਿਆਂ ਬਾਅਦ ਭਾਰਤ ਨੇ ਖਾੜੀ ਦੇਸ਼ਾਂ ਨਾਲ ਡੂੰਘਾ ਤੇ ਵਿਆਪਕ ਸਬੰਧ ਬਣਾ ਲਿਆ ਹੈ।" ਜੀਐਸਟੀ ਨੂੰ ਰੱਦ ਕਰਨ 'ਤੇ ਪਾਬੰਦੀ ਦੇ ਬਹਾਨੇ ਪ੍ਰਧਾਨ ਮੰਤਰੀ ਮੋਦੀ ਨੇ ਓਪੇਰਾ ਹਾਊਸ 'ਚ ਵਿਰੋਧੀ ਧਿਰ 'ਤੇ ਹਮਲਾ ਕੀਤਾ। ਉਨ੍ਹਾਂ ਨੇ ਨੋਟਬੰਦੀ ਤੇ ਜੀਐਸਟੀ ਨੂੰ ਸਰਕਾਰ ਦਾ ਸਹੀ ਕਦਮ ਦੱਸਿਆ। ਉਸ ਨੇ ਕਿਹਾ ਕਿ ਪੂਰੇ ਸਿਸਟਮ ਨੂੰ ਬਦਲਣ ਲਈ 70 ਸਾਲ ਲੱਗ ਜਾਂਦੇ ਹਨ। ਉਨ੍ਹਾਂ ਕਿਹਾ, "ਮੈਂ ਦੇਸ਼ ਦੇ 100 ਕਰੋੜ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਜੋ ਸੁਪਨੇ ਤੁਸੀਂ ਦੇਖੇ ਹਨ, ਉਹ ਇਕ ਦਿਨ ਜ਼ਰੂਰ ਪੂਰੇ ਹੋਣਗੇ।" ਉਨ੍ਹਾਂ ਦੀ ਫੇਰੀ ਦੇ ਆਖ਼ਰੀ ਪੜਾਅ ਵਿੱਚ 11-12 ਫਰਵਰੀ ਨੂੰ ਮੋਦੀ ਓਮਾਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੇ ਤੌਰ 'ਤੇ ਪਹਿਲੀ ਵਾਰ ਇਸ ਦੇਸ਼ ਦਾ ਦੌਰਾ ਕਰਨਗੇ ਤੇ ਓਮਾਨ ਦੇ ਸੁਲਤਾਨ ਹੋਰ ਨੇਤਾਵਾਂ ਨਾਲ ਗੱਲਬਾਤ ਵੀ ਕਰਨਗੇ। ਆਰਥਿਕ ਤੇ ਕਾਰੋਬਾਰੀ ਸਬੰਧਾਂ ਨੂੰ ਮਜਬੂਤ ਕਰਨ ਲਈ, ਉਹ ਓਮਾਨ ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਵੀ ਗੱਲਬਾਤ ਕਰਨਗੇ।

ਟਾਪ ਹੈਡਲਾਈਨ

Panchkula ਦੇ ਸਕੂਲ 'ਚ 6 ਸਾਲਾ ਬੱਚੀ 'ਤੇ ਵਿਦਿਆਰਥੀ ਨੇ ਕੀਤਾ ਹਮਲਾ, 2 ਅਧਿਆਪਕ ਮੁਅੱਤਲ; FIR ਦਰਜ
Panchkula ਦੇ ਸਕੂਲ 'ਚ 6 ਸਾਲਾ ਬੱਚੀ 'ਤੇ ਵਿਦਿਆਰਥੀ ਨੇ ਕੀਤਾ ਹਮਲਾ, 2 ਅਧਿਆਪਕ ਮੁਅੱਤਲ; FIR ਦਰਜ
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Big News: ਵੱਡੀ ਵਾਰਦਾਤ, ਨਾਮੀ ਹੋਟਲ 'ਚੋਂ ਮਿਲੀ ਨੌਜਵਾਨ ਔਰਤ ਦੀ ਮ੍ਰਿਤਕ ਦੇਹ, ਵਿਅਕਤੀ ਗਾਇਬ, ਕਪਲ ਹੋਣ ਦਾ ਦਾਅਵਾ ਕਰਕੇ ਲਿਆ ਕਮਰਾ; ਫਿਰ...
ਵੱਡੀ ਵਾਰਦਾਤ, ਨਾਮੀ ਹੋਟਲ 'ਚੋਂ ਮਿਲੀ ਨੌਜਵਾਨ ਔਰਤ ਦੀ ਮ੍ਰਿਤਕ ਦੇਹ, ਵਿਅਕਤੀ ਗਾਇਬ, ਕਪਲ ਹੋਣ ਦਾ ਦਾਅਵਾ ਕਰਕੇ ਲਿਆ ਕਮਰਾ; ਫਿਰ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Embed widget