ਪੜਚੋਲ ਕਰੋ

'ਮੋਦੀ ਜੀ ਮੇਰੀ ਪਤਨੀ ਵਾਪਸ ਭੇਜ ਦਿਓ...', ਪ੍ਰੇਮੀ ਲਈ ਪਾਕਿਸਤਾਨ ਤੋਂ ਭਾਰਤ ਆਈ ਮਹਿਲਾ ਤਾਂ ਪਤੀ ਨੇ ਸਰਕਾਰ ਨੂੰ ਕੀਤੀ ਇਹ ਅਪੀਲ

PUBG Love Story: ਪਾਕਿਸਤਾਨ ਦੀ ਇੱਕ ਔਰਤ ਦੇ ਪਤੀ ਗੁਲਾਮ ਹੈਦਰ ਨੇ ਸਊਦੀ ਅਰਬ ਤੋਂ ਵੀਡੀਓ ਜਾਰੀ ਕਰਦੇ ਹੋਏ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਇਹ ਦੋਸ਼ ਵੀ ਲਾਇਆ ਹੈ ਕਿ ਉਸ ਦੀ ਪਤਨੀ ਨੂੰ ਭਾਰਤ ਆਉਣ ਲਈ ਲਾਲਚ ਦਿੱਤੇ ਗਏ।

PUBG Love Story: ਪਾਕਿਸਤਾਨ ਤੋਂ ਗ੍ਰੇਟਰ ਨੋਇਡਾ ਪਹੁੰਚੀ ਚਾਰ ਬੱਚਿਆਂ ਦੀ ਮਾਂ ਸੀਮਾ ਹੈਦਰ ਦਾ ਮਾਮਲਾ ਸੁਰਖੀਆਂ ਵਿੱਚ ਹੈ। ਹੁਣ ਪਾਕਿਸਤਾਨੀ ਔਰਤ ਸੀਮਾ ਹੈਦਰ ਦੇ ਪਤੀ ਗੁਲਾਮ ਹੈਦਰ ਨੇ ਭਾਰਤ ਸਰਕਾਰ ਨੂੰ ਸੀਮਾ ਅਤੇ ਬੱਚਿਆਂ ਨੂੰ ਵਾਪਸ ਪਾਕਿਸਤਾਨ ਭੇਜਣ ਦੀ ਅਪੀਲ ਕੀਤੀ ਹੈ। ਸੀਮਾ ਨੂੰ ਗ੍ਰੇਟਰ ਨੋਇਡਾ ਪੁਲਿਸ ਨੇ 4 ਜੁਲਾਈ ਨੂੰ ਜੇਲ੍ਹ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਸੀਮਾ ਦੇ ਪਤੀ ਨੇ ਸਾਊਦੀ ਅਰਬ ਤੋਂ ਮੋਦੀ ਸਰਕਾਰ ਤੋਂ ਮਦਦ ਦੀ ਅਪੀਲ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਸੀ। 


ਕੀ ਹੈ ਪੂਰਾ ਮਾਮਲਾ 

ਪਾਕਿਸਤਾਨੀ ਮਹਿਲਾ ਸੀਮਾ ਹੈਦਰ ਤਿੰਨ ਦੇਸ਼ਾਂ ਦੀ ਸਰਹੱਦ ਪਾਰ ਕਰਕੇ ਪ੍ਰੇਮੀ ਸਚਿਨ ਨੂੰ ਮਿਲਣ ਗ੍ਰੇਟਰ ਨੋਇਡਾ ਪਹੁੰਚੀ। ਔਰਤ ਦੇ ਪਹਿਲੇ ਪਤੀ ਤੋਂ ਚਾਰ ਬੱਚੇ ਵੀ ਹਨ। ਦੱਸਣਯੋਗ ਹੈ ਕਿ ਸੀਮਾ ਹੈਦਰ PUBG ਪ੍ਰੇਮੀ ਸਚਿਨ ਨੂੰ ਮਿਲਣ ਚਾਰ ਬੱਚਿਆਂ ਨਾਲ ਭਾਰਤ ਪਹੁੰਚੀ ਸੀ। ਪਾਕਿਸਤਾਨੀ ਔਰਤ ਸਚਿਨ ਦੇ ਨਾਲ ਗ੍ਰੇਟਰ ਨੋਇਡਾ 'ਚ ਕਰੀਬ ਇਕ ਮਹੀਨੇ ਤੱਕ ਰਹੀ। ਰਾਜ਼ ਸਾਹਮਣੇ ਆਉਣ ਤੋਂ ਬਾਅਦ ਸਚਿਨ ਤੇ ਪਾਕਿਸਤਾਨੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਤੋਂ ਬਾਅਦ PUBG ਦੀ ਲਵ ਸਟੋਰੀ ਦੀ ਚਰਚਾ ਖੂਬ ਹੋ ਰਹੀ ਹੈ।

ਪਾਕਿਸਤਾਨੀ ਮਹਿਲਾ ਦੇ ਪਤੀ ਨੇ ਕੀਤੀ ਹੈ ਇਹ ਮੰਗ 

ਪਾਕਿਸਤਾਨੀ ਮਹਿਲਾ ਦੇ ਪਤੀ ਗੁਲਾਮ ਹੈਦਰ ਨੇ ਇੱਕ ਵੀਡੀਓ ਜਾਰੀ ਕਰਕੇ ਨਰਿੰਦਰ ਮੋਦੀ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਸਾਊਦੀ ਅਰਬ ਤੋਂ ਵੀਡੀਓ ਜਾਰੀ ਕਰਦੇ ਹੋਏ ਗੁਲਾਮ ਹੈਦਰ ਨੇ ਕਿਹਾ, ਉਸ ਦੀ ਪਤਨੀ ਅਤੇ ਬੱਚਿਆਂ ਨੂੰ ਪਾਕਿਸਤਾਨ ਵਾਪਸ ਭੇਜਿਆ ਜਾਵੇ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੂੰ PUBG ਰਾਹੀਂ ਭਾਰਤ ਆਉਣ ਦਾ ਲਾਲਚ ਦਿੱਤਾ ਗਿਆ।

ਸਾਊਦੀ ਅਰਬ 'ਚ ਰਹਿ ਰਹੇ ਪਤੀ ਗੁਲਾਮ ਹੈਦਰ ਨੇ ਦਾਅਵਾ ਕੀਤਾ ਕਿ ਸੀਮਾ ਹੈਦਰ ਨਾਲ ਪ੍ਰੇਮ ਵਿਆਹ ਹੋਇਆ ਸੀ। ਗੁਲਾਮ ਹੈਦਰ ਜ਼ਖਰਾਨੀ ਨੇ ਆਪਣੀ ਪਤਨੀ ਦੀ ਗ੍ਰਿਫ਼ਤਾਰੀ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਭਾਰਤੀ ਮੀਡੀਆ ਤੋਂ ਜਾਣਕਾਰੀ ਮਿਲੀ ਹੈ। ਗੁਲਾਮ ਹੈਦਰ ਜਾਖਰਾਣੀ ਨੇ ਦੋਸ਼ ਲਾਇਆ ਕਿ ਪਤਨੀ ਘਰ ਵੇਚ ਕੇ ਗਹਿਣੇ ਲੈ ਕੇ ਬੱਚਿਆਂ ਨਾਲ ਚਲੀ ਗਈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Embed widget