ਪੜਚੋਲ ਕਰੋ

ਮੋਦੀ ਨੇ ਕਿਹਾ ਕੈਪਟਨ ਕਾਂਗਰਸੀ ਨਹੀਂ, ਅੱਗੋਂ ਅਮਰਿੰਦਰ ਨੇ ਦਿੱਤਾ ਇਹ ਜਵਾਬ

ਚੰਡੀਗੜ੍ਹ: ਤ੍ਰਿਪੁਰਾ ਵਿੱਚ ਪਹਿਲੀ ਵਾਰ ਭਾਜਪਾ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਾਫੀ ਉਤਸਾਹਤ ਹੋ ਗਏ। ਜੋਸ਼ ਵਿੱਚ ਉਨ੍ਹਾਂ ਕਿਹਾ ਕਿ ਦੇਸ਼ ਤੇਜ਼ੀ ਨਾਲ ਕਾਂਗਰਸ ਮੁਕਤ ਹੋ ਰਿਹਾ ਹੈ। ਹੁਣ ਕਰਨਾਟਕ, ਪੁੱਡੂਚੇਰੀ ਤੇ ਪੰਜਾਬ ਵਿੱਚ ਹੀ ਕਾਂਗਰਸ ਸਰਕਾਰ ਬਚੀ ਹੈ। ਮੋਦੀ ਨੇ ਕਿਹਾ ਕਿ ਦੂਜੇ ਸੂਬਿਆਂ ਦੀ ਗੱਲ ਨਹੀਂ ਪਰ ਪੰਜਾਬ ਦੇ ਮੁੱਖ ਮੰਤਰੀ ਕੋਈ ਕਾਂਗਰਸੀ ਨਹੀਂ ਬਲਕਿ ਉਹ ਤਾਂ ਆਜ਼ਾਦ ਫ਼ੌਜੀ ਹੈ। ਉਹ ਸਿਰਫ ਆਪਣੇ ਮਨ ਦੀ ਸੁਣਦੇ ਹਨ ਤੇ ਕਰਦੇ ਹਨ। ਮੋਦੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤਾਂ ਕਾਂਗਰਸ ਵੀ ਆਪਣਾ ਨਹੀਂ ਸਮਝਦੀ [embed]https://twitter.com/capt_amarinder/status/969951301294440448[/embed] ਪ੍ਰਧਾਨ ਮੰਤਰੀ ਦੇ ਇਸ ਬਿਆਨ ਤੋਂ ਕੁਝ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਇਸ ਦਾ ਜਵਾਬ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਬਿਆਨ ਦੇ ਕੇ ਮੋਦੀ ਉਨ੍ਹਾਂ ਦੇ ਤੇ ਹਾਈ ਕਮਾਂਡ ਵਿਚਕਾਰ ਤਰੇੜ ਨਹੀਂ ਪਾ ਸਕਦੇ। ਕੈਪਟਨ ਨੇ ਵਿਅੰਗਮੀ ਲਹਿਜ਼ੇ ਵਿੱਚ ਕਿਹਾ ਕਿ ਮੈਂ ਤਾਂ ਕਦੇ ਤੁਹਾਨੂੰ ਅਜਿਹਾ ਨਹੀਂ ਕਿਹਾ, ਕੀ ਕਾਂਗਰਸੀ ਹਾਈ ਕਮਾਂਡ ਨੇ ਤੁਹਾਡੇ ਕੋਲ ਮੇਰੀ ਸ਼ਿਕਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ (ਕਾਂਗਰਸ) ਨੂੰ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) 'ਤੇ ਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਲੀਡਰਸ਼ਿਪ 'ਤੇ ਭਰੋਸਾ ਹੈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget