ਪੜਚੋਲ ਕਰੋ

ਦੇਸ਼ ਭਰ 'ਚ ਵਿਰੋਧ ਮਗਰੋਂ ਮੋਦੀ ਨੇ ਵਿਖਾਈ ਕੇਜਰੀਵਾਲ ਦੇ ਗੜ੍ਹ 'ਚ ਤਾਕਤ

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਦਾ ਦੇਸ਼ ਭਰ 'ਚ ਵਿਰੋਧ ਹੋ ਰਿਹਾ ਹੈ। ਇਸ ਦੇ ਦਰਮਿਆਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਜਰੀਵਾਲ ਦੇ ਗੜ੍ਹ ਦਿੱਲੀ 'ਚ ਆਪਣੀ ਤਾਕਤ ਵਿਖਾਈ। ਮੋਦੀ ਨੇ ਸ਼ਨੀਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵੱਡੀ ਰੈਲੀ ਕੀਤੀ।

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਦਾ ਦੇਸ਼ ਭਰ 'ਚ ਵਿਰੋਧ ਹੋ ਰਿਹਾ ਹੈ। ਇਸ ਦੇ ਦਰਮਿਆਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਜਰੀਵਾਲ ਦੇ ਗੜ੍ਹ ਦਿੱਲੀ 'ਚ ਆਪਣੀ ਤਾਕਤ ਵਿਖਾਈ। ਮੋਦੀ ਨੇ ਸ਼ਨੀਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵੱਡੀ ਰੈਲੀ ਕੀਤੀ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਤਕਨੀਕ ਦੀ ਮਦਦ ਨਾਲ ਦਿੱਲੀ ਦੀਆਂ 1700 ਤੋਂ ਵੀ ਜ਼ਿਆਦਾ ਕਲੋਨੀਆਂ ਦੀ ਸੀਮਾ ਨਿਸ਼ਾਨਬੱਧ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਘਰ ਦੇ ਅਧਿਕਾਰ ਨਾਲ ਤਾਂ ਜੁੜਿਆ ਹੀ ਹੈ, ਪਰ ਇਸ ਨਾਲ ਇੱਥੇ ਕਾਰੋਬਾਰ ਨੂੰ ਗਤੀ ਵੀ ਮਿਲੇਗੀ। ਉਨ੍ਹਾਂ ਕਿਹਾ ਸਮੱਸਿਆਵਾਂ ਨੂੰ ਲਟਕਾਉਣਾ ਸਾਡਾ ਰੁਝਾਨ ਨਹੀਂ। ਇਹ ਸਾਡੇ ਸੰਸਕਾਰ ਨਹੀਂ, ਨਾ ਹੀ ਇਹ ਸਾਡੀ ਰਾਜਨੀਤੀ ਦਾ ਤਰੀਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਸੰਤੁਸ਼ਟੀ ਹੈ ਕਿ ਦਿੱਲੀ ਦੇ 40 ਲੱਖ ਤੋਂ  ਵੀ ਜ਼ਿਆਦਾ ਲੋਕਾਂ ਦੇ ਜੀਵਨ ਵਿੱਚ ਨਵੀਂ ਸਵੇਰ ਲਿਆਉਣ ਦਾ ਉਨ੍ਹਾਂ ਨੂੰ ਸਹੀ ਮੌਕਾ ਮਿਲਿਆ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਉਦੈ ਯੋਜਨਾ ਜ਼ਰੀਏ ਤੁਹਾਨੂੰ ਆਪਣਾ ਘਰ, ਆਪਣੀ ਜ਼ਮੀਨ ਤੇ ਪੂਰਾ ਅਧੀਕਾਰ ਮਿਲਿਆ ਇਸ ਲਈ ਤੁਹਾਨੂੰ ਬਹੁਤ-ਬਹੁਤ ਵਧਾਈ। ਇਸ ਤੋਂ ਪਹਿਲਾਂ, ਜਿਹੜੇ ਲੋਕ ਸਰਕਾਰ ਚਲਾ ਰਹੇ ਸਨ, ਉਨ੍ਹਾਂ ਨੇ ਇਨ੍ਹਾਂ ਬੰਗਲਿਆਂ ਵਿੱਚ ਰਹਿਣ ਵਾਲਿਆਂ ਨੂੰ ਪੂਰਨ ਛੂਟ ਦਿੱਤੀ ਸੀ ਪਰ ਖੁਦ ਨਿਯਮਤ ਕਾਲੋਨੀਆਂ ਲਈ ਕੁਝ ਨਹੀਂ ਕੀਤਾ। ਜਦੋਂ ਮੈਂ ਇਹ ਕੰਮ ਕਰ ਰਿਹਾ ਸੀ ਤਾਂ ਉਨ੍ਹਾਂ ਨੇ ਮੇਰੇ ਰਸਤੇ 'ਚ ਰੋੜਾ ਬਣਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਸਾਰੇ ਸਰਕਾਰੀ ਬੰਗਲੇ ਖਾਲੀ ਕਰਵਾ ਲਏ ਤੇ ਨਾਲ ਹੀ, 40 ਲੱਖ ਤੋਂ ਵੱਧ ਦਿੱਲੀ ਵਾਸੀਆਂ ਨੂੰ ਉਨ੍ਹਾਂ ਦੇ ਘਰ ਦਾ ਅਧਿਕਾਰ ਦਿੱਤਾ। ਮੋਦੀ ਨੇ ਲੋਕਾਂ ਨੂੰ ਕਿਹਾ ਉਨ੍ਹਾਂ ਦੇ ਵੀਆਈਪੀ ਉਨ੍ਹਾਂ ਨੂੰ ਖੁਸ਼ ਕਰਦੇ ਹਨ। ਮੇਰੇ ਵੀਆਈਪੀ ਤੁਸੀਂ ਲੋਕ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget