ਪੜਚੋਲ ਕਰੋ

ਮੋਦੀ ਦਾ ਜੰਮੂ-ਕਸ਼ਮੀਰ ਬਾਰੇ ਦਾਅਵਾ, ਇਸ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ ਕਰਨ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਆਪਣੀ ਸਰਕਾਰ ਦੀ ਪਿੱਠ ਥਾਪੜੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ ਕਰਨ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਆਪਣੀ ਸਰਕਾਰ ਦੀ ਪਿੱਠ ਥਾਪੜੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਇਹ ਸਿਆਸਤ ਨਾਲ ਨਹੀਂ ਬਲਕਿ ਰਾਸ਼ਟਰ ਨਾਲ ਜੁੜਿਆ ਮੁੱਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸੈਂਕੜੇ ਸੁਧਾਰ ਕੀਤੇ ਹਨ, ਜਿਸ ਤੋਂ ਸਾਫ਼ ਹੈ ਕਿ ਸਰਕਾਰ ਲੋਕਾਂ ਦੀਆਂ ਲੋੜਾਂ ਤੇ ਖ਼ਾਹਿਸ਼ਾਂ ਨੂੰ ਵਧੇਰੇ ਜ਼ਿੰਮੇਵਾਰੀ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਜੰਮੂ ਤੇ ਕਸ਼ਮੀਰ ਤੇ ਲੱਦਾਖ਼ ਦੇ ਲੋਕਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਿੱਤਿਆਂ ਦੇ ਆਵਾਮ ਨੇ ਹਮੇਸ਼ਾਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ, ਪਰ ਧਾਰਾ 370 ਨੇ ਇਹ ਖ਼ਾਹਿਸ਼ ਕਦੇ ਪੂਰੀ ਨਹੀਂ ਹੋਣ ਦਿੱਤੀ। ਉਨ੍ਹਾਂ ਕਿਹਾ, ‘ਮੈਂ ਜੰਮੂ, ਕਸ਼ਮੀਰ ਤੇ ਲੱਦਾਖ਼ ਦੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਖਿੱਤੇ ਦਾ ਵਿਕਾਸ ਮੁਕਾਮੀ ਲੋਕਾਂ ਦੀਆਂ ਇੱਛਾਵਾਂ ਤੇ ਉਨ੍ਹਾਂ ਦੇ ਸੁਫ਼ਨਿਆਂ ਮੁਤਾਬਕ ਹੋਵੇਗਾ। ਧਾਰਾ 370 ਤੇ 35ਏ ਉਹ ਬੇੜੀਆਂ ਸਨ, ਜਿਨ੍ਹਾਂ ਲੋਕਾਂ ਨੂੰ ਬੰਨ੍ਹ ਰੱਖਿਆ ਸੀ। ਹੁਣ ਇਹ ਜ਼ੰਜੀਰਾਂ ਟੁੱਟ ਚੁੱਕੀਆਂ ਹਨ ਤੇ ਲੋਕ ਆਪਣੀ ਕਿਸਮਤ ਆਪ ਲਿਖਣਗੇ।’ ਉਨ੍ਹਾਂ ਕਿਹਾ ਕਿ ਕਸ਼ਮੀਰ ਨੇ ਇਸ ਤੋਂ ਪਹਿਲਾਂ ਜਮਹੂਰੀਅਤ ਪ੍ਰਤੀ ਇੰਨੀ ਮਜ਼ਬੂਤ ਵਚਨਬੱਧਤਾ ਨਹੀਂ ਵੇਖੀ।

ਟਾਪ ਹੈਡਲਾਈਨ

BJP MLA Road Accident: ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
Attack on MLA: ਸਿਆਸੀ ਜਗਤ 'ਚ ਵੱਡੀ ਹਲਚਲ, ਵਿਧਾਇਕ ਦੀ ਕਾਰ 'ਤੇ ਹਮਲਾ, ਜਾਣੋ ਕਿਵੇਂ ਪਾਇਆ ਘੇਰਾ...?
Attack on MLA: ਸਿਆਸੀ ਜਗਤ 'ਚ ਵੱਡੀ ਹਲਚਲ, ਵਿਧਾਇਕ ਦੀ ਕਾਰ 'ਤੇ ਹਮਲਾ, ਜਾਣੋ ਕਿਵੇਂ ਪਾਇਆ ਘੇਰਾ...?
Police Transfer News: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ ਅਫਸਰਾਂ ਦਾ ਅਚਾਨਕ ਤਬਾਦਲਾ, ਇਸ ਜ਼ਿਲ੍ਹੇ 'ਚ ਨਵਾਂ DSP ਤਾਇਨਾਤ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ....
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ ਅਫਸਰਾਂ ਦਾ ਅਚਾਨਕ ਤਬਾਦਲਾ, ਇਸ ਜ਼ਿਲ੍ਹੇ 'ਚ ਨਵਾਂ DSP ਤਾਇਨਾਤ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ....
Tobacco Nicotine Pouches: ਸਰਕਾਰ ਦਾ ਵੱਡਾ ਐਕਸ਼ਨ, ਤੰਬਾਕੂ-ਮੁਕਤ ਨਿਕੋਟੀਨ ਪਾਊਚਾਂ ਨੂੰ ਦੇਸ਼ ਵਿਆਪੀ ਪੱਧਰ 'ਤੇ ਕੀਤਾ ਬੈਨ...
ਸਰਕਾਰ ਦਾ ਵੱਡਾ ਐਕਸ਼ਨ, ਤੰਬਾਕੂ-ਮੁਕਤ ਨਿਕੋਟੀਨ ਪਾਊਚਾਂ ਨੂੰ ਦੇਸ਼ ਵਿਆਪੀ ਪੱਧਰ 'ਤੇ ਕੀਤਾ ਬੈਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Banks Open On Sunday: ਐਤਵਾਰ ਨੂੰ ਕਿਹੜੇ ਬੈਂਕ ਖੁੱਲ੍ਹੇ ਅਤੇ ਕਿਹੜੇ ਬੰਦ? ਹੜਤਾਲ ਤੋਂ ਪਹਿਲਾਂ ਜਾਣੋ ਡਿਟੇਲ...
Banks Open On Sunday: ਐਤਵਾਰ ਨੂੰ ਕਿਹੜੇ ਬੈਂਕ ਖੁੱਲ੍ਹੇ ਅਤੇ ਕਿਹੜੇ ਬੰਦ? ਹੜਤਾਲ ਤੋਂ ਪਹਿਲਾਂ ਜਾਣੋ ਡਿਟੇਲ...
BJP MLA Road Accident: ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Embed widget