ਪੜਚੋਲ ਕਰੋ

PNB ਘੁਟਾਲੇ 'ਤੇ ਪਹਿਲੀ ਵਾਰ ਬੋਲੇ ਮੋਦੀ, ਕਿਹਾ-ਸਖ਼ਤ ਐਕਸ਼ਨ ਹੋਵੇਗਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਦੇ ਸਾਢੇ ਗਿਆਰਾਂ ਹਜ਼ਾਰ ਕਰੋੜ ਦੇ ਘੋਟਾਲੇ 'ਤੇ ਪਹਿਲੀ ਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੁੱਝ ਕਿਹਾ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਗਲੋਬਲ ਬਿਜ਼ਨੈਸ ਸਮਿਟ ਵਿੱਚ ਕਿਹਾ ਕਿ ਆਰਥਿਕ ਧਾਂਦਲੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਸਰਕਾਰ ਇਸ 'ਤੇ ਸਖ਼ਤ ਐਕਸ਼ਨ ਲਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿੱਤੀ ਘੋਟਾਲੇ 'ਤੇ ਸਰਕਾਰ ਦੀ ਪਾਲਿਸੀ ਜ਼ੀਰੋ ਟੌਲਰੇਂਸ ਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ- ਮੈਂ ਸਾਫ ਕਰਨਾ ਚਾਹੁੰਦਾ ਹਾਂ ਕਿ ਇਹ ਸਰਕਾਰ ਆਰਥਿਕ ਮੁੱਦਿਆਂ ਨਾਲ ਜੁੜੀਆਂ ਗੜਬੜਾਂ ਖਿਲਾਫ ਸਖਤ ਐਕਸ਼ਨ ਲੈ ਰਹੀ ਹੈ ਅਤੇ ਅੱਗੋਂ ਵੀ ਲੈਂਦੀ ਰਹੇਗੀ। ਲੋਕਾਂ ਦੇ ਪੈਸੇ ਦਾ ਗ਼ਲਤ ਇਸਤੇਮਾਲ ਸਿਸਟਮ ਨੂੰ ਮਨਜ਼ੂਰ ਨਹੀਂ ਹੈ। Modi-on-Bank-frauds-Tweet ਮੋਦੀ ਨੇ ਕਿਹਾ- ਮੈਂ ਇੱਕ ਅਪੀਲ ਇਹ ਵੀ ਕਰਨਾ ਚਾਹੁੰਦਾ ਹਾਂ ਕਿ ਵਿੱਤੀ ਅਦਾਰਿਆਂ ਵਿੱਚ ਕਾਨੂੰਨ ਅਤੇ ਨੀਅਤ ਬਰਕਰਾਰ ਰੱਖਣ ਦੀ ਜ਼ੁੰਮੇਵਾਰੀ ਜਿਨ੍ਹਾਂ ਨੂੰ ਦਿੱਤੀ ਗਈ ਹੈ ਉਹ ਚੰਗੀ ਤਰਾਂ ਨਿਭਾਉਣ। ਦੇਸ਼ ਦੇ ਦੂਜੇ ਸਭ ਤੋਂ ਵੱਡੇ ਬੈਂਕ ਪੀ.ਐਨ.ਬੀ. ਵਿੱਚ 11,400 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਫਸਿਆ ਹੈ। ਅਰਬਪਤੀ ਕਾਰੋਬਾਰੀ ਨੀਰਵ ਮੋਦੀ ਇਸ ਮਾਮਲੇ ਦੇ ਮੁੱਖ ਅਰੋਪੀ ਹਨ। ਕਈ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਨਾ ਤਾਂ ਨੀਰਵ ਮੋਦੀ ਦਾ ਨਾਂਅ ਲਿਆ ਅਤੇ ਨਾ ਹੀ ਪੰਜਾਬ ਨੈਸ਼ਨਲ ਬੈਂਕ ਦਾ। ਘੋਟਾਲੇ 'ਤੇ ਪ੍ਰਧਾਨ ਮੰਤਰੀ ਦੀ ਚੁੱਪੀ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਵਾਲ ਚੁੱਕ ਰਹੀ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੋਦੀ ਦੀ ਚੁੱਪੀ 'ਤੇ ਸਵਾਲ ਚੁੱਕ ਰਹੇ ਸਨ।

ਟਾਪ ਹੈਡਲਾਈਨ

ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
PAK ਦੇ ਰੱਖਿਆ ਮੰਤਰੀ ਨੇ ਸਿੰਧੂ ਜਲ ਸਮਝੌਤੇ 'ਤੇ ਜੰਗ ਦੀ ਧਮਕੀ ਦਿੱਤੀ ਹੈ, ਅਤੇ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਹੈ।
PAK ਦੇ ਰੱਖਿਆ ਮੰਤਰੀ ਨੇ ਸਿੰਧੂ ਜਲ ਸਮਝੌਤੇ 'ਤੇ ਜੰਗ ਦੀ ਧਮਕੀ ਦਿੱਤੀ ਹੈ, ਅਤੇ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਹੈ।
Modi Cabinet Reshuffle: ਭਾਜਪਾ 'ਚ ਫੇਰਬਦਲ ਦੀ ਤਿਆਰੀ, ਰਵਨੀਤ ਸਿੰਘ ਬਿੱਟੂ ਸਣੇ ਇਨ੍ਹਾਂ 2 ਆਗੂਆਂ ਤੇ ਲਟਕ ਰਹੀ ਤਲਵਾਰ; ਅਸਤੀਫ਼ਾ ਦੇਣਗੇ ਜਾਂ ਬਣੇ ਰਹਿਣਗੇ ਮੰਤਰੀ? ਮੱਚਿਆ ਸਿਆਸੀ ਘਮਾਸਾਨ...
ਭਾਜਪਾ 'ਚ ਫੇਰਬਦਲ ਦੀ ਤਿਆਰੀ, ਰਵਨੀਤ ਸਿੰਘ ਬਿੱਟੂ ਸਣੇ ਇਨ੍ਹਾਂ 2 ਆਗੂਆਂ ਤੇ ਲਟਕ ਰਹੀ ਤਲਵਾਰ; ਅਸਤੀਫ਼ਾ ਦੇਣਗੇ ਜਾਂ ਬਣੇ ਰਹਿਣਗੇ ਮੰਤਰੀ? ਮੱਚਿਆ ਸਿਆਸੀ ਘਮਾਸਾਨ...
Pension & Pensioners: ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget