ਪੜਚੋਲ ਕਰੋ

ਬੀਜੇਪੀ ਲੀਡਰ ਕੈਲਾਸ਼ ਵਿਜੇਵਰਗੀਆ ਦਾ ਵੱਡਾ ਦਾਅਵਾ, ਕਮਲਨਾਥ ਸਰਕਾਰ ਡੇਗਣ 'ਚ ਮੋਦੀ ਨੇ ਨਿਭਾਈ ਅਹਿਮ ਭੂਮਿਕਾ

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਡੇਗਣ ਵਿੱਚ ਕੇਂਦਰੀ ਲੀਡਰਸ਼ਿਪ ਦੀ ਵੱਡੀ ਭੂਮਿਕਾ ਸੀ। ਇਸ ਨਾਲ ਜੋਤੀਰਾਦਿੱਤਿਆ ਸਿੰਧੀਆ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਵਿੱਚ ਵੱਡੀ ਬਗਾਵਤ ਹੋਈ ਤੇ ਸਿੰਧੀਆ ਆਪਣੇ 22 ਵਿਧਾਇਕਾਂ ਦੇ ਸਮਰਥਨ ਨਾਲ ਕਾਂਗਰਸ ਤੋਂ ਵੱਖ ਹੋਏ।

ਇੰਦੌਰ: ਭਾਜਪਾ ਦੇ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਨੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਦੇ ਪਤਨ ਬਾਰੇ ਵੱਡਾ ਦਾਅਵਾ ਕੀਤਾ ਹੈ। ਵਿਜੇਵਰਗੀਆ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਮਲਨਾਥ ਦੀ ਸਰਕਾਰ ਨੂੰ ਡੇਗਣ ਵਿੱਚ 'ਅਹਿਮ ਭੂਮਿਕਾ' ਨਿਭਾਈ ਸੀ। ਉਨ੍ਹਾਂ ਨੇ ਇਹ ਗੱਲ ਬੁੱਧਵਾਰ ਨੂੰ ਇੰਦੌਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਹੀ। ਉਨ੍ਹਾਂ ਕਿਹਾ, “ਤੁਸੀਂ ਕਿਸੇ ਨੂੰ ਦੱਸਣਾ ਨਹੀਂ, ਮੈਂ ਅੱਜ ਤੱਕ ਕਿਸੇ ਨੂੰ ਨਹੀਂ ਦੱਸਿਆ, ਮੈਂ ਪਹਿਲੀ ਵਾਰ ਇਸ ਮੰਚ ਤੋਂ ਇਹ ਕਹਿ ਰਿਹਾ ਹਾਂ ਕਿ ਜੇਕਰ ਕਿਸੇ ਦੀ ਕਮਲ ਨਾਥ ਜੀ ਦੀ ਸਰਕਾਰ ਢਾਹੁਣ ਵਿੱਚ ਸਭ ਤੋਂ ਵੱਡੀ ਭੂਮਿਕਾ ਸੀ, ਤਾਂ ਨਰਿੰਦਰ ਮੋਦੀ ਜੀ ਦੀ ਸੀ, ਪ੍ਰਧਾਨ ਧਰਮਿੰਦਰ ਜੀ ਦੀ ਨਹੀਂ।" ਕੈਲਾਸ਼ ਵਿਜੈਵਰਗੀਆ ਨੇ ਇਹ ਗੱਲ ਉਸ ਸਮੇਂ ਕਹੀ ਜਦੋਂ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਵੀ ਸਟੇਜ 'ਤੇ ਮੌਜੂਦ ਸੀ। ਇਸ ਸਾਲ ਜੂਨ ਵਿੱਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਕਿਹਾ ਸੀ ਕਿ ਕਾਂਗਰਸ ਦੀ ਸਰਕਾਰ ਨੂੰ ਢਾਹੁਣ ਵਿੱਚ ਕੇਂਦਰੀ ਲੀਡਰਸ਼ਿਪ ਦੀ ਵੱਡੀ ਭੂਮਿਕਾ ਸੀ। ਇਸ ਨਾਲ ਜੋਤੀਰਾਦਿੱਤਿਆ ਸਿੰਧੀਆ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਵਿਚ ਵੱਡਾ ਬਗਾਵਤ ਹੋਈ। ਸਿੰਧੀਆ ਆਪਣੇ 22 ਵਿਧਾਇਕਾਂ ਦੇ ਸਮਰਥਨ ਨਾਲ ਕਾਂਗਰਸ ਤੋਂ ਵੱਖ ਹੋਏ। ਕਮਲਨਾਥ ਦੀ ਸਰਕਾਰ ਸਿੰਧੀਆ ਦੇ ਇਸ ਬਗਾਵਤ ਕਾਰਨ ਘੱਟ ਗਿਣਤੀ 'ਚ ਆ ਗਈ ਸੀ। ਦਸੰਬਰ 2018 ਵਿੱਚ ਮੁੱਖ ਮੰਤਰੀ ਬਣੇ ਕਮਲਨਾਥ ਨੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਸਰਕਾਰ ਨੂੰ ਢਾਹੁਣ ਦੀ ਪੂਰੀ ਸਾਜਿਸ਼ ਰਚੀ ਹੈ। ਗ੍ਰਹਿ ਮੰਤਰੀ ਨੇ ਸੋਨੀਆ ਦਾ ਨਾਂ ਲਏ ਬਗੈਰ ਕਿਹਾ 'ਕੈਕੇਈ' ਕਿਸਾਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦਾ ਨਾਂ ਲਏ ਬਿਨਾਂ ਨਿਸ਼ਾਨਾ ਸਾਧਿਆ। ਨਰੋਤਮ ਮਿਸ਼ਰਾ ਨੇ ਕਿਹਾ, “ਮੈਨੂੰ ਵ੍ਹੱਟਸਐਪ ਆਇਆ ਕਿ ਮਾਂ ਕੈਕੇਈ ਤੋਂ ਬਾਅਦ ਕਿਹੜੀ ਮਾਂ ਹੈ ਜੋ ਆਪਣੇ ਬੇਟੇ ਨੂੰ ਇੱਕ ਸਾਜਿਸ਼ ਨਾਲ ਸੱਤਾ ਦਵਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਤਾਸ਼ ਵਿਚ ਕਿੰਨੇ ਕਾਰਡ ਹਨ, ਇਸ ਦਾ ਜਵਾਬ ਮਿਲਿਆ 52, ਇਸ ਪਾਰਟੀ ਦੇ 52 ਸੰਸਦ ਮੈਂਬਰ ਵੀ ਸੀ। ਹੈਰਾਨੀ ਦੀ ਗੱਲ ਹੈ ਕਿ ਇੱਕ ਜੋਕਰ (ਪਾਰਟੀ 'ਚ) ਹੈ। IND Vs AUS: ਟਾਸ ਜਿੱਤ ਕੇ ਕੋਹਲੀ ਨੇ ਪਹਿਲਾਂ ਕੀਤਾ ਬੱਲੇਬਾਜ਼ੀ ਕਰਨ ਦਾ ਫੈਸਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget