ਪੜਚੋਲ ਕਰੋ

ਮੋਦੀ ਨੇ ਨਿਬੇੜਿਆ ਮੰਤਰਾਲੇ ਵੰਡਣ ਦਾ ਕੰਮ, ਅਕਾਲੀ ਦਲ ਨੂੰ ਵੀ ਮਿਲੇਗੀ ਝੰਡੀ ਵਾਲੀ ਗੱਡੀ

ਲੋਕ ਸਭਾ ਚੋਣਾਂ ਤੋਂ ਬਾਅਦ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਮੰਤਰੀਆਂ ਦੇ ਅਹੁਦੇ ਨੂੰ ਲੈ ਕੇ ਘਮਾਸਾਨ ਸ਼ੁਰੂ ਹੋ ਗਿਆ ਹੈ। ਸਾਰੇ ਸਹਿਯੋਗੀ ਪਾਰਟੀਆਂ ਆਪਣੇ-ਆਪਣੇ ਕੋਟੇ ਤੋਂ ਸੰਸਦ ਮੈਂਬਰਾਂ ਨੂੰ ਮੰਤਰੀ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਧਰ ਬੀਜੇਪੀ ਸਰਕਾਰ ਵੀ ਮੰਤਰੀ ਦੇ ਅਹੁਦਿਆਂ ਦੇ ਵਟਾਂਦਰੇ ਨੂੰ ਲੈ ਕੇ ਕਾਫੀ ਮੁਸ਼ਕਲਾਂ ‘ਚ ਨਜ਼ਰ ਆ ਰਹੀ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਬਾਅਦ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਮੰਤਰੀਆਂ ਦੇ ਅਹੁਦੇ ਨੂੰ ਲੈ ਕੇ ਘਮਾਸਾਨ ਸ਼ੁਰੂ ਹੋ ਗਿਆ ਹੈ। ਸਾਰੇ ਸਹਿਯੋਗੀ ਪਾਰਟੀਆਂ ਆਪਣੇ-ਆਪਣੇ ਕੋਟੇ ਤੋਂ ਸੰਸਦ ਮੈਂਬਰਾਂ ਨੂੰ ਮੰਤਰੀ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਧਰ ਬੀਜੇਪੀ ਸਰਕਾਰ ਵੀ ਮੰਤਰੀ ਦੇ ਅਹੁਦਿਆਂ ਦੇ ਵਟਾਂਦਰੇ ਨੂੰ ਲੈ ਕੇ ਕਾਫੀ ਮੁਸ਼ਕਲਾਂ ‘ਚ ਨਜ਼ਰ ਆ ਰਹੀ ਹੈ।

ਪਾਰਟੀ ਵੱਲੋਂ ਤੈਅ ਕੀਤੇ ਨਵੇਂ ਫਾਰਮੂਲੇ ਤਹਿਤ 15-20 ਲੋਕ ਸਭਾ ਸੰਸਦਾਂ ‘ਤੇ ਇੱਕ ਕੈਬਨਿਟ ਮੰਤਰੀ ਤੇ ਇੱਕ ਸੂਬਾ ਮੰਤਰੀ ਦੇਣ ਦਾ ਮਾਨਕ ਤੈਅ ਕੀਤਾ ਗਿਆ ਹੈ। ਇਸ ਫਾਰਮੂਲੇ ਮੁਤਾਬਕ ਸ਼ਿਵ ਸੈਨਾ ਤੇ ਜੇਡੀਯੂ ਨੂੰ ਇੱਕ-ਇੱਕ ਕੈਬਨਿਟ ਮੰਤਰੀ ਤੇ ਇੱਕ-ਇੱਕ ਰਾਜ ਮੰਤਰੀ ਦਾ ਅਹੁਦਾ ਮਿਲੇਗਾ। ਬਾਕੀ ਦਲਾਂ ਨੂੰ ਇੱਕ-ਇੱਕ ਮੰਤਰਾਲਾ ਦਿੱਤਾ ਜਾਵੇਗਾ। ਇਸ ‘ਚ ਅਕਾਲੀ ਦਲ, ਏਆਈਏਡੀਐਮਕੇ ਤੇ ਐਲਜੇਪੀ ਨੂੰ ਇੱਕ ਇੱਕ ਮੰਤਰਾਲਾ ਦਿੱਤਾ ਜਾ ਸਕਦਾ ਹੈ।

ਮੋਦੀ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਬੀਜੇਪੀ ਪ੍ਰਧਾਨ ਅਮਿਤ ਸ਼ਾਨ ਨੇ ਮੋਦੀ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸ਼ਾਹ ਤੇ ਨੀਤੀਸ਼ ਕੁਮਾਰ ‘ਚ ਵੀ ਕੁਝ ਦੇਰ ਬੈਠਕ ਚੱਲੀ। ਦੱਸ ਦਈਏ ਕਿ ਇਨ੍ਹਾਂ ਚੋਣਾਂ ‘ਚ ਸ਼ਿਵ ਸੈਨਾ ਦੇ 18 ਉਮੀਦਵਾਰ ਜਿੱਤ ਕੇ ਲੋਕ ਸਭਾ ਪਹੁੰਚੇ ਜਦਕਿ ਜੇਡੀਯੂ ਦੇ 16 ਉਮੀਦਵਾਰ ਲੋਕ ਸਭਾ ਪਹੁੰਚੇ ਹਨ। ਐਲਜੇਪੀ ਨੇ 6 ਸੀਟਾਂ, ਅਕਾਲੀ ਦਲ ਨੇ 2 ਤੇ ਏਆਈਏਡੀਐਮਕੇ ਦਾ ਵੀ ਇੱਕ ਉਮੀਦਰਵਾਰ ਲੋਕ ਸਭਾ ਪਹੁੰਚਿਆ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...

Embed widget