ਪੜਚੋਲ ਕਰੋ

ਵਿਜੈ ਮਾਲਿਆ ਤੇ ਨੀਰਵ ਮੋਦੀ ਬਾਰੇ ਕੀ ਬੋਲੇ ਪੀਐਮ ਮੋਦੀ

ਚੰਡੀਗੜ੍ਹ: ਪੀਐਮ ਮੋਦੀ ਨਵੇਂ ਵਰ੍ਹੇ ਦੀ ਆਮਦ ’ਤੇ ਖ਼ਬਰ ਏਜੰਸੀ ਏਐਨਆਈ ਨੂੰ ਇੰਟਰਵਿਊ ਦੇ ਰਹੇ ਹਨ। ਇਸ ਮੌਕੇ ਵਿਜੈ ਮਾਲਿਆ ਤੇ ਨੀਰਵ ਮੋਦੀ ਬਾਰੇ ਬੋਲਦਿਆਂ ਪੀਐਮ ਨੇ ਕਿਹਾ ਕਿ ਉਹ ਇਨ੍ਹਾਂ ਭਗੌੜਿਆਂ ਕੋਲੋਂ ਪਾਈ-ਪਾਈ ਲੈ ਕੇ ਰਹਿਣਗੇ। ਸਰਕਾਰ ਨੇ ਭਗੌੜਿਆਂ ਦੀ ਜਾਇਦਾਦ ਜ਼ਬਤ ਕਰਨ ਦਾ ਕਾਨੂੰਨ ਬਣਾਇਆ ਹੈ। ਉਨ੍ਹਾਂ ਨੂੰ ਦੇਸ਼ ਤੋਂ ਇਸ ਲਈ ਭੱਜਣਾ ਪਿਆ ਕਿਉਂਕਿ ਪਹਿਲਾਂ ਵਾਂਗ ਉਹ ਕਾਨੂੰਨ ਦਾ ਮਖੌਲ ਉਡਾ ਕੇ ਦੇਸ਼ ਵਿੱਚ ਸੁਰੱਖਿਅਤ ਨਹੀਂ ਰਹਿ ਸਕਦੇ ਸੀ। ਪੀਐਮ ਮੋਦੀ ਨੇ ਕਿਹਾ ਕਿ ਨੋਟਬੰਦੀ ਲੋਕਾਂ ਲਈ ਝਟਕਾ ਨਹੀਂ ਸੀ। ਲੋਕਾਂ ਨੂੰ ਪਹਿਲਾਂ ਤੋਂ ਹੀ ਇਸ ਬਾਰੇ ਚੇਤਾਵਨੀ ਦੇ ਦਿੱਤੀ ਗਈ ਸੀ। ਕਾਲ਼ੇ ਧਨ ’ਤੇ ਵੀ ਇੱਕ ਸਾਲ ਪਹਿਲਾਂ ਹੀ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਹ ਕਦਮ ਚੁੱਕਣ ਲੋਕਾਂ ਦਾ ਹੀ ਭਲਾ ਸੀ। ਇਸ ਤੋਂ ਇਲਾਵਾ ਪੀਐਮ ਨੇ ਪਾਕਿਸਤਾਨ ਸਬੰਧੀ ਕਿਹਾ ਕਿ ਪਾਕਿਸਤਾਨ ਇੱਕ ਲੜਾਈ ਨਾਲ ਨਹੀਂ ਸੁਧਰੇਗਾ। ਉਸ ਨੂੰ ਸੁਧਾਰਨ ਵਿੱਚ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਸਰਜੀਕਲ ਸਟ੍ਰਾਈਕ ’ਤੇ ਕੀਤਾ ਫੈਸਲਾ ਜ਼ੋਖ਼ਮ ਭਰਿਆ ਸੀ। ਜਵਾਨਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਚਿੰਤਾ ਸੀ ਤੇ ਹਮੇਸ਼ਾ ਰਹੇਗੀ।

ਟਾਪ ਹੈਡਲਾਈਨ

Schools Timings Changed: 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Plane Crash: ਪਲੇਨ ਅਚਾਨਕ ਹੋਇਆ ਕ੍ਰੈਸ਼! ਖੇਤਾਂ 'ਚ ਜਾ ਡਿੱਗਿਆ ਜਹਾਜ਼, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਵਾਧੂ ਪੁਲਿਸ ਬਲ ਕੀਤਾ ਗਿਆ ਤਾਇਨਾਤ...
ਪਲੇਨ ਅਚਾਨਕ ਹੋਇਆ ਕ੍ਰੈਸ਼! ਖੇਤਾਂ 'ਚ ਜਾ ਡਿੱਗਿਆ ਜਹਾਜ਼, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਵਾਧੂ ਪੁਲਿਸ ਬਲ ਕੀਤਾ ਗਿਆ ਤਾਇਨਾਤ...
ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ
ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Embed widget