ਪੜਚੋਲ ਕਰੋ
Advertisement
ਸੋਮਵਾਰ ਨੂੰ ਨਵੀਂ ਸਿੱਖਿਆ ਨੀਤੀ ਤੇ ਮੋਦੀ ਕਰਨਗੇ ਚਰਚਾ, ਰਾਜਪਾਲ ਤੇ ਯੂਨੀਵਰਸਿਟੀਆਂ ਦੇ VC ਵੀ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ ਸਾਢੇ 10 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਜਪਾਲਾਂ ਅਤੇ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਨਵੀਂ ਸਿੱਖਿਆ ਨੀਤੀ ‘ਤੇ ਵਿਚਾਰ ਵਟਾਂਦਰਾ ਕਰਨਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ ਸਾਢੇ 10 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਜਪਾਲਾਂ ਅਤੇ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਨਵੀਂ ਸਿੱਖਿਆ ਨੀਤੀ ‘ਤੇ ਵਿਚਾਰ ਵਟਾਂਦਰਾ ਕਰਨਗੇ। ਉਨ੍ਹਾਂ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ,
" ਕੱਲ੍ਹ 7 ਸਤੰਬਰ ਨੂੰ ਸਵੇਰੇ 10:30 ਵਜੇ, ਮੈਂ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਯੂਨੀਵਰਸਿਟੀਆਂ ਦੇ ਰਾਸ਼ਟਰਪਤੀ, ਗਵਰਨਰਾਂ ਅਤੇ ਉਪ ਕੁਲਪਤੀਆਂ ਨਾਲ ਇੱਕ ਕਾਨਫ਼ਰੰਸ ਵਿੱਚ ਭਾਗ ਲਵਾਂਗਾ। ਇਸ ਕਾਨਫਰੰਸ ਤੋਂ ਭਾਰਤ ਨੂੰ ਗਿਆਨ ਕੇਂਦਰ ਬਣਾਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ। "
-
At 10:30 AM tomorrow, 7th September, I will join a conference with Rashtrapati Ji, Governors & VCs of universities on the National Education Policy 2020 and its transformational impact. Deliberations from this conference will strengthen our efforts to make India a knowledge hub.
— Narendra Modi (@narendramodi) September 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement