ਪੜਚੋਲ ਕਰੋ

ਮੋਦੀ ਕਰਨਗੇ ਰਾਸ਼ਟਰੀ ਸਵੱਛਤਾ ਕੇਂਦਰ ਦਾ ਉਦਘਾਟਨ, ਸਕੂਲੀ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰੀ ਸਵੱਛਤਾ ਕੇਂਦਰ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ 36 ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਸੰਬੋਧਨ ਕਰਨਗੇ।

ਨਵੀਂਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਰਾਸ਼ਟਰੀ ਸੱਵਛਤਾ ਕੇਂਦਰ' ਦਾ ਉਦਘਾਟਨ ਕਰਨਗੇ। ਮਹਾਤਮਾ ਗਾਂਧੀ ਨੂੰ ਸਮਰਪਿਤ ਰਾਸ਼ਟਰੀ ਸੱਵਛਤਾ ਕੇਂਦਰ (RSK) ਦੀ ਸਭ ਤੋਂ ਪਹਿਲਾਂ ਐਲਾਨ ਪ੍ਰਧਾਨ ਮੰਤਰੀ ਨੇ 10 ਅਪਰੈਲ 2017 ਨੂੰ ਗਾਂਧੀ ਜੀ ਦੇ ਚੰਪਾਰਨ 'ਸੱਤਿਆਗ੍ਰਹਿ' ਦੇ 100 ਸਾਲ ਪੂਰੇ ਹੋਣ 'ਤੇ ਕੀਤੀ ਸੀ। ਇਹ ਸੱਵਛ ਭਾਰਤ ਮਿਸ਼ਨ 'ਤੇ ਇੱਕ ਇੰਟਰਐਕਟਿਵ ਸੈਂਟਰ ਹੋਵੇਗਾ। ਇੱਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਰਾਜਘਾਟ ਨੇੜੇ ਆਰਐਸਕੇ ਦਾ ਦੌਰਾ ਕਰਨ ਤੋਂ ਬਾਅਦ ਮੋਦੀ ਰਾਜਘਾਟ ਨੇੜੇ ਸ਼ਰੀਰੀਕ ਦੂਰੀਆਂ ਦਾ ਧਿਆਨ ਰੱਖਦੇ ਹੋਏ ਆਰਐਸਕੇ ਆਡੀਟੋਰੀਅਮ ਵਿਚ ਦਿੱਲੀ ਦੇ 36 ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ, ਜੋ 36 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨਗੇ। ਇਸ ਤੋਂ ਬਾਅਦ ਉਹ ਸੰਬੋਧਨ ਕਰਨਗੇ। ਇਹ ਪ੍ਰੋਗਰਾਮ ਅੱਜ ਸ਼ਾਮ 4 ਵਜੇ ਸ਼ੁਰੂ ਹੋਵੇਗਾ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ 'ਚ ਪੌਣੇ ਤਿੰਨ ਲੱਖ ਨਵੇਂ ਕੇਸ ਆਡੀਟੋਰੀਅਮ ਨੰਬਰ ਦੋ 'ਗਾਂਧੀ ਦੇ ਸੱਵਛ ਭਾਰਤ ਦੇ ਸੁਫਨੇ ਨੂੰ ਵੱਖ-ਵੱਖ ਤਰੀਕਿਆਂ ਨਾਲ ਪ੍ਰਾਪਤ ਕਰਨ ਲਈ ਕੀਤੇ ਕੰਮ ਦੀ ਕਹਾਣੀ ਬਿਆਨ ਕੀਤੀ ਜਾਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸੱਵਛ ਭਾਰਤ ਮਿਸ਼ਨ ਨੇ ਭਾਰਤ ਵਿੱਚ ਪੇਂਡੂ ਸੱਵਛਤਾ ਦੀ ਦਿੱਖ ਨੂੰ ਬਦਲ ਦਿੱਤਾ ਹੈ ਅਤੇ 55 ਕਰੋੜ ਤੋਂ ਵੱਧ ਲੋਕਾਂ ਦੇ ਖੁੱਲੇ ਵਿੱਚ ਗੰਦਾ ਕਰਨ ਦੀ ਆਦਤ ਬਦਲ ਦਿੱਤੀ ਅਤੇ ਉਨ੍ਹਾਂ ਨੇ ਪਖਾਨੇ ਦੀ ਵਰਤੋਂ ਸ਼ੁਰੂ ਕਰ ਦਿੱਤੀ। ਭਾਰਤ ਨੂੰ ਇਸ ਦੇ ਲਈ ਇੰਟਰਨੈਸ਼ਨਲ ਸੰਗਠਨਾਂ ਤੋਂ ਕਾਫੀ ਤਾਰੀਫ ਮਿਲੀ ਤੇ ਅਸੀਂ ਦੁਨੀਆ ਲਈ ਇੱਕ ਮਿਸਾਲ ਕਾਈਮ ਕੀਤੀ। ਇਸ 'ਚ ਕਿਹਾ ਗਿਆ ਕਿ ਇਹ ਮਿਸ਼ਨ ਦੂਜੇ ਪੜਾਅ 'ਚ ਹੈ ਜਿਸ ਦਾ ਮਕਸੱਦ ਭਾਰਤ ਦੇ ਪਿੰਡਾਂ ਨੂੰ ਖੁੱਲ੍ਹੇ 'ਚ ਪਖਾਨਾ ਕਰਨ ਤੋਂ ਮੁਕਤ ਕਰਨਾ ਹੈ। ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲਾ: ED ਨੇ ਸਿਧਾਰਥ ਪਿਠਾਨੀ ਨੂੰ ਕੀਤਾ ਤਲਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget