ਪੜਚੋਲ ਕਰੋ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਟਾਇਲਟ ਦੀ ਨੀਂਹ ਰੱਖੀ ਹੈ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਅਦਿਤਿਆਨਾਥ ਵੀ ਮੌਜੂਦ ਸਨ।ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦਿੱਲੀ ਰਾਜਪੱਥ ਤੋਂ ਕੀਤੀ ਸੀ। ਉਨ੍ਹਾਂ ਉਦੋਂ ਕਿਹਾ ਸੀ ਕਿ "ਇੱਕ ਸਵੱਛ ਭਾਰਤ ਸਭ ਤੋਂ ਵਧੀਆ ਸ਼ਰਧਾਂਜਲੀ ਹੋਵੇਗੀ, ਜੋ ਭਾਰਤ ਸਾਲ 2019 'ਚ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 150ਵੀਂ ਵਰ੍ਹੇਗੰਢ ਮੌਕੇ ਭੇਂਟ ਕਰ ਸਕਦਾ ਹੈ। ਉਨ੍ਹਾਂ ਕਿਹਾ ਹੈ ਕਿ ਟਾਇਲਟ ਦੇ ਨਾਲ ਨਾਲ ਲੋਕਾਂ ਨੂੰ ਕੂੜਾ-ਕਰਕਟ ਨਾ ਤਾਂ ਆਪ ਕਿਤੇ ਇੱਧਰ-ਉੱਧਰ ਸੁੱਟਣਾ ਚਾਹੀਦਾ ਹੈ ਅਤੇ ਨਾ ਹੀ ਹੋਰਨਾਂ ਨੂੰ ਇੰਝ ਕਰਨ ਦੇਣਾ ਚਾਹੀਦਾ ਹੈ। ਮੋਦੀ ਮੁਤਾਬਕਸਵੱਛ ਭਾਰਤ ਲਹਿਰ ਨੇ ਆਮ ਜਨਤਾ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਸਮੁੱਚੇ ਦੇਸ਼ ਵਿੱਚ ਹੀ ਹੁਣ ਆਮ ਨਾਗਰਿਕ ਸਰਗਰਮੀ ਨਾਲ ਸਫ਼ਾਈ-ਗਤੀਵਿਧੀਆਂ ਵਿੱਚ ਭਾਗ ਲੈ ਰਹੇ ਹਨ, ਇੰਝ ਕਿਸੇ ਵੇਲੇ ਮਹਾਤਮਾ ਗਾਂਧੀ ਵੱਲੋਂ ਵੇਖਿਆ 'ਸਵੱਛ ਭਾਰਤ' ਦਾ ਸੁਫ਼ਨਾ ਹੁਣ ਇੱਕ ਸ਼ਕਲ ਅਖ਼ਤਿਆਰ ਕਰਨ ਲੱਗ ਪਿਆ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget