ਪੜਚੋਲ ਕਰੋ

ਐਸਸੀਓ ‘ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ, ਦੋ ਦਿਨ ਚਲੇਗਾ ਸਮਿੱਟ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਰਗੀਸਤਾਨ ਦੀ ਰਾਜਧਾਨੀ ਬਿਸ਼ਕੇਕ ਲਈ ਰਵਾਨਾ ਹੋਏ। ਉਹ ਅੱਜ ਤੋਂ ਸ਼ੁਰੂ ਹੋ ਰਹੇ ਦੋ ਦਿਨੀਂ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਸਲਾਨਾ ਸਮਿੱਟ ‘ਚ ਹਿੱਸਾ ਲੈ ਰਹੇ ਹਨ।ਮੁੱਖ ਬਠੈਕ 14 ਜੂਨ ਨੂੰ ਹੈ ਜਿੱਥੇ ਸਮੇਲਨ ਨੂੰ ਸੰਬੋਧਿਤ ਕਰਨ ਤੋਂ ਬਾਅਦ ਉਹ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋ ਜਾਣਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਰਗੀਸਤਾਨ ਦੀ ਰਾਜਧਾਨੀ ਬਿਸ਼ਕੇਕ ਲਈ ਰਵਾਨਾ ਹੋਏ। ਉਹ ਅੱਜ ਤੋਂ ਸ਼ੁਰੂ ਹੋ ਰਹੇ ਦੋ ਦਿਨੀਂ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਸਲਾਨਾ ਸਮਿੱਟ ‘ਚ ਹਿੱਸਾ ਲੈ ਰਹੇ ਹਨ। ਇਸ ਦੇ ਲਈ ਮੋਦੀ ਪਾਕਿਸਤਾਨ ਦੇ ਹਵਾਈ ਖੇਤਰ ਰਾਹੀਂ ਨਹੀ ਸਗੋਂ ਓਮਾਨ, ਈਰਾਨ ਅਤੇ ਮੱਧ ਏਸ਼ੀਆ ਦੇਸ਼ਾਂ ਰਾਹੀਂ ਭਾਰਤੀ ਸਮੇਂ ਮੁਤਾਬਕ ਦੁਪਹਿਰ 1.30 ਵਜੇ ਬਿਸ਼ਕੇਕ ਪਹੁੰਚਣਗੇ। ਇਸ ਮੌਕੇ ਉਨ੍ਹਾਂ ਦੀਆਂ ਕੁਝ ਮੁਲਾਕਾਤਾਂ ਅੱਜ ਹੋਣੀਆਂ ਹਨ ਅਤੇ ਇਸ ਤੋਂ ਬਾਅਦ ‘ਚ ਉਹ ਕਿਰਗੀਸਤਾਨ ਦੇ ਰਾਸ਼ਟਰਪਤੀ ਵੱਲੋਂ ਸੱਦੇ ਰਾਤ ਦੇ ਖਾਣੇ ਲਈ ਸ਼ਾਮਲ ਹੋਣਗੇ। ਮੁੱਖ ਬਠੈਕ 14 ਜੂਨ ਨੂੰ ਹੈ ਜਿੱਥੇ ਸਮੇਲਨ ਨੂੰ ਸੰਬੋਧਿਤ ਕਰਨ ਤੋਂ ਬਾਅਦ ਉਹ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋ ਜਾਣਗੇ। ਭਾਰਤ ਵਾਪਸੀ ਤੋਂ ਪਹਿਲਾਂ ਮੋਦੀ ਤਿੰਨ ਨੇਤਾਵਾਂ ਨੂਂ ਮਿਲਣਗੇ। ਜਿਸ ‘ਚ ਰੂਸ ਅਤੇ ਚੀਨ ਦੇ ਰਾਸ਼ਟਰਪਤੀ ਦੇ ਨਾਲ ਮੇਜ਼ਬਾਨ ਦੇਸ਼ ਕਿਰਗੀਸਤਾਨ ਦੇ ਰਾਸ਼ਟਰਪਤੀ ਵੀ ਸ਼ਾਮਲ ਹਨ। ਇਸ ਮੌਕੇ ਮੋਦੀ ਦਾ ਸਾਹਮਣਾ ਪਾਕਿਸਤਾਨੀ ਪੀਐਮ ਇਮਰਾਨ ਖ਼ਾਨ ਨਾਲ ਵੀ ਹੋਵੇਗਾ।

ਟਾਪ ਹੈਡਲਾਈਨ

Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Jammu Kashmir 'ਚ ਸਰਕਾਰ ਪਲਟੇਗੀ ? BJP ਦਾ ਵੱਡਾ ਦਾਅਵਾ –
Jammu Kashmir 'ਚ ਸਰਕਾਰ ਪਲਟੇਗੀ ? BJP ਦਾ ਵੱਡਾ ਦਾਅਵਾ – "NC ਦੇ ਵਿਧਾਇਕ ਮੁਫ਼ਤ ਵਿੱਚ ਵਿਕਣ ਲਈ ਤਿਆਰ, ਪਰ ਅਸੀਂ ਨਹੀਂ..."
Delhi 'ਚ ਨਵਾਂ ਕਾਨੂੰਨ ਲਾਗੂ , ਸਮੇਂ 'ਤੇ ਜਨਮ ਸਰਟੀਫਿਕੇਟ ਜਾਂ ਬਿਜਲੀ ਕਨੈਕਸ਼ਨ ਨਾ ਮਿਲਿਆ ਤਾਂ ਮਿਲੇਗਾ ₹5,000 ਤੱਕ ਮੁਆਵਜ਼ਾ
Delhi 'ਚ ਨਵਾਂ ਕਾਨੂੰਨ ਲਾਗੂ , ਸਮੇਂ 'ਤੇ ਜਨਮ ਸਰਟੀਫਿਕੇਟ ਜਾਂ ਬਿਜਲੀ ਕਨੈਕਸ਼ਨ ਨਾ ਮਿਲਿਆ ਤਾਂ ਮਿਲੇਗਾ ₹5,000 ਤੱਕ ਮੁਆਵਜ਼ਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget