ਪੜਚੋਲ ਕਰੋ

Modi visit Gujarat: ਚੱਕਰਵਾਤੀ ਤਾਉਤੇ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਭਲਕੇ ਗੁਜਰਾਤ ਜਾਣਗੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੱਕਰਵਾਤੀ ਤਾਉਤੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗੁਜਰਾਤ ਦਾ ਦੌਰਾ ਕਰਨਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੱਕਰਵਾਤੀ ਤਾਉਤੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗੁਜਰਾਤ ਦਾ ਦੌਰਾ ਕਰਨਗੇ। ਉਹ ਸਵੇਰੇ ਸਾਢੇ 9 ਵਜੇ ਦਿੱਲੀ ਤੋਂ ਰਵਾਨਾ ਹੋਣਗੇ ਅਤੇ ਭਾਵਨਗਰ ਪਹੁੰਚਣਗੇ ਜਿੱਥੋਂ ਉਹ ਉਨਾ, ਦਿਉ, ਜ਼ਫ਼ਰਾਬਾਦ ਅਤੇ ਮਹੂਵਾ ਦਾ ਹਵਾਈ ਸਰਵੇਖਣ ਕਰਨਗੇ। ਉਥੋਂ ਵਾਪਸ ਆ ਕੇ ਅਹਿਮਦਾਬਾਦ ਵਿਚ ਇੱਕ ਸਮੀਖਿਆ ਬੈਠਕ ਵੀ ਕੀਤੀ ਜਾਵੇਗੀ।

ਦੱਸ ਦੇਈਏ ਕਿ ਗੁਜਰਾਤ ਵਿੱਚ ਚੱਕਰਵਾਤੀ ਤਾਉਤੇ ਨਾਲ ਜੁੜੀਆਂ ਘਟਨਾਵਾਂ ਵਿੱਚ ਘੱਟੋ ਘੱਟ ਸੱਤ ਲੋਕਾਂ ਦੀ ਜਾਨ ਚਲੀ ਗਈ। ਨਾਲ ਹੀ ਤਣਾਅ ਕਾਰਨ ਸਮੁੰਦਰੀ ਕੰਢੇ ਦੇ ਇਲਾਕਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ। ਬਿਜਲੀ ਦੇ ਖੰਭੇ ਅਤੇ ਦਰੱਖਤ ਉਖੜ ਗਏ। ਕਈ ਘਰਾਂ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਮੁੱਖ ਮੰਤਰੀ ਵਿਜੇ ਰੁਪਾਨੀ ਨੇ ਕਿਹਾ ਕਿ ਚੱਕਰਵਾਤੀ ਤੂਫਾਨ ਕਾਰਨ 16,000 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜਦੋਂ ਕਿ 40 ਹਜ਼ਾਰ ਤੋਂ ਵੱਧ ਦਰੱਖਤ ਅਤੇ ਇੱਕ ਹਜ਼ਾਰ ਤੋਂ ਵੱਧ ਬਿਜਲੀ ਦੇ ਖੰਭੇ ਇਸ ਕਾਰਨ ਉਖੜ ਗਏ ਹਨ।

ਭਾਰਤ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਸੋਮਵਾਰ ਅੱਧੀ ਰਾਤ ਨੂੰ ਸੌਰਾਸ਼ਟਰ ਖੇਤਰ ਵਿੱਚ ਦਿਉ ਅਤੇ ਉਨਾ ਦੇ ਵਿਚਕਾਰ ਗੁਜਰਾਤ ਦੇ ਤੱਟ ਨਾਲ ਟੱਕਰਾਉਣ ਮਗਰੋਂ ਚੱਕਰਵਾਤ ਤਾਉਤੇ ਕਮਜ਼ੋਰ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ `ਚ ਆਗਾਮੀ ਦਿਨਾਂ `ਚ ਹੋਰ ਵੈਕਸੀਨਾਂ ਆਉਣਗੀਆਂ; ਮੈਡੀਕਲ ਸਹੂਲਤਾਂ ਪੱਖੋਂ ਪੰਜਾਬ ਸਮਰੱਥ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget