ਪੜਚੋਲ ਕਰੋ

ਤੀਸਰੀ ਵਾਰ ਮੋਦੀ ਸਰਕਾਰ ਆਉਣ 'ਤੇ ਵੱਡੇ ਕਾਰੋਬਾਰੀਆਂ ਦੇ ਚਿਹਰਿਆਂ 'ਤੇ ਖੁਸ਼ੀ, ਹੁਣ ਹੋਵੇਗੀ ਮੋਟੀ ਕਮਾਈ !

ਲੋਕ ਸਭਾ ਚੋਣ ਨਤੀਜਿਆਂ ਵਾਲੇ ਦਿਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਦੀ ਸੁਨਾਮੀ 'ਚ ਭਾਰਤੀ ਅਰਬਪਤੀਆਂ ਦੇ ਅਰਬਾਂ ਰੁਪਏ ਨਸ਼ਟ ਹੋ ਗਏ। ਉਨ੍ਹਾਂ ਦੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਆਈ ਭਾਰੀ ਗਿਰਾਵਟ ਨੇ ਮੁਸਕਰਾਹਟ ਖੋਹ ਲਈ...

ਲੋਕ ਸਭਾ ਚੋਣ ਨਤੀਜਿਆਂ ਵਾਲੇ ਦਿਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਦੀ ਸੁਨਾਮੀ 'ਚ ਭਾਰਤੀ ਅਰਬਪਤੀਆਂ ਦੇ ਅਰਬਾਂ ਰੁਪਏ ਨਸ਼ਟ ਹੋ ਗਏ। ਉਨ੍ਹਾਂ ਦੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਆਈ ਭਾਰੀ ਗਿਰਾਵਟ ਨੇ ਮੁਸਕਰਾਹਟ ਖੋਹ ਲਈ, ਪਰ ਜਿਵੇਂ ਹੀ ਮੋਦੀ ਦੇ ਤੀਜੀ ਵਾਰ ਸਰਕਾਰ ਬਣਾਉਣ ਦਾ ਰਸਤਾ ਸਾਫ ਹੋਇਆ, ਭਾਰਤੀ ਅਰਬਪਤੀਆਂ ਦੇ ਚਿਹਰਿਆਂ 'ਤੇ ਮੁਸਕਾਨ ਵਾਪਸ ਆ ਗਈ। ਹਾਲਾਂਕਿ ਮੰਗਲਵਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਪੂਰੀ ਤਰ੍ਹਾਂ ਨਹੀਂ ਹੋ ਸਕੀ ਹੈ, ਪਰ ਉਨ੍ਹਾ ਦੀ ਸੰਪਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਦੇ ਯੂ-ਟਰਨ ਕਾਰਨ ਗੌਤਮ ਅਡਾਨੀ ਦੀ ਜਾਇਦਾਦ 5.59 ਅਰਬ ਡਾਲਰ ਵਧ ਗਈ ਹੈ। ਮੰਗਲਵਾਰ ਨੂੰ ਲਗਭਗ 25 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਸੀ। ਇਸੇ ਤਰ੍ਹਾਂ ਮੁਕੇਸ਼ ਅੰਬਾਨੀ ਦੀ ਜਾਇਦਾਦ ਵਿੱਚ 2.20 ਅਰਬ ਡਾਲਰ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਉਨ੍ਹਾਂ ਨੂੰ ਕਰੀਬ 9 ਅਰਬ ਡਾਲਰ ਦਾ ਝਟਕਾ ਲੱਗਾ।

ਰਾਧਾਕ੍ਰਿਸ਼ਨ ਦਾਮਾਨੀ ਵੀ ਬੁੱਧਵਾਰ ਨੂੰ ਕਮਾਈ ਕਰਨ ਵਾਲਿਆਂ ਵਿੱਚ ਸ਼ਾਮਲ ਸਨ। ਰਾਧਾਕ੍ਰਿਸ਼ਨ ਦਾਮਾਨੀ ਨੇ 1.57 ਬਿਲੀਅਨ ਡਾਲਰ ਕਮਾਏ। ਭਾਰਤ ਦੀ ਸਭ ਤੋਂ ਅਮੀਰ ਔਰਤ, ਸਾਵਿਤਰੀ ਜਿੰਦਲ ਦੀ ਮੰਗਲਵਾਰ ਨੂੰ 3.58 ਬਿਲੀਅਨ ਡਾਲਰ ਦੀ ਜਾਇਦਾਦ ਦਾ ਘਾਟਾ ਪਿਆ । ਬੁੱਧਵਾਰ ਨੂੰ, ਉਸਨੇ ਆਪਣੀ ਕੁੱਲ ਜਾਇਦਾਦ ਵਿੱਚ $ 1.51 ਬਿਲੀਅਨ ਜੋੜਿਆ।

ਦੂਜੇ ਪਾਸੇ ਦਿਲੀਪ ਸਾਂਘਵੀ ਦੀ ਸੰਪਤੀ 955 ਮਿਲੀਅਨ ਡਾਲਰ ਵਧੀ ਹੈ। ਜਦਕਿ, ਸ਼ਿਵ ਨਾਦਰ 842 ਮਿਲੀਅਨ ਡਾਲਰ ਕਮਾਉਣ ਵਿੱਚ ਕਾਮਯਾਬ ਰਿਹਾ। ਕੁਮਾਰ ਬਿਰਲਾ ਦੀ ਦੌਲਤ ਵਿੱਚ 832 ਮਿਲੀਅਨ ਡਾਲਰ ਅਤੇ ਸੁਨੀਲ ਮਿੱਤਲ ਦੀ ਸੰਪਤੀ ਵਿੱਚ 787 ਮਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਕੇਪੀ ਸਿੰਘ ਨੇ ਆਪਣੀ ਦੌਲਤ ਵਿੱਚ 756 ਮਿਲੀਅਨ ਡਾਲਰ ਦਾ ਵਾਧਾ ਕੀਤਾ ਜਦੋਂਕਿ ਅਜ਼ੀਮ ਪ੍ਰੇਮਜੀ ਨੇ 749 ਮਿਲੀਅਨ ਡਾਲਰ ਜੋੜਿਆ। ਸ਼ਾਪੂਰ ਮਿਸਤਰੀ ਦੀ ਜਾਇਦਾਦ ਵਿੱਚ 738 ਮਿਲੀਅਨ ਡਾਲਰ ਦਾ ਵਾਧਾ ਹੋਇਆ ਹੈ।

ਮੰਗਲਵਾਰ ਨੂੰ ਕੇਪੀ ਸਿੰਘ ਨੂੰ 2.42 ਬਿਲੀਅਨ ਡਾਲਰ ਦਾ ਝਟਕਾ ਲੱਗਾ। ਸੁਨੀਲ ਮਿੱਤਲ ਨੂੰ 1.68 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ। ਕੁਮਾਰ ਬਿਰਲਾ ਦੀ ਦੌਲਤ ਨੂੰ 1.52 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ ਜਦਕਿ ਮੰਗਲ ਪ੍ਰਭਾਤ  ਨੂੰ 1.18 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Advertisement
ABP Premium

ਵੀਡੀਓਜ਼

ਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲਦਿਵਾਲੀ ਲਈ ਪਟਾਖੇ ਬਣਾਏ ਜਾ ਰਹੇ ਸੀ, ਹੋਇਆ ਧਮਾਕਾ, 3 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Embed widget