ਪੜਚੋਲ ਕਰੋ

ਹਾਂਗਕਾਂਗ ਤੋਂ ਆਏ ਮੋਗੇ ਵਾਲੇ ਦਾ ਕਾਰਾ, 89 ਸਾਲਾ ਬਾਪੂ ਦੇ ਪਾਸਪੋਰਟ 'ਤੇ ਚੜ੍ਹਿਆ ਜਹਾਜ਼ੇ

ਦਿੱਲੀ ਏਅਰਪੋਰਟ 'ਤੇ ਹਾਂਗਕਾਂਗ ਤੋਂ ਆ ਰਹੇ ਇੱਕ 68 ਸਾਲਾ ਵਿਅਕਤੀ ਨੂੰ ਧੋਖਾਧੜੀ ਕਰਕੇ 89 ਸਾਲਾ ਬਾਪੂ ਦਾ ਭੇਸ ਅਪਣਾਉਣ ਤੇ ਫਰਜ਼ੀ ਪਾਸਪੋਰਟ ਰੱਖਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ, ਜੋ ਕਿ ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਹੈ, ਨੇ ਹਾਂਗਕਾਂਗ ਵਿੱਚ ਸਥਾਈ ਨਿਵਾਸ ਆਈਡੀ ਹਾਸਲ ਕਰਨ ਲਈ ਇੱਕ ਜਾਅਲੀ ਪਾਸਪੋਰਟ ਤੇ ਜਾਅਲੀ ਨਾਂ- ਕਰਨੈਲ ਸਿੰਘ ਦੀ ਵਰਤੋਂ ਕੀਤੀ।

ਨਵੀਂ ਦਿੱਲੀ: ਦਿੱਲੀ ਏਅਰਪੋਰਟ 'ਤੇ ਹਾਂਗਕਾਂਗ ਤੋਂ ਆ ਰਹੇ ਇੱਕ 68 ਸਾਲਾ ਵਿਅਕਤੀ ਨੂੰ ਧੋਖਾਧੜੀ ਕਰਕੇ 89 ਸਾਲਾ ਬਾਪੂ ਦਾ ਭੇਸ ਅਪਣਾਉਣ ਤੇ ਫਰਜ਼ੀ ਪਾਸਪੋਰਟ ਰੱਖਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ, ਜੋ ਕਿ ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਹੈ, ਨੇ ਹਾਂਗਕਾਂਗ ਵਿੱਚ ਸਥਾਈ ਨਿਵਾਸ ਆਈਡੀ ਹਾਸਲ ਕਰਨ ਲਈ ਇੱਕ ਜਾਅਲੀ ਪਾਸਪੋਰਟ ਤੇ ਜਾਅਲੀ ਨਾਂ- ਕਰਨੈਲ ਸਿੰਘ ਦੀ ਵਰਤੋਂ ਕੀਤੀ।

ਯਾਦ ਰਹੇ 32 ਸਾਲਾ ਨੌਜਵਾਨ ਨੂੰ 81 ਸਾਲਾ ਵਿਅਕਤੀ ਦਾ ਅਪਣਾਉਣ ਲਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਆਪਣੇ ਵਾਲਾਂ ਅਤੇ ਦਾੜ੍ਹੀ ਨੂੰ ਚਿੱਟਾ ਰੰਗ ਕੀਤਾ ਹੋਇਆ ਸੀ ਤੇ ਐਤਵਾਰ ਨੂੰ ਉਹ ਨਿਊਯਾਰਕ ਦੀ ਉਡਾਣ ਫੜਨ ਲਈ ਵ੍ਹੀਲਚੇਅਰ 'ਤੇ ਬੈਠ ਕੇ ਹਵਾਈ ਅੱਡੇ ਪੁੱਜਾ ਸੀ। ਇਮੀਗ੍ਰੇਸ਼ਨ ਅਧਿਕਾਰੀ ਨੇ ਪੁਲਿਸ ਨੂੰ ਦੱਸਿਆ ਕਿ ਗੁਰਦੀਪ ਸਿੰਘ ਫਲਾਈਟ ਨੰਬਰ ਐਸਜੀ-32 ਨਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚਿਆ। ਉਸ ਨੇ ਕਰਨੈਲ ਸਿੰਘ ਨਾਂ ਦਾ ਪਾਸਪੋਰਟ ਦਿੱਤਾ।

ਜਾਂਚ ਅਧਿਕਾਰੀ ਨੇ ਪਾਇਆ ਕਿ ਪਾਸਪੋਰਟ ‘ਤੇ ਜਨਮ ਤਰੀਕ 20 ਅਕਤੂਬਰ 1930 ਹੈ, ਜਦੋਂ ਕਿ ਵਿਅਕਤੀ ਇਸ ਤੋਂ ਛੋਟਾ ਦਿਖਾਈ ਦਿੰਦਾ ਸੀ। ਉਨ੍ਹਾਂ ਕਿਹਾ ਕਿ ਇਕ ਵਿਸਥਾਰਤ ਜਾਂਚ ਤੋਂ ਬਾਅਦ ਉਕਤ ਵਿਅਕਤੀ ਦੀ ਅਸਲ ਪਛਾਣ ਗੁਰਦੀਪ ਸਿੰਘ ਵਜੋਂ ਸਾਹਮਣੇ ਆਈ ਤੇ ਉਸ ਦੀ ਅਸਲ ਜਨਮ ਤਰੀਕ 16 ਮਾਰਚ, 1951 ਨਿਕਲੀ। ਡਿਪਟੀ ਕਮਿਸ਼ਨਰ ਪੁਲਿਸ (ਏਅਰਪੋਰਟ) ਸੰਜੇ ਭਾਟੀਆ ਨੇ ਕਿਹਾ ਕਿ ਉਸ ਦੇ ਖਿਲਾਫ ਭਾਰਤੀ ਇਮੀਗ੍ਰੇਸ਼ਨ ਵਿਭਾਗ ਨੂੰ ਧੋਖਾ ਦੇਣ ਤੇ ਨਕਲੀ ਪਾਸਪੋਰਟਾਂ ‘ਤੇ ਯਾਤਰਾ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget