ਪੜਚੋਲ ਕਰੋ

‘ਮੋਹਨ ਭਾਗਵਤ ਵੀ ਅੱਤਵਾਦੀ ਅਖਵਾਉਣਗੇ ਜੇ…’ ਰਾਹੁਲ ਗਾਂਧੀ ਕਹਿ ਗਏ ਮੋਦੀ ਬਾਰੇ ਵੱਡੀ ਗੱਲ

ਰਾਹੁਲ ਗਾਂਧੀ ਕਿਸਾਨਾਂ ਦੇ ਅੰਦੋਲਨ ਦੇ ਹੱਕ ਵਿੱਚ ਕਾਂਗਰਸੀ ਆਗੂਆਂ ਨਾਲ ਦਿੱਲੀ ਦੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢ ਰਹੇ ਸਨ। ਪਹਿਲਾਂ ਉਨ੍ਹਾਂ ਦਾ ਮਾਰਚ ਪੁਲਿਸ ਨੇ ਰੋਕ ਦਿੱਤਾ ਸੀ। ਫਿਰ ਪ੍ਰਿਅੰਕਾ ਗਾਂਧੀ ਸਮੇਤ ਪਾਰਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਮਾਰਚ ਕੱਢਣ ਤੇ ਰਾਸ਼ਟਰਪਤੀ ਨੂੰ ਮਿਲਣ ਦੀਆਂ ਕਾਂਗਰਸ ਦੀਆਂ ਕੋਸ਼ਿਸ਼ਾਂ ਦੌਰਾਨ ਅੱਜ ਵੀਰਵਾਰ ਨੂੰ ਪ੍ਰਿਅੰਕਾ ਗਾਂਧੀ ਸਮੇਤ ਕਈ ਪਾਰਟੀ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਰਾਹੁਲ ਗਾਂਧੀ ਨੇ ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਹਮਲਾ ਕਰਦਿਆਂ ਕਿਹਾ, ‘ਭਾਰਤ ਵਿੱਚ ਹੁਣ ਲੋਕਤੰਤਰ ਨਹੀਂ ਰਹਿ ਗਿਆ, ਜੇ ਤੁਹਾਨੂੰ ਲੱਗਦਾ ਹੈ ਕਿ ਇਹ ਹੈ, ਤਾਂ ਇਹ ਹੁਣ ਸਿਰਫ਼ ਤੁਹਾਡੀਆਂ ਕਲਪਨਾਵਾਂ ’ਚ ਰਹਿ ਗਿਆ ਹੈ।’ ਰਾਹੁਲ ਗਾਂਧੀ ਨੇ ਅੱਗੇ ਕਿਹਾ,‘ਜਿਹੜੇ ਲੋਕ ਵੀ ਪ੍ਰਧਾਨ ਮੰਤਰੀ ਵਿਰੁੱਧ ਖੜ੍ਹੇ ਹੋਣਗੇ, ਉਨ੍ਹਾਂ ਨੂੰ ਅੱਤਵਾਦੀ ਦੱਸ ਦਿੱਤਾ ਜਾਵੇਗਾ; ਭਾਵੇਂ ਉਹ ਸੰਘ ਮੁਖੀ ਮੋਹਨ ਭਾਗਵਤ ਹੀ ਕਿਉਂ ਨਾ ਹੋਣ।’ ਕਾਂਗਰਸੀ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ਼ ਕ੍ਰੋਨੀ ਪੂੰਜੀਪਤੀਆਂ ਲਈ ਪੈਸੇ ਬਣਾ ਰਹੇ ਹਨ, ਜੋ ਉਨ੍ਹਾਂ ਵਿਰੁੱਧ ਖੜ੍ਹੇ ਹੋਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਅੱਤਵਾਦੀ ਬੋਲ ਦਿੱਤਾ ਜਾਵੇਗਾ; ਭਾਵੇਂ ਉਹ ਕਿਸਾਨ ਹੋਵੇ, ਮਜ਼ਦੂਰ ਹੋਵੇ ਜਾਂ ਫਿਰ ਮੋਹਨ ਭਾਗਵਤ ਹੀ ਕਿਉਂ ਨਾ ਹੋਣ। ਰਾਹੁਲ ਗਾਂਧੀ ਕਿਸਾਨਾਂ ਦੇ ਅੰਦੋਲਨ ਦੇ ਹੱਕ ਵਿੱਚ ਕਾਂਗਰਸੀ ਆਗੂਆਂ ਨਾਲ ਦਿੱਲੀ ਦੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢ ਰਹੇ ਸਨ। ਪਹਿਲਾਂ ਉਨ੍ਹਾਂ ਦਾ ਮਾਰਚ ਪੁਲਿਸ ਨੇ ਰੋਕ ਦਿੱਤਾ ਸੀ। ਫਿਰ ਪ੍ਰਿਅੰਕਾ ਗਾਂਧੀ ਸਮੇਤ ਪਾਰਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਂਝ ਰਾਹੁਲ ਗਾਂਧੀ ਨੂੰ ਕੁਝ ਆਗੂਆਂ ਨਾਲ ਰਾਸ਼ਟਰਪਤੀ ਕੋਲ ਜਾਣ ਦਿੱਤਾ ਗਿਆ। ਰਾਹੁਲ ਗਾਂਧੀ ਨੇ ਕਿਹਾ ਖੇਤੀਬਾੜੀ ਨਾਲ ਜੁੜੇ ਕਰੋੜਾਂ ਲੋਕ ਹੀ ਦੇਸ਼ ਦੀ ਰੀੜ੍ਹ ਹਨ। ਨਵੇਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਸਿਰਫ਼ ਚਾਰ-ਪੰਜ ਉਦਯੋਗਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵਾਪਸ ਲੈਣ ਤੋਂ ਬਾਅਦ ਹੀ ਕਿਸਾਨ ਵਾਪਸ ਜਾਣਗੇ। ‘ਆਪ’ ਦੇ ਰਾਘਵ ਚੱਢਾ ਦਾ ਦਾਅਵਾ-ਭਾਜਪਾ ਨੇ ਕੀਤਾ ਦਫ਼ਤਰ 'ਤੇ ਹਮਲਾ, ਜਾਣੋ ਭਾਜਪਾ ਨੇ ਕੀ ਦਿੱਤਾ ਜਵਾਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget