ਪੜਚੋਲ ਕਰੋ

'ਮੋਨਾਲੀਸਾ ਦੀ ਲਾਸ਼ 35 ਟੁਕੜਿਆਂ 'ਚ ਮਿਲੇਗੀ' , ਫਰਮਾਨ ਨਾਲ ਵਿਆਹ ਨੂੰ ਲੈ ਕੇ ਸਾਧਵੀ ਪ੍ਰਾਚੀ ਦਾ ਵਿਵਾਦਤ ਬਿਆਨ

Monalisa Bhosle Framan Khan marriage : ਵਾਇਰਲ ਗਰਲ ਮੋਨਾਲੀਸਾ ਅਤੇ ਫਰਮਾਨ ਦੇ ਵਿਆਹ ਨੂੰ ਲੈ ਕੇ ਹਿੰਦੂ ਨੇਤਾ ਸਾਧਵੀ ਪ੍ਰਾਚੀ ਆਰੀਆ ਨੇ ਇੱਕ ਵਿਵਾਦਤ ਬਿਆਨ ਦਿੱਤਾ ਹੈ।

Monalisa Bhosle Framan Khan marriage : ਵਾਇਰਲ ਗਰਲ ਮੋਨਾਲੀਸਾ ਅਤੇ ਫਰਮਾਨ ਦੇ ਵਿਆਹ ਨੂੰ ਲੈ ਕੇ ਹਿੰਦੂ ਨੇਤਾ ਸਾਧਵੀ ਪ੍ਰਾਚੀ ਆਰੀਆ ਨੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਉਨ੍ਹਾਂ ਨੇ ਕਿਹਾ ਕਿ ਮੋਨਾਲੀਸਾ ਨਾਲ ਧੋਖਾ ਹੋਵੇਗਾ ਅਤੇ ਉਸਦੀ ਲਾਸ਼ 35 ਟੁਕੜਿਆਂ ਵਿੱਚ ਮਿਲੇਗੀ। ਸਾਧਵੀ ਪ੍ਰਾਚੀ ਦੇ ਮੁਤਾਬਕ ਮੋਨਾਲੀਸਾ ਨਾਲ ਨਿਕਿਤਾ ਤੋਮਰ ਕਤਲ ਕਾਂਡ ਵਰਗੀ ਘਟਨਾ ਹੋਵੇਗੀ; ਹੋ ਸਕਦਾ ਉਸਦੀ ਲਾਸ਼ ਵੀ ਫਰਿੱਜ 'ਚ ਮਿਲੇ।

ਹਿੰਦੂ ਨੇਤਾ ਇੱਥੇ ਹੀ ਨਹੀਂ ਰੁਕੀ, ਉਨ੍ਹਾਂ ਕਿਹਾ ਕਿ ਜੇਕਰ ਫਰਮਾਨ ਹਿੰਦੂ ਬਣ ਕੇ ਵਿਆਹ ਕਰਵਾਉਂਦਾ ਤਾਂ ਅਸੀਂ ਉਸਦਾ ਸਵਾਗਤ ਕਰਦੇ ਪਰ ਉਸਨੇ ਮੋਨਾਲੀਸਾ ਨਾਲ "ਲਵ ਜੇਹਾਦ" ਕੀਤਾ ਹੈ। ਸਾਧਵੀ ਪ੍ਰਾਚੀ ਦੇ ਅਨੁਸਾਰ "ਮੋਨਾਲੀਸਾ ਨੂੰ ਨਾ ਤਾਂ 'ਲਵ ਜੇਹਾਦ' ਦਾ ਗਿਆਨ ਹੈ ਅਤੇ ਨਾ ਹੀ ਮਦਰੱਸਿਆਂ ਵਿੱਚ ਸਿਖਲਾਈ ਦਾ।"

ਸਾਧਵੀ ਪ੍ਰਾਚੀ ਆਰੀਆ ਨੇ ਹਿੰਦੂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਗਲੇ ਵਿੱਚ ਸੂਰ ਦੇ ਦੰਦ ਪਹਿਨਾਉਣ ਤਾਂ ਜੋ ਗੈਰ-ਹਿੰਦੂ ਉਨ੍ਹਾਂ ਤੋਂ ਦੂਰ ਰਹਿਣ। ਇਸ ਵੇਲੇ ਸਾਧਵੀ ਦਾ ਇਹ ਬਿਆਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਸਾਧਵੀ ਪ੍ਰਾਚੀ ਆਰੀਆ ਦੀ ਵਿਵਾਦਤ ਟਿੱਪਣੀ

ਸਾਧਵੀ ਪ੍ਰਾਚੀ ਆਰੀਆ ਨੇ ਬਾਗਪਤ ਦੇ ਪਾਲਦਾ ਪਿੰਡ ਦੇ ਰਹਿਣ ਵਾਲੇ ਫਰਮਾਨ ਅਤੇ ਮੱਧ ਪ੍ਰਦੇਸ਼ ਦੀ ਮੋਨਾਲੀਸਾ ਦੇ ਵਿਆਹ 'ਤੇ ਵਿਵਾਦਤ ਟਿੱਪਣੀਆਂ ਕੀਤੀਆਂ ਹਨ। ਉਸਨੇ ਦਾਅਵਾ ਕੀਤਾ ਕਿ ਮੋਨਾਲੀਸਾ ਨਾਲ ਜਲਦੀ ਹੀ ਧੋਖਾ ਹੋਵੇਗਾ ਅਤੇ ਜਦੋਂ ਉਹ ਕਮਾਉਣਾ ਬੰਦ ਕਰ ਦੇਵੇਗੀ ਤਾਂ ਉਸਦੀ ਲਾਸ਼ 35 ਟੁਕੜਿਆਂ ਵਿੱਚ ਮਿਲੇਗੀ। ਸਾਧਵੀ ਨੇ ਡਰ ਪ੍ਰਗਟ ਕੀਤਾ ਕਿ ਮੋਨਾਲੀਸਾ ਦਾ ਹਾਲ ਨਿਕਿਤਾ ਤੋਮਰ ਕਤਲ ਕੇਸ ਜਾਂ ਸ਼ਰਧਾ ਕਤਲ ਕੇਸ ਵਰਗਾ ਹੋ ਸਕਦਾ ਹੈ ਅਤੇ ਉਸਦੀ ਲਾਸ਼ ਫਰਿੱਜ ਵਿੱਚ ਮਿਲ ਸਕਦੀ ਹੈ। ਇਸ ਰਿਸ਼ਤੇ ਨੂੰ "ਲਵ ਜੇਹਾਦ" ਕਹਿੰਦੇ ਹੋਏ ਉਸਨੇ ਕਿਹਾ ਕਿ ਫਰਮਾਨ ਨੂੰ ਹਿੰਦੂ ਧਰਮ ਅਪਣਾ ਕੇ ਵਿਆਹ ਕਰਵਾਉਣਾ ਚਾਹੀਦਾ ਸੀ। ਉਸਨੇ ਹਿੰਦੂ ਪਰਿਵਾਰਾਂ ਨੂੰ ਇੱਕ ਅਜੀਬ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸੂਰ ਦੇ ਦੰਦ ਪਹਿਨਾਉਣ।

ਪ੍ਰਯਾਗਰਾਜ ਮਹਾਕੁੰਭ ਦੌਰਾਨ ਆਪਣੀਆਂ ਨੀਲੀਆਂ-ਭੂਰੀਆਂ ਅੱਖਾਂ ਦੀ ਵਜ੍ਹਾ ਨਾਲ ਸੋਸ਼ਲ ਮੀਡੀਆ 'ਤੇ ਚਰਚਾ 'ਚ ਆਈ ਮੋਨਾਲੀਸਾ ਨੇ ਆਪਣੇ ਮੁਸਲਿਮ ਬੁਆਏਫ੍ਰੈਂਡ ਫਰਮਾਨ ਨਾਲ ਵਿਆਹ ਕਰਵਾ ਲਿਆ ਹੈ। ਦੋਵੇਂ ਪਿਛਲੇ ਡੇਢ ਸਾਲ ਤੋਂ ਸੰਪਰਕ ਵਿੱਚ ਸਨ, ਫੇਸਬੁੱਕ ਰਾਹੀਂ ਮਿਲੇ ਸਨ। ਹਾਲ ਹੀ ਵਿੱਚ ਉਹ ਕੇਰਲ ਦੇ ਤਿਰੂਵਨੰਤਪੁਰਮ ਦੇ ਥੰਪਨੂਰ ਪੁਲਿਸ ਸਟੇਸ਼ਨ ਗਈ ਸੀ, ਸੁਰੱਖਿਆ ਦੀ ਮੰਗ ਕਰ ਰਹੀ ਸੀ।

ਟਾਪ ਹੈਡਲਾਈਨ

Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget