ਪੜਚੋਲ ਕਰੋ

ਆਰਬੀਆਈ ਅੱਜ ਪੇਸ਼ ਕਰੇਗੀ ਮੁਦਰਾ ਨੀਤੀ ਸਮੀਖਿਆ, ਘੱਟ ਸਕਦੀ ਹੈ ਵਿਆਜ਼ ਦਰ

ਭਾਰਤੀ ਰਿਜ਼ਰਵ ਬੈਂਕ ਅੱਜ ਪੇਸ਼ ਹੋਣ ਵਾਲੀ ਮੁਦਰਾ ਨੀਤੀ ਦੀ ਸਮੀਖਿਆ ਦੌਰਾਨ ਵਿਆਜ਼ ਦਰ ‘ਚ ਕਮੀ ਕਰ ਸਕਦਾ ਹੈ। ਆਰਬੀਆਈ ਅੱਜ ਮੁਦਰਾ ਨੀਤੀ ਦੀ ਸਮੀਖਿਆ ‘ਚ ਦਰਾਂ ‘ਚ 0.25 ਫੀਸਦ ਦੀ ਕਮੀ ਕਰ ਸਕਦਾ ਹੈ।

ਨਵੀਂ ਦਿੱਲੀਭਾਰਤੀ ਰਿਜ਼ਰਵ ਬੈਂਕ ਅੱਜ ਪੇਸ਼ ਹੋਣ ਵਾਲੀ ਮੁਦਰਾ ਨੀਤੀ ਦੀ ਸਮੀਖਿਆ ਦੌਰਾਨ ਵਿਆਜ਼ ਦਰ ‘ਚ ਕਮੀ ਕਰ ਸਕਦਾ ਹੈ। ਆਰਬੀਆਈ ਅੱਜ ਮੁਦਰਾ ਨੀਤੀ ਦੀ ਸਮੀਖਿਆ ‘ਚ ਦਰਾਂ ‘ਚ 0.25 ਫੀਸਦ ਦੀ ਕਮੀ ਕਰ ਸਕਦਾ ਹੈ। ਜੇਕਰ ਕੇਨਦਰੀ ਬੈਂਕ ਅਜਿਹਾ ਕਰਦਾ ਹੈ ਤਾਂ ਇਹ ਲਗਾਤਾਰ ਤੀਜਾ ਮੌਕਾ ਹੋਵੇਗਾ ਜਦੋਂ ਇਹ ਵਿਆਜ਼ ਦਰ ਘਟੇਗੀ। ਮਾਹਿਰਾਂ ਦਾ ਕਹਿਣਾ ਹੈ ਕਿ 2018-19 ਦੀ ਚੌਥੀ ਤਿਮਾਹੀ ‘ਚ ਆਰਥਿਕ ਵਾਧੇ ਦੀ ਦਰ ਪਿਛਲ਼ੇ ਪੰਜ ਸਾਲਾ ‘ਚ ਹੇਠਲੇ ਪੱਥਰ ‘ਤੇ ਆ ਗਈ ਹੈ ਜਿਸ ਕਰਕੇ ਆਰਬੀਆਈ ਵਲੋਂ ਬਿਆਜ਼ ਦਰਾਂ ‘ਚ ਕਮੀ ਕਰਨ ਦੀ ਉਮੀਦ ਆਈ ਹੈ। ਗ੍ਰੋਥ ਰੇਟ ਦੀ ਚਿੰਤਾ ‘ਚ ਕੇਂਦਰੀ ਬੈਂਕ ਵੱਲੋਂ ਦਰਾਂ ‘ਚ ਕਮੀ ਦੀ ਉਮੀਦ ਜਤਾਈ ਜਾ ਰਹੀ ਹੈ। ਮਾਰਚ ਤਿਮਾਹੀ ‘ਚ ਜੀਡੀਪੀ ਦੀ ਗ੍ਰੋਥ ਰੇਟ ਘੱਟਕੇ 5.8 ਫੀਸਦ ‘ਤੇ ਆ ਗਈ ਹੈ ਜੋ 5 ਸਾਲ ‘ਚ ਸਭ ਤੋਂ ਘੱਟ ਹੈ। ਜਦਕਿ ਅਪ੍ਰੈਲ 'ਚ ਮੁਦਰਾਸਫੀਤੀ ਵਿਚ 2.92 ਫੀਸਦੀ ਵਾਧਾ ਹੋਇਆ ਹੈ। ਰਿਜ਼ਰਵ ਬੈਂਕ ਸਵੇਰੇ 11.45 ਵਜੇ ਰੈਪੋ ਦਰ 'ਤੇ ਆਪਣੇ ਫੈਸਲੇ ਦਾ ਐਲਾਨ ਕਰੇਗਾ

ਟਾਪ ਹੈਡਲਾਈਨ

ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget