ਪੜਚੋਲ ਕਰੋ

ED ਸਾਹਮਣੇ ਪੇਸ਼ ਹੋਏ ਰਾਬਰਟ ਵਾਡਰਾ, ਸਵਾਲਾਂ ਦੀ ਝੜੀ

ਨਵੀਂ ਦਿੱਲੀ: ਵਿਦੇਸ਼ ਵਿੱਚ ਨਾਜਾਇਜ਼ ਜਾਇਦਾਦ ਰੱਖਣ ਦੇ ਇਲਜ਼ਾਮ ਨਾਲ ਸਬੰਧਤ ਪੁੱਛਗਿੱਛ ਲਈ ਰਾਬਰਟ ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਪਹੁੰਚ ਗਏ ਹਨ। ਇਹ ਮਾਮਲਾ ਲੰਦਨ ਵਿੱਚ 19 ਲੱਖ ਪਾਊਂਡ ਦੀ ਜਾਇਦਾਦ ਦੀ ਖਰੀਦ ਵਿੱਚ ਕਥਿਤ ਮਨੀ ਲਾਂਡ੍ਰਿੰਗ ਜਾਂਚ ਨਾਲ ਜੁੜਿਆ ਹੈ। ਇਸ ਤੋਂ ਪਹਿਲਾਂ 2 ਫਰਵਰੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਰਾਬਰਟ ਵਾਡਰਾ ਨੂੰ 16 ਫਰਵਰੀ ਤਕ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਛੇ ਫਰਵਰੀ ਨੂੰ ਖ਼ੁਦ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ। ਸੂਤਰਾਂ ਮੁਤਾਬਕ ਵਾਡਰਾ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ ਤਾਂ ਉਨ੍ਹਾਂ ਨੂੰ ਲੰਦਨ ਵਿੱਚ ਜਾਇਦਾਦ ਦੀ ਖਰੀਦ ਸਬੰਧੀ ਕੀਤੇ ਸੌਦਿਆਂ ਬਾਰੇ ਪੁੱਛਿਆ ਜਾਏਗਾ। ਉਨ੍ਹਾਂ ਦਾ ਬਿਆਨ ਮਨੀ ਲਾਂਡ੍ਰਿੰਗ ਕਾਨੂੰਨ ਦੇ ਤਹਿਤ ਦਰਜ ਕੀਤਾ ਜਾਏਗਾ। ਉਨ੍ਹਾਂ ਕੋਲੋਂ 36 ਸਵਾਲ ਪੁੱਛੇ ਜਾ ਸਕਦੇ ਹਨ। ਇਨ੍ਹਾਂ ਵਿੱਚੋਂ ਪੰਜ ਸਵਾਲ ਇਹ ਹਨ-
  • 12 ਬ੍ਰਾਇਨਸਟਨ ਸਕੁਆਇਰ ਦੀ ਜਾਇਦਾਦ ਨਾਲ ਤੁਹਾਡਾ ਕੀ ਸਬੰਧ ਹੈ? ਕੀ ਇਹ ਜਾਇਦਾਦ ਤੁਹਾਡੀ ਹੈ?
  • ਜੇ ਇਹ ਜਾਇਦਾਦ ਤੁਹਾਡੀ ਨਹੀਂ ਹੈ ਤਾਂ ਇਸ ਦੇ ਈਮੇਲ ਤੁਹਾਨੂੰ ਕਿਉਂ ਆ ਰਹੇ ਸੀ?
  • ਕੀ ਤੁਸੀਂ ਸੰਜੈ ਭੰਡਾਰੀ ਤੇ ਸੁਮਿਤ ਚੱਠਾ ਨੂੰ ਜਾਣਦੇ ਹੋ? ਦੱਸ ਦੇਈਏ ਕਿ ਸੁਮਿਤ ਚੱਠਾ ਵਾਡਰਾ ਨੂੰ ਮੇਲ ਭੇਜ ਰਿਹਾ ਸੀ। ਉਹ ਸੰਜੈ ਭੰਡਾਰੀ ਦਾ ਰਿਸ਼ਤੇਦਾਰ ਹੈ।
  • ਜਾਇਦਾਦ ਪਹਿਲਾਂ ਪੀਸੀ ਥੰਪੀ ਨਾਂ ਦੇ ਸ਼ਖ਼ਸ ਦੇ ਨਾਂ ’ਤੇ ਆਈ ਸੀ, ਕੀ ਤੁਸੀਂ ਉਸ ਨੂੰ ਜਾਣਦੇ ਹੋ? ਇਸ ਜਾਇਦਾਦ ਦੇ ਪੁਨਰ ਨਿਰਮਾਣ ਲਈ ਜੋ ਈਮੇਲ ਤੁਹਾਨੂੰ ਆਇਆ ਹੈ, ਤੁਸੀਂ ਉਸ ਨੂੰ ਪਾਸ ਕਿਉਂ ਕੀਤਾ? ਇਹ ਸਵਾਲ ਵੀ ਪੁੱਛਿਆ ਜਾ ਸਕਦਾ ਹੈ।
  • ਈਡੀ ਵਾਡਰਾ ਤੋਂ ਇਹ ਵੀ ਪੁੱਛ ਸਕਦੀ ਹੈ ਕਿ ਸੁਮਿਤ ਚੱਠਾ ਤੁਹਾਨੂੰ ਕਿਸ ਪੈਸੇ ਬਾਰੇ ਪੁੱਛ ਰਿਹਾ ਸੀ। ਵਾਡਰਾ ਨੇ ਸੁਮਿਤ ਨੂੰ ਪੈਸਿਆਂ ਬਾਰੇ ਕਿਹਾ ਸੀ ਕਿ ਮਨੋਜ ਵੇਖ ਲਏਗਾ। ਈਮੇਲਜ਼ ਵਿਖਾ ਕੇ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
 
ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget