ਪੜਚੋਲ ਕਰੋ

Monsoon Arrival: ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿੱਚ ਮੀਂਹ ਦਾ ਅਲਰਟ, ਜਾਣੋ ਅਗਲੇ 5 ਦਿਨ ਕਿਵੇਂ ਦਾ ਰਹੇਗਾ ਮੌਸਮ

Monsoon Update: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਅਜਿਹੇ 'ਚ ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Monsoon Arrival: ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਹੀਟਵੇਵ ਨਹੀਂ ਰਹੇਗੀ। IMD ਨੇ ਬੁੱਧਵਾਰ (26 ਜੂਨ, 2024) ਨੂੰ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3-4 ਦਿਨਾਂ ਦੌਰਾਨ ਪੱਛਮੀ ਪ੍ਰਾਇਦੀਪ ਦੇ ਤੱਟ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਕਿਹਾ ਕਿ ਇਸ ਦੌਰਾਨ ਮਹਾਰਾਸ਼ਟਰ ਤੱਟ, ਗੋਆ ਅਤੇ ਕਰਨਾਟਕ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ ਦੇ ਰਾਜ ਵਿੱਚ ਅਸਾਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ ਅਤੇ ਸਿੱਕਮ ਵਿੱਚ 27 ਜੂਨ ਤੋਂ 30 ਜੂਨ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Crime News: 5 ਲਾੜਿਆਂ ਨਾਲ ਇੱਕ ਲਾੜੀ ਨੇ ਮਨਾਈ ਸੁਹਾਗਰਾਤ, ਹੁਣ ਲਾੜਿਆਂ ਨੂੰ ਲੱਭ ਰਹੀ 2 ਸੂਬਿਆਂ ਦੀ ਪੁਲਿਸ

ਉੱਥੇ ਹੀ 28 ਤੋਂ 30 ਜੂਨ ਦੇ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿਚ 27 ਅਤੇ 28 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ (64.5-115.5 ਮਿਲੀਮੀਟਰ) ਤੋਂ ਬਹੁਤ ਭਾਰੀ (115.5-204.4 ਮਿਲੀਮੀਟਰ) ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸੂਨ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ।

ਉੱਥੇ ਹੀ 28 ਤੋਂ 30 ਜੂਨ ਦੇ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿਚ 27 ਅਤੇ 28 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ (64.5-115.5 ਮਿਲੀਮੀਟਰ) ਤੋਂ ਬਹੁਤ ਭਾਰੀ (115.5-204.4 ਮਿਲੀਮੀਟਰ) ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸੂਨ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਗੁਜਰਾਤ ਦੇ ਬਾਕੀ ਹਿੱਸੇ, ਮੱਧ ਪ੍ਰਦੇਸ਼ ਦੇ ਬਾਕੀ ਹਿੱਸੇ, ਪੱਛਮੀ ਬੰਗਾਲ ਦੇ ਬਾਕੀ ਹਿੱਸੇ, ਝਾਰਖੰਡ, ਬਿਹਾਰ ਦੇ ਬਾਕੀ ਹਿੱਸੇ, ਰਾਜਸਥਾਨ ਦੇ ਬਾਕੀ ਹਿੱਸੇ, ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ 3-4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: Lal Krishna Advani: ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, AIIMS ਹਸਪਤਾਲ 'ਚ ਕਰਵਾਇਆ ਭਰਤੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget