ਪੜਚੋਲ ਕਰੋ

ਹਿਮਾਚਲ 'ਚ ਪ੍ਰੀ ਮੌਨਸੂਨ ਦੀ ਬਰਸਾਤ! 29-30 ਜੂਨ ਨੂੰ ਭਾਰੀ ਬਾਰਸ਼ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Shimla Monsoon: ਮੌਨਸੂਨ ਹੌਲੀ-ਹੌਲੀ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ 'ਚ ਦਸਤਕ ਦੇ ਰਿਹਾ ਹੈ ਤੇ ਹੁਣ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਦਹਿਲੀਜ਼ 'ਤੇ ਵੀ ਪਹੁੰਚ ਚੁੱਕਿਆ ਹੈ। ਸ਼ਿਮਲਾ ਸਮੇਤ ਸੂਬੇ ਭਰ 'ਚ ਬਾਰਸ਼ ਸ਼ੁਰੂ ਹੋ ਗਈ ਹੈ।

ਤਾਜ਼ਾ ਬਾਰਸ਼ ਨੂੰ ਮਾਨਸੂਨ ਦੀ ਬਾਰਸ਼ ਵਜੋਂ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਜਦਕਿ 29 ਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
 
ਹਾਲ ਹੀ 'ਚ ਮੌਸਮ 'ਚ ਆਏ ਬਦਲਾਅ ਕਾਰਨ ਮੈਦਾਨੀ ਇਲਾਕਿਆਂ 'ਚ ਕੁਝ ਰਾਹਤ ਮਿਲੀ ਹੈ ਪਰ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

Gold prices: ਅੱਜ ਸੋਨਾ-ਚਾਂਦੀ ਹੋਇਆ ਮਹਿੰਗਾ, ਖਰੀਦਣ ਤੋਂ ਪਹਿਲਾਂ ਦੇਖੋ 10 ਗ੍ਰਾਮ ਸੋਨੇ ਦੀ ਕੀਮਤ

ਸ਼ਿਮਲਾ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪੌਲ ਨੇ ਦੱਸਿਆ ਕਿ ਮਾਨਸੂਨ ਇੱਕ-ਦੋ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਪਹੁੰਚ ਜਾਵੇਗਾ, ਇਹ ਮਾਨਸੂਨ ਦੇ ਸ਼ੁਰੂ ਹੋਣ ਦਾ ਸੰਕੇਤ ਹੈ। ਜਦਕਿ 29-30 ਜੂਨ ਤੇ 1 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੋਨੀਆ ਗਾਂਧੀ ਦੇ ਨਿੱਜੀ ਸੈਕਟਰੀ 'ਤੇ ਬਲਾਤਕਾਰ ਦਾ ਗੰਭੀਰ ਆਰੋਪ, ਮਾਮਲਾ ਦਰਜ
ਉਨ੍ਹਾਂ ਦੱਸਿਆ ਕਿ ਇਸ ਵਾਰ ਮਾਨਸੂਨ ਆਮ ਵਾਂਗ ਰਹਿਣ ਦੀ ਉਮੀਦ ਹੈ। ਹਾਲਾਂਕਿ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਤਾਪਮਾਨ ਵੀ ਡਿੱਗ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਸੈਲਾਨੀਆਂ ਅਤੇ ਲੋਕਾਂ ਨੂੰ ਨਦੀ ਦੇ ਨਾਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

Sukanya Samriddhi Yojana: ਸੁਕੰਨਿਆ ਸਮ੍ਰਿਧੀ ਯੋਜਨਾ 'ਚ ਨਿਵੇਸ਼ ਕਰਨ ਵਾਲਿਆਂ ਨੂੰ ਇਸ ਹਫਤੇ ਮਿਲੇਗਾ ਤੋਹਫਾ, ਵਿਆਜ ਦਰਾਂ 'ਚ ਹੋ ਸਕਦਾ ਹੈ ਵੱਡਾ ਵਾਧਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget