ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦਾ ਅਲਰਟ, ਜਾਣੋ ਪੰਜਾਬ, ਹਰਿਆਣਾ ਤੇ ਦਿੱਲੀ ਦੇ ਮੌਸਮ ਦਾ ਹਾਲ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਬੱਦਲ ਤੇ ਸੂਰਜ ਦੇ ਵਿਚਕਾਰ ਅੱਖ-ਮਟੱਕੇ ਦੀ ਖੇਡ ਜਾਰੀ ਰਹੇਗੀ। ਸ਼ੁੱਕਰਵਾਰ ਨੂੰ ਵੀ ਬੱਦਲਵਾਈ ਰਹੇਗੀ ਤੇ ਬਾਰਸ਼ ਹੋ ਸਕਦੀ ਹੈ।

ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਬਣਿਆ ਰਿਹਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ‘ਸਕਾਈਮੈਟ’ ਨੇ ਅਗਲੇ ਕੁਝ ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਚਿਤਾਵਨੀ ਦਿੱਤੀ ਹੈ। ਖ਼ਾਸ ਕਰਕੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ 26 ਤੋਂ 29 ਜੁਲਾਈ ਤੱਕ ‘ਰੈਡ ਅਲਰਟ’ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਬੱਦਲ ਤੇ ਸੂਰਜ ਦੇ ਵਿਚਕਾਰ ਅੱਖ-ਮਟੱਕੇ ਦੀ ਖੇਡ ਜਾਰੀ ਰਹੇਗੀ। ਸ਼ੁੱਕਰਵਾਰ ਨੂੰ ਵੀ ਬੱਦਲਵਾਈ ਰਹੇਗੀ ਤੇ ਬਾਰਸ਼ ਹੋ ਸਕਦੀ ਹੈ। ਪੰਜਾਬ ’ਚ, ਬੁੱਧਵਾਰ ਨੂੰ ਅੰਮ੍ਰਿਤਸਰ, ਪਟਿਆਲਾ ਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ 23 ਤੇ 24 ਜੁਲਾਈ ਨੂੰ ਪੂਰੇ ਰਾਜ ਵਿਚ ਬੱਦਲਵਾਈ ਬੱਦਲ ਛਾਏ ਰਹਿਣਗੇ।

ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਭਾਰੀ ਬਾਰਸ਼ ਹੋਈ। ਬਠਿੰਡਾ ਵਿੱਚ ਤੜਕੇ-ਤੜਕੇ ਪਏ ਮੀਂਹ ਕਾਰਨ ਪੂਰੇ ਸ਼ਹਿਰ ਵਿੱਚ ਪਾਣੀ ਭਰ ਗਿਆ ਸੀ। ਸ਼ਹਿਰ ਦੀਆਂ ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਦੁਪਹਿਰ ਤੋਂ ਬਾਅਦ ਲੁਧਿਆਣਾ ਵਿੱਚ ਪਏ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ।

‘ਸਕਾਈਮੈਟ’ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਉੱਤੇ ਦੋ ਲਗਾਤਾਰ ਘੱਟ ਦਬਾਅ ਵਾਲੇ ਖੇਤਰ ਬਣ ਰਹੇ ਹਨ। ਪਹਿਲਾ 23 ਜੁਲਾਈ ਨੂੰ ਤੇ ਦੂਜਾ 26 ਜੁਲਾਈ ਦੇ ਆਸਪਾਸ। ਇਸ ਕਾਰਣ, ਨੇਪਾਲ ਦੇ ਪਹਾੜੀ ਖੇਤਰ ਤੇ ਬਿਹਾਰ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ।

ਮੀਂਹ 27 ਜੁਲਾਈ ਨੂੰ ਆਪਣੇ ਸਿਖਰ 'ਤੇ ਰਹੇਗਾ ਤੇ ਭਾਰੀ ਬਾਰਸ਼ ਦਾ ਇਹ ਰੁਝਾਨ 29 ਜੁਲਾਈ ਤੱਕ ਜਾਰੀ ਰਹਿ ਸਕਦਾ ਹੈ। 29 ਜੁਲਾਈ ਤੋਂ ਬਾਅਦ, ਮੀਂਹ ਥੋੜ੍ਹਾ ਮੱਠਾ ਪੈ ਜਾਵੇਗਾ, ਪਰ ਹੜ੍ਹਾਂ ਦਾ ਪਾਣੀ ਜਲਦੀ ਹੀ ਘਟਦਾ ਨਹੀਂ ਜਾਪਦਾ ਕਿਉਂਕਿ ਥੋੜ੍ਹੇ-ਥੋੜ੍ਹੇ ਵਕਫ਼ਿਆਂ ਨਾਲ ਕਿਤੇ ਨਾ ਕਿਤੇ ਮੀਂਹ ਵਰ੍ਹ ਹੀ ਜਾਂਦਾ ਹੈ।

ਉੱਤਰ ਪ੍ਰਦੇਸ਼, ਦੱਖਣੀ ਗੁਜਰਾਤ, ਉਤਰਾਖੰਡ, ਪੱਛਮੀ ਬੰਗਾਲ, ਕੇਰਲ, ਹਿਮਾਚਲ ਪ੍ਰਦੇਸ਼, ਅਸਾਮ ਵਿੱਚ ਅੱਜ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਕੁਝ ਸਮੇਂ ਲਈ ਭਾਰੀ ਬਾਰਸ਼ ਵੀ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਵੀ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਦੇਸ਼ ਦੇ ਪੂਰਬੀ ਤੇ ਕੇਂਦਰੀ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕੁਝ ਹਿੱਸਿਆਂ ਲਈ ਅਲਰਟ ਵੀ ਜਾਰੀ ਕੀਤਾ ਹੈ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget