ਪੜਚੋਲ ਕਰੋ

ਹੁਣ ਮਾਨਸੂਨ ਲਈ ਕਰਨਾ ਪਵੇਗਾ ਇੱਕ ਹੋਰ ਦਿਨ ਦਾ ਇੰਤਜ਼ਾਰ

ਪਿਛਲੇ ਮਹੀਨੇ ਕੇਰਲ ‘ਚ ਮਾਨਸੂਨ ਦੇ ਆਉਣ ਦੀ ਮਿਤੀ ਦਾ ਐਲਾਨ ਕਰਦੇ ਹੋਏ ਮਾਨਸੂਨ ਵਿਭਾਗ ਨੇ ਕਿਹਾ ਸੀ ਕਿ ਮਾਨਸੂਨ ਛੇ ਜੂਨ ਨੂੰ ਆ ਸਕਦਾ ਹੈ। ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਇਸਦੀ ਦਸਤਕ ਚਾਰ ਦਿਨ ਪਹਿਲਾਂ ਜਾਂ ਬਾਅਦ ਦੀ ਵੀ ਹੋ ਸਕਦੀ ਹੈ।

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਮਾਨਸੂਨ ਦੀ ਦਸਤਕ ‘ਚ ਇੱਕ ਦਿਨ ਦੀ ਦੇਰੀ ਹੋ ਸਕਦੀ ਹੈ ਅਤੇ ਇਹ ਸੱਤ ਜੂਨ ਨੂੰ ਆ ਸਕਦਾ ਹੈ। ਮੌਸਮ ਸਬੰਧੀ ਭਵਿੱਖਵਾਣੀ ਕਰਨ ਵਾਲੀ ਨਿੱਜੀ ਕੰਪਨੀ ਸਕਾਈਮੈ ਨੇ ਵੀ ਸ਼ਨੀਵਾਰ ਨੂੰ ਆਪਣੇ ਅੰਦਾਜ਼ੇ ਨੂੰ ਬਦਲਦੇ ਹੋਏ ਮਾਨਸੂਨ ਦੇ ਆਉਣ ਦੀ ਤਾਰੀਖ਼ ਨੂੰ ਚਾਰ ਤੋਂ ਸੱਤ ਜੂਨ ਕਰ ਦਿੱਤਾ। ਪਿਛਲੇ ਮਹੀਨੇ ਕੇਰਲ ‘ਚ ਮਾਨਸੂਨ ਦੇ ਆਉਣ ਦੀ ਮਿਤੀ ਦਾ ਐਲਾਨ ਕਰਦੇ ਹੋਏ ਮਾਨਸੂਨ ਵਿਭਾਗ ਨੇ ਕਿਹਾ ਸੀ ਕਿ ਮਾਨਸੂਨ ਛੇ ਜੂਨ ਨੂੰ ਆ ਸਕਦਾ ਹੈ। ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਇਸਦੀ ਦਸਤਕ ਚਾਰ ਦਿਨ ਪਹਿਲਾਂ ਜਾਂ ਬਾਅਦ ਦੀ ਵੀ ਹੋ ਸਕਦੀ ਹੈ। ਧਰਤੀ ਵਿਗਿ ਮੰਤਰੀ ਹਰਸ਼ਵਰਧਨ ਨੇ ਵੀ ਸੰਕੇਤ ਦਿੱਤੇ ਹਨ ਸੀ ਕਿ ਮਾਨਸੂਨ ਕੇਰਲ ਦੇ ਤਟ 6-7 ਜੂਨ ਨੂੰ ਪਹੁੰਚੇਗਾ। ਦੇਸ਼ ਦੇ ਕਈ ਹਿੱਸਿਆਂ ‘ਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਕੁਝ ਹਿੱਸਿਆਂ ‘ਚ ਪਾਰਾ 50 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ ਹੈ। ਅਜਿਹੇ ‘ਚ ਮਾਨਸੂਨ ਦਾ ਆਉਣਾ ਲੋਕਾਂ ਲਈ ਵੱਡੀ ਰਾਹਤ ਤੋਂ ਘੱਟ ਨਹੀ ਹੈ। ਪਿਛਲੇ ਦਿਨੀਂ ਰਾਜਸਥਾਨ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 50.8 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਦਾ ਦੇ ਕੁਝ ਹਿੱਸਿਆਂ ‘ਚ ਮੰਗਲਵਾਰ ਸਵੇਰੇ ਤੇਜ਼ ਹਵਾਵਾਂ ਅਤੇ ਕਿਤੇ-ਕਿਤੇ ਬਾਰਸ਼ ਹੋਈ ਜਿਸ ਨਾਲ ਲੂ ਅਤੇ ਗਰਮੀ ਤੋਂ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਚੰਡੀਗੜ੍ਹ ਦੇ ਨੇੜਲੇ ਖੇਤਰਾਂ ‘ਚ ਵੀ ਬਾਰਸ਼ ਹੋਈ ਸੀ।

ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget