ਨਵੀਂ ਦਿੱਲੀ: ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ 25/26 ਜੂਨ ਨੂੰ ਤਕਰੀਬਨ ਤਿੰਨ ਦਿਨਾਂ ਦੇ ਅੰਤਰ ਨਾਲ ਮੌਨਸੂਨ ਦੇ ਪਹੁੰਚਣ ਦੀ ਉਮੀਦ ਹੈ। ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904