ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਮਾਨਸੂਨ ਬਾਰੇ ਨਵੀਂ ਭਵਿੱਖਬਾਣੀ

ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਅੰਡੇਮਾਨ ਸਾਗਰ, ਨਿਕੋਬਾਰ ਟਾਪੂ ਤੇ ਪੂਰਬ-ਦੱਖਣੀ ਬੰਗਾਲ ਵਿੱਚ ਮਾਨਸੂਨ 18-19 ਮਈ ਨੂੰ ਪੁੱਜੇਗਾ। ਇਸ ਤੋਂ ਬਾਅਦ 6 ਜੂਨ ਨੂੰ ਕੇਰਲ ਪਹੁੰਚਣ ਦੀ ਪੂਰੀ ਸੰਭਾਵਨਾ ਹੈ। ਚਾਰ ਦਿਨ ਘੱਟ ਜਾਂ ਵੱਧ ਵੀ ਹੋ ਸਕਦੇ ਹਨ।

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਇਸ ਵਾਰ ਮਾਨਸੂਨ ਵਿੱਚ 5 ਦਿਨਾਂ ਦੀ ਦੇਰੀ ਰਹੇਗੀ। ਮਾਨਸੂਨ 6 ਜੂਨ ਨੂੰ ਕੇਰਲ ਦੇ ਤਟ ਨਾਲ ਟਕਰਾਏਗਾ। ਆਮ ਇਹ 31 ਮਈ ਜਾਂ ਪਹਿਲੀ ਜੂਨ ਤਕ ਪਹੁੰਚ ਜਾਂਦਾ ਹੈ। ਮੌਮਸ ਬਾਰੇ ਪ੍ਰਾਈਵੇਟ ਏਜੰਸੀ ਸਕਾਈਮੈਟ ਨੇ ਕੱਲ੍ਹ ਦੱਸਿਆ ਸੀ ਕਿ ਮਾਨਸੂਨ 4 ਜੂਨ ਤਕ ਕੇਰਲ ਪਹੁੰਚੇਗਾ ਪਰ ਇਸ ਦੇ ਨਾਲ ਕਿਹਾ ਵੀ ਸੀ ਕਿ ਇਸ ਵਿੱਚ ਦੋ ਦਿਨ ਘੱਟ ਜਾਂ ਜ਼ਿਆਦਾ ਵੀ ਹੋ ਸਕਦੇ ਹਨ। ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਅੰਡੇਮਾਨ ਸਾਗਰ, ਨਿਕੋਬਾਰ ਟਾਪੂ ਤੇ ਪੂਰਬ-ਦੱਖਣੀ ਬੰਗਾਲ ਵਿੱਚ ਮਾਨਸੂਨ 18-19 ਮਈ ਨੂੰ ਪੁੱਜੇਗਾ। ਇਸ ਤੋਂ ਬਾਅਦ 6 ਜੂਨ ਨੂੰ ਕੇਰਲ ਪਹੁੰਚਣ ਦੀ ਪੂਰੀ ਸੰਭਾਵਨਾ ਹੈ। ਚਾਰ ਦਿਨ ਘੱਟ ਜਾਂ ਵੱਧ ਵੀ ਹੋ ਸਕਦੇ ਹਨ। ਇਸ ਤੋਂ ਪਹਿਲਾਂ 2014 ਵਿੱਚ ਮਾਨਸੂਨ 5 ਜੂਨ, 2015 'ਚ 6 ਜੂਨ ਤੇ 2016 ਵਿੱਚ 8 ਜੂਨ ਨੂੰ ਆਇਆ ਸੀ। ਹਾਲਾਂਕਿ 2018 ਵਿੱਚ, ਮਾਨਸੂਨ ਨੇ ਕੇਰਲ ਤੋਂ ਤਿੰਨ ਦਿਨ ਪਹਿਲਾਂ 29 ਮਈ ਨੂੰ ਹੀ ਦਸਤਕ ਦੇ ਦਿੱਤੀ ਸੀ। ਪਿਛਲੇ ਸਾਲ ਆਮ ਮੀਂਹ ਪਿਆ ਸੀ।

ਟਾਪ ਹੈਡਲਾਈਨ

 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Big News: ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget