ਪੜਚੋਲ ਕਰੋ

Monsoon Session 2023: 17 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, CCPA ਬੈਠਕ 'ਚ ਲਿਆ ਗਿਆ ਫੈਸਲਾ, ਆ ਸਕਦਾ ਹੈ UCC ਬਿੱਲ

Monsoon Session 2023: ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਨੇ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

Monsoon Session 2023: ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਨੇ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੀਸੀਪੀਏ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਤਰੀਕ ਤੈਅ ਕੀਤੀ ਗਈ। ਮਾਨਸੂਨ ਸੈਸ਼ਨ 'ਚ ਕੇਂਦਰ ਦੀ ਮੋਦੀ ਸਰਕਾਰ ਯੂਨੀਫਾਰਮ ਸਿਵਲ ਕੋਡ (ਯੂ. ਸੀ. ਸੀ.) ਨੂੰ ਲੈ ਕੇ ਬਿੱਲ ਪੇਸ਼ ਕਰ ਸਕਦੀ ਹੈ।

ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ਸੰਸਦ ਦਾ ਮਾਨਸੂਨ ਸੈਸ਼ਨ, 2023 20 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 11 ਅਗਸਤ ਤੱਕ ਚੱਲੇਗਾ। 23 ਦਿਨਾਂ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆਂ। ਮੈਂ ਸਾਰੀਆਂ ਪਾਰਟੀਆਂ ਨੂੰ ਸੈਸ਼ਨ ਦੌਰਾਨ ਵਿਧਾਨਕ ਅਤੇ ਸੰਸਦ ਦੇ ਹੋਰ ਕੰਮਕਾਜ ਵਿੱਚ ਉਸਾਰੂ ਯੋਗਦਾਨ ਪਾਉਣ ਦੀ ਅਪੀਲ ਕਰਦਾ ਹਾਂ।"

UCC ਬਿੱਲ ਕੀਤਾ ਜਾ ਸਕਦਾ ਹੈ ਪੇਸ਼ 

ਮਾਨਸੂਨ ਸੈਸ਼ਨ 'ਚ ਮੋਦੀ ਸਰਕਾਰ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਬਿੱਲ ਪੇਸ਼ ਕਰ ਸਕਦੀ ਹੈ। ਯੂਸੀਸੀ ਨੂੰ ਲੈ ਕੇ ਪੀਐਮ ਮੋਦੀ ਦੇ ਤਾਜ਼ਾ ਬਿਆਨ ਤੋਂ ਬਾਅਦ ਇਸ ਬਾਰੇ ਕਿਆਸ ਅਰਾਈਆਂ ਤੇਜ਼ ਹੋ ਗਈਆਂ ਹਨ। 27 ਜੂਨ ਨੂੰ ਪੀਐਮ ਮੋਦੀ ਨੇ ਭੋਪਾਲ ਵਿੱਚ ਕਿਹਾ ਸੀ ਕਿ ਜਦੋਂ ਦੋ ਕਾਨੂੰਨ ਹੋਣ ਕਾਰਨ ਘਰ ਨਹੀਂ ਚੱਲ ਸਕਦੇ ਤਾਂ ਦੇਸ਼ ਦੋਹਰੇ ਸਿਸਟਮ ਨਾਲ ਕਿਵੇਂ ਚੱਲੇਗਾ। ਪੀਐਮ ਮੋਦੀ ਦਾ ਬਿਆਨ ਯੂਸੀਸੀ ਦੇ ਹੱਕ ਵਿੱਚ ਪਿੱਚ ਤਿਆਰ ਕਰਨ ਵਾਲਾ ਮੰਨਿਆ ਜਾ ਰਿਹਾ ਹੈ।

ਕਾਂਗਰਸ ਵੀ ਤਿਆਰੀਆਂ 'ਚ ਜੁਟੀ

ਸੰਸਦ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਯੂਸੀਸੀ 'ਤੇ ਪੀਐਮ ਮੋਦੀ ਦੇ ਬਿਆਨ ਦੇ ਬਾਅਦ ਤੋਂ ਹੀ ਕਾਂਗਰਸ ਕੇਂਦਰ 'ਤੇ ਹਮਲਾ ਕਰ ਰਹੀ ਹੈ। ਅਜਿਹੇ 'ਚ ਸੰਸਦ 'ਚ ਇਸ ਮੁੱਦੇ 'ਤੇ ਪੁਰਾਣੀ ਪਾਰਟੀ ਦੇ ਸਟੈਂਡ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਮਾਨਸੂਨ ਸੈਸ਼ਨ ਨੂੰ ਲੈ ਕੇ ਸ਼ਨੀਵਾਰ (1 ਜੁਲਾਈ) ਨੂੰ ਕਾਂਗਰਸ ਦੀ ਸੰਸਦੀ ਕਮੇਟੀ (ਸੀਪੀਸੀ) ਦੀ ਬੈਠਕ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਹ ਮੀਟਿੰਗ 10 ਜਨਪਥ 'ਤੇ ਬੁਲਾਈ ਗਈ ਹੈ।

ਆਪ ਵੀ ਘੇਰਨ ਦੀ ਬਣਾ ਰਹੀ ਹੈ ਯੋਜਨਾ

ਦਿੱਲੀ ਵਿੱਚ ਟਰਾਂਸਫਰ ਪੋਸਟਿੰਗ ਦੇ ਮਾਮਲੇ ਵਿੱਚ ਉਪ ਰਾਜਪਾਲ ਨੂੰ ਅਧਿਕਾਰ ਦੇਣ ਵਾਲੇ ਬਿੱਲ ਨੂੰ ਲੈ ਕੇ ਮੋਦੀ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੂਰੇ ਦੇਸ਼ 'ਚ ਘੁੰਮ ਕੇ ਭਾਜਪਾ ਵਿਰੋਧੀ ਪਾਰਟੀਆਂ ਨੂੰ ਮਿਲ ਕੇ ਇਸ ਮਾਮਲੇ 'ਤੇ ਉਨ੍ਹਾਂ ਦਾ ਸਮਰਥਨ ਮੰਗ ਰਹੇ ਹਨ। ਕੇਜਰੀਵਾਲ ਨੇ ਕਾਂਗਰਸ ਨੂੰ ਵੀ ਬਿੱਲ ਦਾ ਵਿਰੋਧ ਕਰਨ ਲਈ ਕਿਹਾ ਹੈ ਪਰ ਪਾਰਟੀ ਨੇ ਅਜੇ ਤੱਕ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget