ਪੜਚੋਲ ਕਰੋ

ਜਲਦ ਸ਼ੁਰੂ ਹੋਵੇਗਾ ਮੌਨਸੂਨ ਸੈਸ਼ਨ, ਦੋਵਾਂ ਸਦਨਾਂ 'ਚ ਤਬਦੀਲੀਆਂ ਨਾਲ ਤਿਆਰੀ ਆਖਰੀ ਪੜਾਅ 'ਤੇ

ਸੰਸਦ ਦਾ ਮੌਨਸੂਨ ਸੈਸ਼ਨ ਅਗਲੇ ਕੁਝ ਹਫ਼ਤਿਆਂ 'ਚ ਸ਼ੁਰੂ ਹੋ ਸਕਦਾ ਹੈ। ਵੈਸੇ ਤਾਂ ਇਹ ਸੈਸ਼ਨ ਜੁਲਾਈ ਦੇ ਆਖੀਰ 'ਚ ਸ਼ੁਰੂ ਹੋ ਜਾਂਦਾ ਹੈ ਪਰ ਇਸ ਵਾਰ ਕੋਰੋਨਾਵਾਇਰਸ ਕਾਰਨ ਸੈਸ਼ਨ 'ਚ ਦੇਰੀ ਹੋ ਗਈ ਹੈ।

ਨਵੀਂ ਦਿੱਲੀ: ਸੰਸਦ ਦਾ ਮੌਨਸੂਨ ਸੈਸ਼ਨ ਅਗਲੇ ਕੁਝ ਹਫ਼ਤਿਆਂ 'ਚ ਸ਼ੁਰੂ ਹੋ ਸਕਦਾ ਹੈ। ਵੈਸੇ ਤਾਂ ਇਹ ਸੈਸ਼ਨ ਜੁਲਾਈ ਦੇ ਆਖੀਰ 'ਚ ਸ਼ੁਰੂ ਹੋ ਜਾਂਦਾ ਹੈ ਪਰ ਇਸ ਵਾਰ ਕੋਰੋਨਾਵਾਇਰਸ ਕਾਰਨ ਸੈਸ਼ਨ 'ਚ ਦੇਰੀ ਹੋ ਗਈ ਹੈ। ਹੁਣ ਸੈਸ਼ਨ ਨੂੰ ਬੁਲਾਉਣ ਲਈ ਸਾਰੇ ਇੰਤਜ਼ਾਮ ਤਕਰੀਬਨ ਆਖਰੀ ਪੜਾਅ 'ਤੇ ਪਹੁੰਚ ਚੁੱਕੇ ਹਨ। ਇਹ ਧਿਆਨ ਵਿੱਚ ਰੱਖਦੇ ਹੋਏ ਕਿ ਇਹ ਸੈਸ਼ਨ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਹੋ ਸਕੇ, ਇਸ ਲਈ, ਲੋਕ ਸਭਾ ਤੇ ਰਾਜ ਸਭਾ ਸਕੱਤਰੇਤ ਵਿੱਚ ਸੈਸ਼ਨ ਚਲਾਉਣ ਲਈ ਲਗਪਗ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਰਾਜ ਸਭਾ ਦੇ ਚੈਂਬਰ ਦੇ ਅੰਦਰ 4 ਵੱਡੀਆਂ ਸਕ੍ਰੀਨਾਂ ਤੇ 4 ਵੱਖ-ਵੱਖ ਗੈਲਰੀਆਂ ਵਿੱਚ 6 ਛੋਟੀਆਂ ਸਕ੍ਰੀਨਾਂ ਲਾਉਣ ਦਾ ਕੰਮ ਇੱਕੋ ਸਮੇਂ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਸੰਸਦ ਦੇ ਦੋਨੋਂ ਹਾਊਸ ਜੋੜੇ ਜਾ ਰਹੇ ਹਨ। ਇਹ ਇਤਿਹਾਸ 'ਚ ਪਹਿਲਾ ਮੌਕਾ ਹੈ ਜਦੋਂ ਇਸ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਹ ਸਾਰੇ ਇੰਤਜ਼ਾਮ ਸੋਸ਼ਲ ਡਿਸਟੈਸਿੰਗ ਨੂੰ ਧਿਆਨ 'ਚ ਰੱਖਦੇ ਹੋਏ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂ

ਜਲਦ ਸ਼ੁਰੂ ਹੋਵੇਗਾ ਮੌਨਸੂਨ ਸੈਸ਼ਨ, ਦੋਵਾਂ ਸਦਨਾਂ 'ਚ ਤਬਦੀਲੀਆਂ ਨਾਲ ਤਿਆਰੀ ਆਖਰੀ ਪੜਾਅ 'ਤੇ ਸਾਂਸਦਾਂ ਨੂੰ ਬਿਠਾਉਣ ਲਈ ਇਸ ਤਰ੍ਹਾਂ ਕੀਤਾ ਗਿਆ ਇੰਤਜ਼ਾਮ 60 ਮੈਂਬਰਾਂ ਨੂੰ ਚੈਂਬਰ ਵਿੱਚ ਤੇ 51 ਮੈਂਬਰਾਂ ਨੂੰ ਰਾਜ ਸਭਾ ਗੈਲਰੀ ਵਿੱਚ ਬਿਠਾਇਆ ਜਾਵੇਗਾ ਜਦੋਂਕਿ ਬਾਕੀ 132 ਮੈਂਬਰ ਲੋਕ ਸਭਾ ਚੈਂਬਰ ਵਿੱਚ ਬਿਰਾਜਮਾਨ ਹੋਣਗੇ।

ਇਹ ਵੀ ਪੜ੍ਹੋ:  MS Dhoni Retirement: ਨਹੀਂ ਹੋਵੇਗਾ ਕੋਈ ਦੂਜਾ ਧੋਨੀ! ਜਾਣੋ ਸਭ ਤੋਂ ਕਾਮਯਾਬ ਕਪਤਾਨ ਦੇ ਸ਼ਾਨਦਾਰ ਰਿਕਾਰਡ ਸਿਰਫ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਵੱਡੇ ਚਿਹਰਿਆਂ ਨੂੰ ਸਦਨ ਘਰ ਅੰਦਰ ਜਗ੍ਹਾ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੂੰ ਰਾਜ ਸਭਾ ਦੇ ਚੈਂਬਰ ਤੇ ਗੈਲਰੀ ਵਿਚ ਜਗ੍ਹਾ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਵਾਧੂ ਮੈਂਬਰਾਂ ਨੂੰ ਲੋਕ ਸਭਾ ਚੈਂਬਰ ਵਿਚ ਬਿਠਾਇਆ ਜਾਵੇਗਾ। ਰਾਜ ਸਭਾ ਵਿਚ ਸਦਨ ਦੇ ਨੇਤਾ, ਵਿਰੋਧੀ ਧਿਰ ਦੇ ਨੇਤਾ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੀ ਸੀਟ ਤੈਅ ਕੀਤੀ ਗਈ ਹੈ। ਇਸ ਕੜੀ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਐਚ.ਡੀ. ਦੇਵਗੌੜਾ, ਰਾਮ ਵਿਲਾਸ ਪਾਸਵਾਨ ਤੇ ਰਾਮਦਾਸ ਅਠਾਵਲੇ ਦੀਆਂ ਸੀਟਾਂ ਵੀ ਪੱਕੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ, ਸੱਤਾਧਾਰੀ ਪਾਰਟੀ ਨਾਲ ਜੁੜੇ ਕੇਂਦਰੀ ਮੰਤਰੀਆਂ ਦੀਆਂ ਸੀਟਾਂ ਦਾ ਫੈਸਲਾ ਸੱਤਾਧਾਰੀ ਪਾਰਟੀ ਦੀਆਂ ਸੀਟਾਂ ਦੀ ਥਾਂ 'ਤੇ ਕੀਤਾ ਜਾਵੇਗਾ।

  ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget