ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! 27 ਮਈ ਤੋਂ ਬਾਅਦ ਕੇਰਲ ਪੁੱਜੇਗੀ ਮੌਨਸੂਨ, ਜਾਣੋ ਪੂਰੇ ਦੇਸ਼ ’ਚ ਕਦੋਂ ਤੱਕ ਹੋਵੇਗੀ ਸਰਗਰਮ

ਮੌਸਮ ਵਿਭਾਗ ਅਨੁਸਾਰ 22 ਮਈ ਦੇ ਲਗਪਗ ਉੱਤਰੀ ਅੰਡੇਮਾਨ ਸਾਗਰ ਤੇ ਉਸ ਨਾਲ ਜੁੜੇ ਪੂਰਬੀ ਮੱਧ ਬੰਗਾਲ ਦੀ ਖਾੜੀ ਉੱਤੇ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦੱਖਣ-ਪੱਛਮੀ ਮੌਨਸੂਨ ਸੰਭਵ ਹੈ ਕਿ 21 ਮਈ ਨੂੰ ਅੰਡੇਮਾਨ ਸਾਗਰ ’ਚ ਤੇ ਉਸ ਦੇ ਨਾਲ ਲੱਗਦੀ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਰਫ਼ਤਾਰ ਫੜੇਗੀ। ਇਹ ਜਾਣਕਾਰੀ ਭਾਰਤ ਦੇ ਮੌਸਮ ਵਿਭਾਗ (IMD) ਨੇ ਦਿੱਤੀ। ਵਿਭਾਗ ਅਨੁਸਾਰ ਦੱਖਣ-ਪੱਛਮੀ ਮੌਨਸੂਨ ਦੇ 27 ਮਈ ਤੋਂ ਦੋ ਜੂਨ ਦੇ ਵਿਚਕਾਰ ਕੇਰਲ ਪੁੱਜਣ ਤੇ ਅਗਲੇ ਦੋ ਹਫ਼ਤਿਆਂ ਦੌਰਾਨ ਸਮੁੱਚੇ ਸੂਬੇ ਵਿੱਚ ਸਰਗਰਮ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ 22 ਮਈ ਦੇ ਲਗਪਗ ਉੱਤਰੀ ਅੰਡੇਮਾਨ ਸਾਗਰ ਤੇ ਉਸ ਨਾਲ ਜੁੜੇ ਪੂਰਬੀ ਮੱਧ ਬੰਗਾਲ ਦੀ ਖਾੜੀ ਉੱਤੇ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਦੇ 24 ਮਈ ਤੱਕ ਚੱਕਰਵਾਤੀ ਤੂਫ਼ਾਨ ਵਿੱਚ ਤਬਦੀਲ ਹੋਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਬਹੁਤ ਸੰਭਵ ਹੈ ਕਿ ਇਹ ਚੱਕਰਵਾਤੀ ਤੂਫ਼ਾਨ 26 ਮਈ ਦੀ ਸਵੇਰ ਨੂੰ ਉੱਤਰੀ ਬੰਗਾਲ ਦੀ ਖਾੜੀ ਵਿੱਚ ਓੜੀਸ਼ਾ-ਪੱਛਮੀ ਬੰਗਾਲ ਦੇ ਕੰਢੇ ਉੱਤੇ ਪੁੱਜੇ।

ਵਿਭਾਗ ਨੇ ਕਿਹਾ ਕਿ ਸਹਾਇਕ ਮੌਸਮੀ ਸਥਿਤੀਆਂ ਕਾਰਣ ਸੰਭਾਵਨਾ ਹੈ ਕਿ ਦੱਖਣ-ਪੱਛਮੀ ਮੌਨਸੂਨ ਦੱਖਣੀ ਅੰਡੇਮਾਨ ਸਾਗਰ ਤੇ ਉਸ ਨਾਲ ਜੁੜੀ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ 21 ਮਈ ਤੋਂ ਰਫ਼ਤਾਰ ਫੜੇਗਾ।

ਭਾਵੇਂ ਮੌਨਸੂਨ ਆਉਣ ’ਚ ਹਾਲੇ ਕੁਝ ਸਮਾਂ ਬਾਕੀ ਹੈ ਪਰ ਮੀਂਹ ਨੇ ਇਸ ਤੋਂ ਪਹਿਲਾਂ ਹੀ ਕਈ ਰਿਕਾਰਡ ਤੋੜ ਦਿੱਤੇ ਹਨ। ਵੀਰਵਾਰ ਨੂੰ ਇੱਕ ਪਾਸੇ ਮਈ ਮਹੀਨੇ ’ਚ 24 ਘੰਟਿਆਂ ਦੌਰਾਨ ਪਏ ਮੀਂਹ ਦਾ 31 ਸਾਲਾਂ ਦਾ ਰਿਕਾਰਡ ਟੁੱਟ ਗਿਆ। ਉੱਧਰ ਇਸ ਵਾਰ ਮਈ ਮਹੀਨੇ ਹੁਣ ਤੱਕ ਪਏ ਮੀਂਹ ਨੇ ਹੀ 51 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ।

ਅਰਬ ਸਾਗਰ ’ਚ ਉੱਠੇ ਤੂਫ਼ਾਨ ਕਾਰਣ 17 ਮਈ ਤੋਂ ਹੀ ਗੋਰਖਪੁਰ ’ਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ।  17 ਮਈ ਨੂੰ ਸਾਰਾ ਦਿਨ ਆਕਾਸ਼ ਵਿੱਚ ਬੱਦਲ ਛਾਏ ਰਹੇ, 18 ਮਈ ਨੂੰ ਗੋਰਖਪੁਰ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਬੂੰਦਾ-ਬਾਂਦੀ ਹੋਈ। ਫਿਰ 19 ਮਈ ਦੇਰ ਸ਼ਾਮ ਨੂੰ 20 ਮਈ ਦੀ ਰਾਤ ਤੱਕ ਗੋਰਖਪੁਰ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੋਹਲੇਧਾਰ ਵਰਖਾ ਹੋਈ।

ਵੀਰਵਾਰ ਸ਼ਾਮੀਂ ਸਾਢੇ 5 ਵਜੇ ਤੱਕ ਗੋਰਖਪੁਰ ’ਚ ਲਗਪਗ 100.8 ਮਿਲੀਟਰ ਵਰਖਾ ਪਈ, ਜੋ ਮਈ ਮਹੀਨੇ ’ਚ 24 ਘੰਟਿਆਂ ਦੌਰਾਨ ਪਿਛਲੇ 31 ਸਾਲਾਂ ’ਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 20 ਮਈ, 1989 ’ਚ 118.80 ਮਿਲੀਮੀਟਰ ਵਰਖਾ ਹੋਈ ਸੀ। ਇਸ ਵਰ੍ਹੇ ਮਈ ’ਚ ਹੁਣ ਤੱਕ ਲਗਭਗ 190 ਮਿਲੀਟਰ ਵਰਖਾ ਹੋ ਚੁੱਕੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Petrol Pump Close : ਹੁਣ ਇਸ ਸ਼ਹਿਰ 'ਚ ਕਈ ਪੈਟਰੋਲ ਪੰਪ ਬੰਦ ਅਤੇ ਕਈ ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ 
Petrol Pump Close : ਹੁਣ ਇਸ ਸ਼ਹਿਰ 'ਚ ਕਈ ਪੈਟਰੋਲ ਪੰਪ ਬੰਦ ਅਤੇ ਕਈ ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Embed widget