ਪੜਚੋਲ ਕਰੋ

ਆਉਂਦੇ ਦੋ ਦਿਨਾਂ 'ਚ ਮੌਨਸੂਨ ਦੇਵੇਗਾ ਦਸਤਕ, ਇਨ੍ਹਾਂ ਥਾਵਾਂ 'ਤੇ ਮੌਸਮ ਲਵੇਗਾ ਵੱਡੀ ਕਰਵਟ

ਇਸ ਦੌਰਾਨ ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਚ ਪ੍ਰੀ-ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਚੰਡੀਗੜ੍ਹ: ਭਾਰਤ 'ਚ ਮਾਨਸੂਨ ਦੇ 15 ਮਈ ਤੋਂ 16 ਮਈ ਤਕ ਦਸਤਕ ਦੇਣ ਦਾ ਅੰਦਾਜ਼ਾ ਹੈ। ਇਸ ਦਿਨ ਅੰਡੇਮਾਨ ਤੇ ਨਿਕੋਬਾਰ ਤੋਂ ਬਾਰਸ਼ ਦੀ ਸ਼ੁਰੂਆਤ ਹੋਵੇਗੀ। ਇਨ੍ਹਾਂ ਦੋ ਦਿਨਾਂ 'ਚ ਕੁਝ ਥਾਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਅੰਡੇਮਾਨ ਤੋਂ ਹੁੰਦਾ ਹੋਇਆਂ ਮੌਨਸੂਨ ਜੂਨ ਤਕ ਕੇਰਲ 'ਚ ਦਸਤਕ ਦੇਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਕੇਰਲ ਤੋਂ ਅੱਗੇ ਵਧਦਿਆਂ 11 ਜੂਨ ਤਕ ਮੁੰਬਈ ਤੇ 27 ਜੂਨ ਤਕ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਚ ਪ੍ਰੀ-ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਕੈਪਟਨ ਸਰਕਾਰ 'ਚ 'ਸ਼ਰਾਬ ਧਮਾਕਾ', ਆਖਰ ਕੀ ਹੈ 600 ਕਰੋੜ ਦੇ ਘੁਟਾਲੇ ਦਾ ਸੱਚ?

ਇਨ੍ਹਾਂ ਥਾਵਾਂ 'ਤੇ ਹਨ੍ਹੇਰੀ ਦੇ ਨਾਲ-ਨਾਲ ਕਿਣਮਿਣ ਹੋਈ ਹੈ ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਓਧਰ ਮੌਸਮ ਵਿਭਾਗ ਦਾ ਇਹ ਵੀ ਅਨੁਮਾਨ ਹੈ ਕਿ 15 ਮਈ ਤੋਂ ਬਾਅਦ ਦੇਸ਼ ਦੇ ਅੱਧੇ ਹਿੱਸੇ 'ਚ ਤਾਪਮਾਨ ਵਧ ਜਾਵੇਗਾ। ਸਮੁੱਚਾ ਉੱਤਰੀ ਭਾਰਤ ਗਰਮ ਲੋਅ ਦਾ ਸਾਹਮਣਾ ਕਰੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget