ਪੜਚੋਲ ਕਰੋ

ਹੁਣ ਭੁੱਲ ਕੇ ਵੀ ਨਾ ਕਰ ਬੈਠਿਓ ਇਹ ਕੰਮ, ਹੋ ਸਕਦੀ 7 ਸਾਲ ਕੈਦ ਤੇ 7 ਲੱਖ ਜ਼ੁਰਮਾਨਾ, ਮੋਦੀ ਸਰਕਾਰ ਦਾ ਸਖਤ ਕਦਮ

ਸਿਹਤ ਕਰਮਚਾਰੀਆਂ 'ਤੇ ਹਮਲਿਆਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰ ਨੇ ਬੁੱਧਵਾਰ ਨੂੰ ਹਮਲਾਵਰਾਂ ਨੂੰ ਸਖਤ ਸਜਾ ਦੇਣ ਦਾ ਐਲਾਨ ਕੀਤਾ।

ਨਵੀਂ ਦਿੱਲੀ: ਸਿਹਤ ਕਰਮਚਾਰੀਆਂ 'ਤੇ ਹਮਲਿਆਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰ ਨੇ ਬੁੱਧਵਾਰ ਨੂੰ ਹਮਲਾਵਰਾਂ ਨੂੰ ਸਖਤ ਸਜਾ ਦੇਣ ਦਾ ਐਲਾਨ ਕੀਤਾ। ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ, "ਗੰਭੀਰ ਹਮਲੇ ਦੀ ਸਥਿਤੀ ਵਿੱਚ ਹਮਲਾਵਰਾਂ ਨੂੰ 6 ਮਹੀਨੇ ਤੋਂ ਸੱਤ ਸਾਲ ਤੱਕ ਦੀ ਕੈਦ ਤੇ 1 ਤੋਂ ਸੱਤ ਲੱਖ ਰੁਪਏ ਤਕ ਦਾ ਜੁਰਮਾਨਾ ਹੋ ਜਾਵੇਗਾ।" ਉਨ੍ਹਾਂ ਕਿਹਾ ਕਿ ਹਮਲਾਵਰਾਂ ਤੋਂ ਦੁਗਣਾ ਨੁਕਸਾਨ ਵਸੂਲਿਆ ਜਾਵੇਗਾ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਿਹਤ ਕਰਮਚਾਰੀ ਇਸ ਦੇਸ਼ ਨੂੰ ਮਹਾਮਾਰੀ ਦੇ ਸੰਕਟ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ, ਅਜਿਹੇ ਲੋਕ ਬਦਕਿਸਮਤੀ ਨਾਲ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ। ਜਾਵਡੇਕਰ ਨੇ ਕਿਹਾ ਇਨ੍ਹਾਂ ਕਰਮਚਾਰੀਆਂ ਵਿਰੁੱਧ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ ਇੱਕ ਆਰਡੀਨੈਂਸ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਿਸਮ ਦਾ ਅਪਰਾਧ ਗੈਰ-ਜ਼ਮਾਨਤੀ ਹੋਵੇਗਾ। 
 

ਟਾਪ ਹੈਡਲਾਈਨ

 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget