ਪੜਚੋਲ ਕਰੋ

ਫਾਨੀ ਤੂਫ਼ਾਨ ਨਾਲ ਡੇਢ ਕਰੋੜ ਲੋਕ ਪ੍ਰਭਾਵਿਤ, 5 ਲੱਖ ਘਰ ਦਾ ਨੁਕਸਾਨ

ਪੀੜਤ ਪਰਿਵਾਰਾਂ ਨੂੰ 50 ਕਿੱਲੋ ਚਾਵਲ ਨਾਲ 2 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਕਟਕ, ਕੇਂਦਰਪਾੜਾ ਤੇ ਜਗਤਸਿਂਘਪੁਰ ਜ਼ਿਲ੍ਹੇ ਵਿੱਚ ਵੀ ਕੁਝ ਨੁਕਸਾਨ ਹੋਇਆ ਹੈ। ਇੱਥੇ ਲੋਕਾਂ ਨੂੰ 50 ਰੁਪਏ ਤੇ ਮਹੀਨੇ ਭਰ ਦਾ ਰਾਸ਼ਨ ਦਿੱਤਾ ਗਿਆ।

ਭੁਵਨੇਸ਼ਵਰ: ਉੜੀਸ਼ਾ ਵਿੱਚ 3 ਮਈ ਨੂੰ ਆਏ ਚੱਕਰਵਾਤੀ ਤੂਫਾਨ ਫਾਨੀ ਨਾਲ ਡੇਢ ਕਰੋੜ ਲੋਕ ਪ੍ਰਭਾਵਿਤ ਹੋਏ ਜਦਕਿ 5 ਲੱਖ ਘਰਾਂ ਨੂੰ ਨੁਕਸਾਨ ਪਹੁੰਚਿਆ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਨੇ ਸ਼ੁੱਕਰਵਾਰ ਨੂੰ ਰਿਪੋਰਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਰਿਪੋਰਟ ਮੁਤਾਬਕ ਫਾਨੀ ਨਾਲ 159 ਬਲਾਕ, 16,659 ਪਿੰਡ ਤੇ 1,50,94,321 ਲੋਕ ਪ੍ਰਭਾਵਿਤ ਹੋਏ। ਇਸ ਦੇ ਨਾਲ ਹੀ 14 ਜ਼ਿਲ੍ਹਿਆਂ ਦੇ 5,08,467 ਘਰਾਂ ਨੂੰ ਨੁਕਸਾਨ ਪਹੁੰਚਿਆ, ਜਦਕਿ 41 ਲੋਕਾਂ ਦੀ ਮੌਤ ਹੋਈ, ਇਨ੍ਹਾਂ ਵਿੱਚੋਂ 21 ਜਣੇ ਪੁਰੀ ਦੇ ਰਹਿਣ ਵਾਲੇ ਸਨ। ਪੁਰੀ ਤੇ ਜ਼ਿਲ੍ਹਾ ਖੁਰਦਾ ਨੂੰ ਜ਼ਿਆਦਾ ਨੁਕਸਾਨ ਪਹੁੰਚਿਆ। ਪੀੜਤ ਪਰਿਵਾਰਾਂ ਨੂੰ 50 ਕਿੱਲੋ ਚਾਵਲ ਨਾਲ 2 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਕਟਕ, ਕੇਂਦਰਪਾੜਾ ਤੇ ਜਗਤਸਿਂਘਪੁਰ ਜ਼ਿਲ੍ਹੇ ਵਿੱਚ ਵੀ ਕੁਝ ਨੁਕਸਾਨ ਹੋਇਆ ਹੈ। ਇੱਥੇ ਲੋਕਾਂ ਨੂੰ 50 ਰੁਪਏ ਤੇ ਮਹੀਨੇ ਭਰ ਦਾ ਰਾਸ਼ਨ ਦਿੱਤਾ ਗਿਆ। ਮ੍ਰਿਤਕਾਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਤੇ ਗੰਭੀਰ ਜ਼ਖ਼ਮੀ ਲਈ50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਮੁੱਖ ਮੰਤਰੀ ਪੈਕੇਜ ਤੋਂ ਪੂਰੀ ਤਰ੍ਹਾਂ ਨਾਲ ਤਬਾਹ ਹੋਏ ਘਰਾਂ ਦਾ ਮੁੜ ਨਿਰਮਾਣ ਹੋਏਗਾ। ਖੇਤੀ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਮਿਲੇਗਾ। ਰਿਪੋਰਟ ਮੁਤਾਬਕ ਪੂਰੀ ਤਰ੍ਹਾਂ ਤਬਾਹ ਹੋਏ ਮਕਾਨ ਲਈ 95,100 ਰੁਪਏ, ਅੰਸ਼ਿਕ ਤੌਰ 'ਤੇ ਤਬਾਹ ਹੋਏ ਮਕਾਨ ਲਈ 5,200 ਤੇ ਛੋਟੇ-ਮੋਟੇ ਨੁਕਸਾਨ ਲਈ 3,200 ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ। 14,70,197 ਲੋਕਾਂ ਨੂੰ ਹਟਾਇਆ ਗਿਆ। 24,889 ਸੈਲਾਨੀਆਂ ਨੂੰ ਪੁਰੀ, ਗੰਜਮ, ਕਟਕ ਤੇ ਬਾਲਾਸੌਰ ਜ਼ਿਲ੍ਹੇ ਤੋਂ ਸੁਰੱਖਿਅਤ ਕੱਢਿਆ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget