ਪੜਚੋਲ ਕਰੋ

Missing Farmers: ਲਾਲ ਕਿਲ੍ਹੇ ਦੀ ਹਿੰਸਾ 'ਚ ਪੰਜਾਬ ਦੇ 100 ਤੋਂ ਵੱਧ ਕਿਸਾਨ ਲਾਪਤਾ, ਪਰਿਵਾਰ ਚਿੰਤਤ

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨਾਮੀ ਇੱਕ ਐਨਜੀਓ ਦਾ ਕਹਿਣਾ ਹੈ ਕਿ 26 ਜਨਵਰੀ ਟਰੈਕਟਰ ਪਰੇਡ ਤੋਂ ਬਾਅਦ ਜਿਹੜੇ ਲੋਕ ਦਿੱਲੀ ਵਿਚ ਲਾਪਤਾ ਹੋਏ ਸੀ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਮਾਪੇ ਆਪਣੇ ਨੁਮਾਇੰਦਿਆਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਲੱਭਣ ਲਈ ਨਵੀਂ ਦਿੱਲੀ ਵਿਚ ਕਾਨੂੰਨੀ ਕਾਰਵਾਈ ਦਾਇਰ ਕੀਤੀ ਜਾ ਸਕੇ।

ਨਵੀਂ ਦਿੱਲੀ: ਲਾਲ ਕਿਲ੍ਹੇ 'ਤੇ ਹੋਈ ਹਿੰਸਕ ਘਟਨਾ ਤੋਂ ਬਾਅਦ 100 ਤੋਂ ਵੱਧ ਪ੍ਰਦਰਸ਼ਨਕਾਰੀ ਕਿਸਾਨ ਲਾਪਤਾ ਹਨ। ਹੁਣ ਤੱਕ ਪੁਲਿਸ ਵਲੋਂ ਸਿਰਫ 18 ਕਿਸਾਨਾਂ ਦੀ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪਰ ਬਾਕੀ ਕਿਸਾਨਾਂ ਬਾਰੇ ਕੁਝ ਪਤਾ ਨਹੀਂ ਹੈ। ਇਸ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਦੱਸ ਦਈਏ ਕਿ ਪੁਲਿਸ ਵਲੋਂ ਜਿਨ੍ਹਾਂ ਗ੍ਰਿਫ਼ਤਾਰ ਕੀਤੇ 18 ਲੋਕਾਂ ਦੀ ਪੁਸ਼ਟੀ ਹੋਈ ਹੈ ਉਨ੍ਹਾਂ ਚੋਂ ਸੱਤ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਬੰਗੀ ਨਿਹਾਲ ਸਿੰਘ ਦੇ ਵਸਨੀਕ ਹਨ। ਇਨ੍ਹਾਂ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕਿਸਾਨ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਹਾਸਲ ਜਾਣਕਾਰੀ ਮੁਤਾਬਕ ਇਹ ਕਿਸਾਨ 23 ਜਨਵਰੀ ਨੂੰ ਦੋ ਟਰੈਕਟਰਾਂ 'ਤੇ ਦਿੱਲੀ ਲਈ ਰਵਾਨਾ ਹੋਏ ਸੀ। ਉਨ੍ਹਾਂ ਨੂੰ 26 ਜਨਵਰੀ ਨੂੰ ਹੋਈ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਪਾਸਿਮ ਵਿਹਾਰ ਥਾਣੇ ਵਿੱਚ ਹੋਈ ਐਫਆਈਆਰ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਹ ਵੀ ਪੜ੍ਹੋਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵੱਡੇ ਕਾਫਲੇ ਜਲਦ ਹੋਣਗੇ ਦਿੱਲੀ ਵੱਲ ਰਵਾਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ “ਮੋਗਾ ਦੇ 11 ਪ੍ਰਦਰਸ਼ਨਕਾਰੀਆਂ ਨੂੰ ਨਾਂਗਲੋਈ ਪੁਲਿਸ ਨੇ ਗ੍ਰਿਫਤਾਰ ਕੀਤਾ, ਜਿਨ੍ਹਾਂ ਨੂੰ ਹੁਣ ਤਿਹਾੜ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ।” ਮੋਗਾ ਦੇ ਤਾਤਾਰੀ ਵਾਲਾ ਪਿੰਡ ਦੇ 12 ਲੋਕ 26 ਜਨਵਰੀ ਦੀ ਘਟਨਾ ਤੋਂ ਬਾਅਦ ਲਾਪਤਾ ਹੋਏ। ਉਨ੍ਹਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਸੂਤਰ ਦੱਸਦੇ ਹਨ ਕਿ ਅਲੀਪੁਰ ਅਤੇ ਨਰੇਲਾ ਖੇਤਰ ਦੇ ਆਸ ਪਾਸ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮਨਜਿੰਦਰ ਸਿੰਘ ਸਿਰਸਾ ਨੇ ਅੱਗੇ ਦੱਸਿਆ ਕਿ ਇੱਕ ਜ਼ਖਮੀ ਕਿਸਾਨ ਸੇਂਟ ਸਟੀਫਨ ਹਸਪਤਾਲ ਵਿੱਚ ਦਾਖਲ ਹੈ। ਪੰਜਾਬ ਹਿਯੂਮਨ ਰਾਈਟਸ ਆਰਗੇਨਾਈਜ਼ੇਸ਼ਨ ਨਾਮੀ ਇੱਕ ਐਨਜੀਓ ਦਾ ਕਹਿਣਾ ਹੈ ਕਿ ਗਣਤੰਤਰ ਦਿਵਸ ਦੇ ਦਿੱਲੀ ਵਿੱਚ ਕਿਸਾਨ ਪਰੇਡ ਲਈ ਪੰਜਾਬ ਤੋਂ 100 ਦੇ ਕਰੀਬ ਕਿਸਾਨ ਲਾਪਤਾ ਹਨ। ਇਸ ਦੇ ਨਾਲ ਹੀ ਆਰਗੇਨਾਈਜ਼ੇਸ਼ਨ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਜਿਵੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਅਤੇ ਪੰਥੀ ਤਾਲਾਲ ਸੰਗਠਨ ਨੇ ਗਣਤੰਤਰ ਦਿਵਸ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਗਣਤੰਤਰ ਦਿਵਸ ਪਰੇਡ ਤੋਂ ਬਾਅਦ ਗੁੰਮ ਹੋਏ ਲੋਕਾਂ ਦੀ ਸੂਚੀ ਮਿਲੀ ਹੈ, ਜਿਸਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਹਰਿਆਣਾ 'ਚ ਖਾਪਾਂ ਦੀਆਂ ਪੰਚਾਇਤਾਂ ਨੇ ਲਿਆ ਕਿਸਾਨਾਂ ਦੇ ਹੱਕ 'ਚ ਫੈਸਲਾ, ਕੀਤਾ ਇਹ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
Embed widget