ਪੜਚੋਲ ਕਰੋ

ਭਾਰੀ ਬਰਫਬਾਰੀ ਕਾਰਨ ਮਨਾਲੀ 'ਚ ਫਸੇ 500 ਤੋਂ ਵੱਧ ਸੈਲਾਨੀ

ਹਿਮਾਚਲ ਪ੍ਰਦੇਸ਼ 'ਚ ਅਟਲ ਸੁਰੰਗ ਦੇ ਦੱਖਣੀ ਹਿੱਸੇ ਤੇ ਸੋਲਾਂਗ ਨਾਲਾ ਦੇ ਨੇੜੇ, ਬਰਫ ਨੇ ਐਸੀ ਤਬਾਹੀ ਮਚਾਈ ਕਿ ਵਾਹਨ ਘੰਟਿਆਂ ਤੱਕ ਫਸੇ ਰਹੇ।

ਮਨਾਲੀ: ਹਿਮਾਚਲ ਪ੍ਰਦੇਸ਼ 'ਚ ਅਟਲ ਸੁਰੰਗ ਦੇ ਦੱਖਣੀ ਹਿੱਸੇ ਤੇ ਸੋਲਾਂਗ ਨਾਲਾ ਦੇ ਨੇੜੇ, ਬਰਫ ਨੇ ਐਸੀ ਤਬਾਹੀ ਮਚਾਈ ਕਿ ਵਾਹਨ ਘੰਟਿਆਂ ਤੱਕ ਫਸੇ ਰਹੇ। ਸੌਲਾਂਗ ਨਾਲਾ ਨੇੜੇ ਜੋ ਗੱਡੀ ਜਿੱਥੇ ਸੀ, ਉੱਥੇ ਹੀ ਜਾਮ ਹੋ ਗਈ। ਭਾਰੀ ਬਰਫਬਾਰੀ ਕਾਰਨ 500 ਤੋਂ ਵੱਧ ਸੈਲਾਨੀਆਂ ਦੀ ਜਾਨ ਮੁਸ਼ਕਲ 'ਚ ਪੈ ਗਈ। ਹਾਲਾਂਕਿ, ਹੁਣ ਇਨ੍ਹਾਂ ਫਸੇ ਲੋਕਾਂ ਨੂੰ ਦੇਰ ਰਾਤ ਬਚਾਅ ਕਾਰਜ ਤੋਂ ਬਾਅਦ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਬਚਾਅ ਕਾਰਜ ਟੀਮਾਂ ਪਹੁੰਚੀਆਂ ਤੇ ਕਿਸੇ ਤਰ੍ਹਾਂ ਗੱਡੀਆਂ ਨੂੰ ਹੌਲੀ-ਹੌਲੀ ਕੱਢਵਾਇਆ। ਸਿਰਫ ਮਨਾਲੀ ਹੀ ਨਹੀਂ, ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਲਾਹੌਲ ਸਪਿਤੀ ਤੇ ਸਿਰਮੌਰ ਵਿੱਚ ਵੀ ਭਾਰੀ ਬਰਫਬਾਰੀ ਹੋ ਰਹੀ ਹੈ। ਜਿੱਥੇ ਜਨਵਰੀ ਦੇ ਅਰੰਭ ਵਿੱਚ ਹਰ ਚੀਜ਼ ਜੰਮ ਗਿਆ ਹੈ। ਜੰਗਲਾਂ ਵਿਚ ਹਰਿਆਲੀ ਦੀ ਬਜਾਏ ਸਫੇਦੀ ਦਿਖਾਈ ਦੇ ਰਹੀ ਹੈ। ਰੁੱਖ ਪੌਦਿਆਂ ਤੇ ਪੱਤੇ ਵੀ ਨਹੀਂ ਵੇਖਦਾ ਸਿਰਫ ਬਰਫ ਹੀ ਬਰਫ ਹੈ। ਹਿਮਾਚਲ ਦਾ ਸਿਰਮੌਰ ਸ਼ਹਿਰ ਵੀ ਸ਼ਨੀਵਾਰ ਨੂੰ ਹੋਈ ਬਰਫਬਾਰੀ ਨਾਲ ਸਫੇਦ ਹੈ। ਪੂਰੇ ਸ਼ਹਿਰ ਤੇ ਬਰਫ਼ ਦੀ ਚਿੱਟੀ ਚਾਦਰ ਦਿਖਾਈ ਦੇ ਰਹੀ ਹੈ। ਸ਼ਿਮਲਾ 'ਚ ਬਰਫਬਾਰੀ ਦੇ ਨਾਲ ਨਾਲ ਮੀਂਹ ਨੇ ਠੰਢ ਨੂੰ ਹੋਰ ਵੱਧਾ ਦਿੱਤਾ ਹੈ। ਲੋਕ ਸ਼ਿਮਲਾ ਦੀਆਂ ਸੜਕਾਂ 'ਤੇ ਛਤਰੀਆਂ ਨਾਲ ਦਿਖਾਈ ਦਿੱਤੇ। ਨਵੇਂ ਸਾਲ ਤੇ ਸੈਲਾਨੀਆਂ ਦੀ ਪੂਰੀ ਭੀੜ ਲੱਗੀ ਹੋਈ ਹੈ, ਪਰ ਬਰਫਬਾਰੀ ਕਾਰਨ ਸਥਾਨਕ ਲੋਕਾਂ ਦੀਆਂ ਮੁਸੀਬਤਾਂ ਹੋਰ ਵਧਣ ਜਾ ਰਹੀਆਂ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਹਫ਼ਤੇ ਦੌਰਾਨ ਬਰਫਬਾਰੀ ਜਾਰੀ ਰਹੇਗੀ। ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਵੀ ਪਏਗਾ, ਜਿਸ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲੇਗਾ

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget