ਪੜਚੋਲ ਕਰੋ

Morena Train Accident : ਅੱਗ ਲੱਗਣ ਦੀ ਅਫਵਾਹ ਕਾਰਨ ਮਚੀ ਭਗਦੜ, ਦੂਜੀ ਟ੍ਰੇਨ ਹੇਠਾਂ ਆਉਣ ਕਾਰਨ 6 ਲੋਕਾਂ ਦੀ ਮੌਤ

Morena Train Accident : ਮੱਧ ਪ੍ਰਦੇਸ਼ ਦੇ ਮੁਰੈਨਾ ਵਿੱਚ ਇੱਕ ਭਿਆਨਕ ਰੇਲ ਹਾਦਸੇ ਨਾਲ ਹੜਕੰਪ ਮਚ ਗਿਆ। ਇੱਥੇ ਉਦੈਪੁਰ ਇੰਟਰਸਿਟੀ ਐਕਸਪ੍ਰੈੱਸ ਵਿੱਚ ਸਫਰ ਕਰ ਰਹੇ ਯਾਤਰੀ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਘਬਰਾਹਟ ਵਿੱਚ ਟ੍ਰੇਨ ਤੋਂ ਛਾਲਾਂ ਮਾਰਨ ਲੱਗ ਪਏ

Morena Train Accident : ਮੱਧ ਪ੍ਰਦੇਸ਼ ਦੇ ਮੁਰੈਨਾ ਵਿੱਚ ਇੱਕ ਭਿਆਨਕ ਰੇਲ ਹਾਦਸੇ ਨਾਲ ਹੜਕੰਪ ਮਚ ਗਿਆ। ਇੱਥੇ ਉਦੈਪੁਰ ਇੰਟਰਸਿਟੀ ਐਕਸਪ੍ਰੈੱਸ ਵਿੱਚ ਸਫਰ ਕਰ ਰਹੇ ਯਾਤਰੀ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਘਬਰਾਹਟ ਵਿੱਚ ਟ੍ਰੇਨ ਤੋਂ ਛਾਲਾਂ ਮਾਰਨ ਲੱਗ ਪਏ। ਇਸ ਦੌਰਾਨ ਕਈ ਯਾਤਰੀ ਦੂਜੇ ਟਰੈਕ 'ਤੇ ਆ ਰਹੀ ਪਾਤਾਲਕੋਟ ਐਕਸਪ੍ਰੈੱਸ ਦੀ ਚਪੇਟ ਵਿੱਚ ਆ ਗਏ। ਹਾਦਸੇ ਵਿੱਚ ਕਰੀਬ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਹ ਘਟਨਾ ਮੁਰੈਨਾ ਦੇ ਹੇਤਮਪੁਰ ਸਟੇਸ਼ਨ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਮੁਰੈਨਾ ਦੇ ਹੇਤਮਪੁਰ ਸਟੇਸ਼ਨ ਦੇ ਨੇੜੇ ਵਾਪਰਿਆ। ਉਦੈਪੁਰ ਇੰਟਰਸਿਟੀ ਐਕਸਪ੍ਰੈੱਸ ਐਤਵਾਰ (14 ਜੂਨ) ਸ਼ਾਮ ਕਰੀਬ 4 ਵਜੇ ਮੁਰੈਨਾ ਤੋਂ ਧੌਲਪੁਰ ਵੱਲ ਰਵਾਨਾ ਹੋਈ ਸੀ। ਹੇਤਮਪੁਰ ਸਟੇਸ਼ਨ 'ਤੇ ਟ੍ਰੇਨ ਵਿੱਚ ਅੱਗ ਲੱਗਣ ਦੀ ਅਫਵਾਹ ਫੈਲ ਗਈ। ਜਿਵੇਂ ਹੀ ਯਾਤਰੀਆਂ ਨੇ ਅੱਗ ਬਾਰੇ ਸੁਣਿਆ, ਟ੍ਰੇਨ ਵਿੱਚ ਭਗਦੜ ਮਚ ਗਈ। ਲੋਕ ਡਰ ਗਏ ਅਤੇ ਆਪਣੀ ਜਾਨ ਬਚਾਉਣ ਲਈ ਬਿਨਾਂ ਸੋਚੇ-ਸਮਝੇ ਟ੍ਰੇਨ ਤੋਂ ਹੇਠਾਂ ਉਤਰ ਗਏ, ਜਿਸ ਕਾਰਨ ਉਹ ਦੂਜੀ ਟ੍ਰੇਨ ਦੀ ਲਪੇਟ ਵਿੱਚ ਆ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰੇਲਵੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਹੁਣ ਤੱਕ ਤਿੰਨ ਮਹਿਲਾਵਾਂ ਅਤੇ ਇੱਕ ਬੱਚੇ ਦੀ ਲਾਸ਼ ਬਰਾਮਦ ਹੋ ਚੁੱਕੀ ਹੈ। ਅਧਿਕਾਰੀਆਂ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget