ਪੜਚੋਲ ਕਰੋ

ਮੰਤਰੀਆਂ ਦੀ ਤਾਕਤ ਵਿਭਾਗ ਅਨੁਸਾਰ ਕਿੰਝ ਹੁੰਦੀ ਹੈ ਤੈਅ, ਇਸ ਵਿਭਾਗ ਨੂੰ  ਕਿਉਂ ਮੰਨਿਆ ਜਾਂਦਾ ਹੈ ਸਭ ਤੋਂ ਸ਼ਕਤੀਸ਼ਾਲੀ?

2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ।ਇਹੀ ਕਾਰਨ ਹੈ ਕਿ ਹੁਣ ਕੇਂਦਰ ਵਿੱਚ ਐਨਡੀਏ ਦੀ ਸਰਕਾਰ ਹੈ। 9 ਜੂਨ ਨੂੰ ਕੁੱਲ 72 ਸੰਸਦ ਮੈਂਬਰਾਂ ਨੇ ਮੋਦੀ ਸਰਕਾਰ 'ਚ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਨਰਿੰਦਰ ਮੋਦੀ ਕੋਲ ਹੈ। ਹੁਣ ਖਬਰਾਂ ਆ ਰਹੀਆਂ ਹਨ ਕਿ ਪਹਿਲਾਂ ਵਾਂਗ ਗ੍ਰਹਿ ਮੰਤਰਾਲਾ ਅਮਿਤ ਸ਼ਾਹ ਕੋਲ, ਰੱਖਿਆ ਮੰਤਰਾਲਾ ਰਾਜਨਾਥ ਸਿੰਘ ਕੋਲ ਅਤੇ ਵਿਦੇਸ਼ ਮੰਤਰਾਲਾ ਐੱਸ ਜੈ ਸ਼ੰਕਰ ਕੋਲ ਹੋਵੇਗਾ। ਪਰ ਕੀ ਤੁਸੀਂ ਜਾਣਦੇ ਹੋ ਕਿ ਪ੍ਰਧਾਨ ਮੰਤਰੀ ਤੋਂ ਬਾਅਦ ਕਿਹੜਾ ਮੰਤਰਾਲਾ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ? ਆਓ ਤੁਹਾਨੂੰ ਦੱਸਦੇ ਹਾਂ।

ਸਭ ਤੋਂ ਸ਼ਕਤੀਸ਼ਾਲੀ ਮੰਤਰਾਲਾ ਕਿਹੜਾ?

ਪ੍ਰਧਾਨ ਮੰਤਰੀ ਤੋਂ ਬਾਅਦ ਜੇਕਰ ਦੇਸ਼ ਦਾ ਕੋਈ ਮੰਤਰਾਲਾ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ ਤਾਂ ਉਹ ਗ੍ਰਹਿ ਮੰਤਰਾਲਾ ਹੈ। ਗ੍ਰਹਿ ਮੰਤਰਾਲਾ ਇੱਕ ਭਾਰਤੀ ਰਾਜ ਵਿਭਾਗ ਵਜੋਂ ਕੰਮ ਕਰਦਾ ਹੈ। ਇਹ ਮੁੱਖ ਤੌਰ 'ਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਅਤੇ ਘਰੇਲੂ ਨੀਤੀ ਦੇ ਰੱਖ-ਰਖਾਅ ਲਈ ਜ਼ਿੰਮੇਵਾਰ ਹੈ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲਾ ਸੂਬਿਆਂ ਦੇ ਸੰਵਿਧਾਨਕ ਅਧਿਕਾਰਾਂ 'ਚ ਦਖਲ ਦਿੱਤੇ ਬਿਨਾਂ ਸੁਰੱਖਿਆ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਕੰਮ ਕਰਦਾ ਹੈ।

ਐਨਆਈਏ ਵੀ ਇਸ ਤਹਿਤ ਆਉਂਦੀ ਹੈ

ਇਸ ਤੋਂ ਇਲਾਵਾ NIA ਵੀ ਗ੍ਰਹਿ ਮੰਤਰਾਲੇ ਦੇ ਅਧੀਨ ਕੰਮ ਕਰਦੀ ਹੈ। ਦੱਸ ਦੇਈਏ ਕਿ ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਸਾਲ 2008 'ਚ NIA ਦਾ ਗਠਨ ਕੀਤਾ ਗਿਆ ਸੀ। ਗ੍ਰਹਿ ਮੰਤਰਾਲੇ ਦੇ ਅਧੀਨ ਇਸ ਏਜੰਸੀ ਵਿੱਚ ਕਰੀਬ 600 ਕਰਮਚਾਰੀ ਕੰਮ ਕਰਦੇ ਹਨ।

NIA ਦੀਆਂ ਸ਼ਕਤੀਆਂ ਦੀ ਗੱਲ ਕਰੀਏ ਤਾਂ ਇਹ ਮਨੁੱਖੀ ਤਸਕਰੀ, ਜਾਅਲੀ ਨੋਟਾਂ ਨਾਲ ਜੁੜੇ ਅਪਰਾਧ, ਸਾਈਬਰ ਅੱਤਵਾਦ, ਵਿਸਫੋਟਕ ਪਦਾਰਥਾਂ ਨਾਲ ਜੁੜੇ ਅਪਰਾਧ, ਪਾਬੰਦੀਸ਼ੁਦਾ ਹਥਿਆਰਾਂ ਦੇ ਨਿਰਮਾਣ ਜਾਂ ਵਿਕਰੀ ਨਾਲ ਜੁੜੇ ਅਪਰਾਧਾਂ ਦੀ ਜਾਂਚ ਕਰਦੀ ਹੈ। ਇਸ ਤੋਂ ਇਲਾਵਾ ਐਨਆਈਏ ਕੋਲ ਵਿਦੇਸ਼ਾਂ ਵਿੱਚ ਕੀਤੇ ਗਏ ਅਜਿਹੇ ਸੂਚੀਬੱਧ ਅਪਰਾਧਾਂ ਦੀ ਜਾਂਚ ਕਰਨ ਦੀ ਸ਼ਕਤੀ ਵੀ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਪੁਲਿਸ ਸੇਵਾ, ਭਾਰਤੀ ਮਾਲ ਸੇਵਾ, ਰਾਜ ਪੁਲਿਸ, ਇਨਕਮ ਟੈਕਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਜਿਵੇਂ ਸੀਆਰਪੀਐਫ, ਆਈਟੀਬੀਪੀ, ਬੀਐਸਐਫ ਤੋਂ ਐਨਆਈਏ ਅਧਿਕਾਰੀ ਵੀ ਚੁਣੇ ਜਾਂਦੇ ਹਨ। ਇਸ ਦੇ ਨਾਲ ਹੀ ਐਨਆਈਏ ਵਿੱਚ ਪ੍ਰੀਖਿਆ ਰਾਹੀਂ ਨਵੇਂ ਲੋਕਾਂ ਦੀ ਭਰਤੀ ਵੀ ਕੀਤੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget