ਪੜਚੋਲ ਕਰੋ

ਗਹਿਣਿਆਂ ਨੂੰ ਲੈ ਕਿ ਹੋਇਆ ਝਗੜਾ, ਮਾਂ ਨੇ ਮਾਰੀ 7ਵੀਂ ਮੰਜ਼ਿਲ ਤੋਂ ਛਾਲ, ਧੀ ਨੇ ਵੀ ਚੁੱਕਿਆ ਵੱਡਾ ਕਦਮ

ਮੁੰਬਈ 'ਚ ਇੱਕ ਔਰਤ ਨੇ ਇਮਾਰਤ ਦੀ 7 ਵੀਂ ਮੰਜ਼ਿਲ ਤੋਂ ਛਾਲ ਮਾਰ ਆਪਣੀ ਜਾਨ ਦੇ ਦਿੱਤੀ।ਇਸ ਦੇ ਨਾਲ ਹੀ ਬੇਟੀ ਨੇ ਵੀ ਫੈਨਾਈਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਮੁੰਬਈ: ਮੁੰਬਈ 'ਚ ਇੱਕ ਔਰਤ ਨੇ ਇਮਾਰਤ ਦੀ 7 ਵੀਂ ਮੰਜ਼ਿਲ ਤੋਂ ਛਾਲ ਮਾਰ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਦੱਸਿਆ ਕਿ ਇੱਕ 50 ਸਾਲਾ ਔਰਤ ਦਾ ਆਪਣੀ 31 ਸਾਲਾ ਧੀ ਨਾਲ ਗਹਿਣਿਆਂ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਔਰਤ ਨੇ ਇਹ ਆਤਮਘਾਤੀ ਕਦਮ ਚੁੱਕਿਆ। ਇਸ ਦੇ ਨਾਲ ਹੀ ਬੇਟੀ ਨੇ ਵੀ ਫੈਨਾਈਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗਹਿਣਿਆਂ ਨੂੰ ਲੈ ਕੇ ਮਾਂ ਅਤੇ ਧੀ ਵਿਚਾਲੇ ਝਗੜਾ ਹੋਇਆ ਸੀ। ਗੁੱਸੇ ਨਾਲ, ਧੀ ਨੇ ਖੁਦਕੁਸ਼ੀ ਕਰਨ ਲਈ ਫੈਨਾਈਲ ਪੀ ਲਿਆ। ਜਿਸ ਤੋਂ ਬਾਅਦ ਪਿਤਾ ਲੜਕੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲੈ ਗਿਆ। ਹਸਪਤਾਲ ਤੋਂ ਵਾਪਸ ਆਉਣ ਤੋਂ ਬਾਅਦ, ਉਸਨੇ ਵੇਖਿਆ ਕਿ ਘਰ ਵਿੱਚ ਕੋਈ ਨਹੀਂ ਸੀ। ਆਪਣੀ ਪਤਨੀ ਦੀ ਭਾਲ ਕਰਦਿਆਂ ਉਸਨੇ ਦੇਖਿਆ ਕਿ ਉਹ ਖੂਨ ਨਾਲ ਭਿੱਜੀ ਇਮਾਰਤ ਦੇ ਹੇਠਾਂ ਪਈ ਸੀ। ਔਰਤ ਨੂੰ ਜਲਦੀ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸਥਾਨਕ ਥਾਣਾ ਓਸ਼ਵਾੜਾ ਦੇ ਸੀਨੀਅਰ ਪੁਲਿਸ ਅਧਿਕਾਰੀ ਦਯਾਨੰਦ ਹਨੁਮੰਤ ਬਾਂਗਰ ਨੇ ਦੱਸਿਆ ਕਿ ਔਰਤ ਨੇ ਮਾਂ-ਧੀ ਦੇ ਆਪਸੀ ਝਗੜੇ ਤੋਂ ਬਾਅਦ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget