Rahul Gandhi Speech In Lok Sabha: ਲੋਕ ਸਭਾ 'ਚ ਬੁੱਧਵਾਰ (9 ਅਗਸਤ) ਨੂੰ ਮੋਦੀ ਸਰਕਾਰ ਖਿਲਾਫ਼ ਬੇਭਰੋਸਗੀ ਮਤੇ 'ਤੇ ਚਰਚਾ 'ਚ ਰਾਹੁਲ ਗਾਂਧੀ ਦਾ ਭਾਸ਼ਣ ਚਰਚਾ ਦਾ ਵਿਸ਼ਾ ਰਿਹਾ। ਰਾਹੁਲ ਦੇ ਭਾਸ਼ਣ ਦੀ ਧਮਕ ਹਰ ਪਾਸੇ ਸੁਣਾਈ ਦਿੱਤੀ। ਸਦਨ ਦੇ ਅੰਦਰ ਅਤੇ ਬਾਹਰ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਹੈ ਪਰ ਇਸ ਭਾਸ਼ਣ ਨੂੰ ਅਹਿਮ ਰੂਪ ਦੇਣ ਵਿੱਚ ਕਿਸੇ ਨੇ ਵਿਸ਼ੇਸ਼ ਭੂਮਿਕਾ ਨਿਭਾਈ ਹੈ ਤਾਂ ਉਹ ਉਨ੍ਹਾਂ ਦੀ ਮਾਂ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਹੈ।

ਇੰਡੀਆ ਟੂਡੇ ਦੀ ਇਕ ਰਿਪੋਰਟ ਮੁਤਾਬਕ ਜਦੋਂ ਰਾਹੁਲ ਗਾਂਧੀ ਲੋਕ ਸਭਾ 'ਚ ਭਾਸ਼ਣ ਦੇ ਰਹੇ ਸਨ ਤਾਂ ਸੋਨੀਆ ਗਾਂਧੀ ਸਮੇਂ-ਸਮੇਂ 'ਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਦੇ ਨਜ਼ਰ ਆਏ। ਰਾਹੁਲ ਦੇ ਅੱਗੇ ਵਾਲੀ ਲਾਈਨ ਵਿੱਚ ਬੈਠੀ ਸੋਨੀਆ ਗਾਂਧੀ ਉਨ੍ਹਾਂ ਨੂੰ ਸਲਾਹ ਦੇ ਦਿੰਦੀ ਰਹੀ, ਇਸ ਲਈ ਰਾਹੁਲ ਨੇ ਵੀ ਆਪਣੀ ਮਾਂ ਦੀ ਸਲਾਹ ਮੰਨਣ 'ਚ ਦੇਰ ਨਹੀਂ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Weather Today: ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ 15 ਅਗਸਤ ਤੱਕ ਕਿਹੋ ਜਿਹਾ ਰਹੇਗਾ ਮੌਸਮ?

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ