ਪੜਚੋਲ ਕਰੋ
Advertisement
ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼
ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ। ਸਪੀਕਰ ਨੇ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਹੈ। ਇਸ ਮਗਰੋਂ ਵੋਟਿੰਗ ਕਰਵਾਈ ਜਾਵੇਗੀ।
ਚੰਡੀਗੜ੍ਹ: ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ। ਸਪੀਕਰ ਨੇ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਹੈ। ਇਸ ਮਗਰੋਂ ਵੋਟਿੰਗ ਕਰਵਾਈ ਜਾਵੇਗੀ।
ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਹਰਿਆਣਾ ਸਰਕਾਰ ਲਈ ਪ੍ਰੀਖਿਆ ਦੀ ਘੜੀ ਹੈ। ਹਰਿਆਣਾ ਵਿੱਚ 90 ਵਿਧਾਨ ਸਭਾ ਸੀਟਾਂ ਹਨ ਪਰ ਫਿਲਹਾਲ 88 ਵਿਧਾਇਕ ਹਨ।
ਇਸ ਵੇਲੇ ਬੀਜੇਪੀ ਕੋਲ 40 ਸੀਟਾਂ, ਜੇਜੇਪੀ ਕੋਲ 10 ਸੀਟਾਂ ਤੇ ਕਾਂਗਰਸ ਕੋਲ 30 ਸੀਟਾਂ ਹਨ। 7 ਅਜ਼ਾਦ ਉਮੀਦਵਾਰਾਂ 'ਚੋਂ 5 ਦੀ ਬੀਜੇਪੀ ਨੂੰ ਹਮਾਇਤ ਹੈ। ਹਰਿਆਣਾ ਲੋਕ ਹਿੱਤ ਪਾਰਟੀ ਦੀ ਵੀ ਸਰਕਾਰ ਨੂੰ ਹਮਾਇਤ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement