ਪੜਚੋਲ ਕਰੋ

ਹੁਣ ਸੜਕ 'ਤੇ ਧਿਆਨ ਨਾਲ ਚਲਾਉਣੀ ਪਏਗੀ ਗੱਡੀ, ਨਵੇਂ ਟ੍ਰੈਫਿਕ ਨਿਯਮ ਕੱਸਣਗੇ ਸ਼ਿਕੰਜਾ

ਜੇ ਹਾਦਸਾ ਜਾਂ ਨਿਯਮਾਂ ਨੂੰ ਜੇ ਕੋਈ ਨਾਬਾਲਿਗ ਤੋੜਦਾ ਹੈ ਤਾਂ ਉਸ ਕਾਰ ਦੇ ਮਾਲਕ 'ਤੇ ਕ੍ਰਿਮਿਨਲ ਕੇਸ ਕੀਤਾ ਜਾ ਸਕਦਾ ਹੈ। ਨਾਬਾਲਗ 'ਤੇ Juvenile Justice Act ਦੇ ਦੌਰਾਨ ਕਾਰਵਾਈ ਹੋਏਗੀ। ਵਾਹਨ ਦਾ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਜਾਏਗਾ।

ਨਵੀਂ ਦਿੱਲੀ: ਟ੍ਰੈਫਿਕ ਨਿਯਮ ਤੋੜਨ 'ਤੇ ਹੁਣ ਤੁਹਾਨੂੰ ਪਹਿਲਾਂ ਨਾਲੋਂ 10 ਗੁਣਾ ਵਧੇਰੇ ਚਲਾਨ ਦੇਣਾ ਪੈ ਸਕਦਾ ਹੈ। ਦਰਅਸਲ ਸੜਕ ਆਵਾਜਾਈ ਤੇ ਹਾਈਵੇ ਮੰਤਰਾਲੇ ਵੱਲੋਂ ਮੋਟਰ ਵ੍ਹੀਕਲ ਦੇ ਸੋਧ ਬਿੱਲ ਨੂੰ ਜਲਦ ਹੀ ਰਾਜ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਬਿੱਲ ਜ਼ਰੀਏ ਸਰਕਾਰ ਸੜਕ ਹਾਦਸਿਆਂ 'ਤੇ ਲਗਾਮ ਕੱਸਣ ਦੀ ਤਿਆਰੀ ਕਰ ਰਹੀ ਹੈ। ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਚਲਾਨ ਸਬੰਧੀ ਨਿਯਮਾਂ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ। Motor Vehicles Act, 1988 ਦੇ ਸੋਧ ਬਿੱਲ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਲੋਕ ਸਭਾ ਵਿੱਚ ਇਹ ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ। ਹਾਲਾਂਕਿ ਇਸ ਨੂੰ ਰਾਜ ਸਭਾ ਵਿੱਚ ਪਾਸ ਕਰਾਉਣ ਸਬੰਧੀ ਸਰਕਾਰ ਦੇ ਸਾਹਮਣੇ ਕਈ ਚੁਣੌਤੀਆਂ ਹਨ। ਸਭ ਤੋਂ ਵੱਡੀ ਚੁਣੌਤੀ ਬਿੱਲ ਨੂੰ ਬਹੁਮਤ ਨਾਲ ਪਾਸ ਕਰਾਉਣਾ ਹੈ। ET Auto ਦੀ ਰਿਪੋਰਟ ਮੁਤਾਬਕ ਲੋਕ ਸਭਾ ਵਿੱਚ ਪਾਸ ਹੋਇਆ ਬਿੱਲ ਹੀ ਰਾਜ ਸਭਾ ਵਿੱਚ ਲਿਆਂਦਾ ਜਾਏਗਾ, ਜਿੱਥੇ ਲਾਇਸੈਂਸ ਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਆਧਾਰ ਨੂੰ ਜ਼ਰੂਰੀ ਕੀਤਾ ਜਾ ਸਕਦਾ ਹੈ। ਇਸ ਦੇ ਇਲਾਵਾ ਇਸ ਬਿੱਲ ਵਿੱਚ ਵਾਤਾਵਰਨ ਦੇ ਨਾਲ-ਨਾਲ ਆਵਾਜਾਈ ਵਾਹਨਾਂ ਦੀ ਆਟੋਮੇਟਿਡ ਫਿਟਨੈਸ ਟੈਸਟਿੰਗ ਸਬੰਧੀ ਵੀ ਬਦਲਾਅ ਵੇਖਣ ਨੂੰ ਮਿਲ ਸਕਦੇ ਹਨ। ਰਿਪੋਰਟਾਂ ਮੁਤਾਬਕ ਜੇ ਇਹ ਬਿੱਲ ਪਾਸ ਹੋ ਗਿਆ ਤਾਂ ਜ਼ੁਰਮਾਨੇ ਦੀ ਹੱਦ ਇੱਕ ਲੱਖ ਰੁਪਏ ਤਕ ਜਾ ਸਕਦੀ ਹੈ, ਜਿਸ ਨੂੰ ਸੂਬਾ ਸਰਕਾਰਾਂ ਵੱਲੋਂ 10 ਗੁਣਾ ਤਕ ਵਧਾਇਆ ਜਾ ਸਕਦਾ ਹੈ। ਬਿੱਲ ਦੀਆਂ ਖ਼ਾਸ ਗੱਲਾਂ
  • ਸਰਕਾਰ ਵੱਲੋਂ 'ਹਿੱਟ ਐਂਡ ਰਨ' ਮਾਮਲੇ ਵਿੱਚ ਪੀੜਤ ਪਰਿਵਾਰ ਨੂੰ 25 ਹਜ਼ਾਰ ਰੁਪਏ ਦੀ ਥਾਂ 2 ਲੱਖ ਰੁਪਏ ਮੁਆਵਜ਼ਾ।
  • ਟਰੈਫਿਕ ਨਿਯਮਾਂ ਨੂੰ ਤੋੜਨ 'ਤੇ ਜ਼ਿਆਦਾ ਜ਼ੁਰਮਾਨਾ ਦੇਣਾ ਪਏਗਾ।
  • ਜੇ ਹਾਦਸਾ ਜਾਂ ਨਿਯਮਾਂ ਨੂੰ ਜੇ ਕੋਈ ਨਾਬਾਲਿਗ ਤੋੜਦਾ ਹੈ ਤਾਂ ਉਸ ਕਾਰ ਦੇ ਮਾਲਕ 'ਤੇ ਕ੍ਰਿਮਿਨਲ ਕੇਸ ਕੀਤਾ ਜਾ ਸਕਦਾ ਹੈ। ਨਾਬਾਲਗ 'ਤੇ Juvenile Justice Act ਦੇ ਦੌਰਾਨ ਕਾਰਵਾਈ ਹੋਏਗੀ। ਵਾਹਨ ਦਾ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਜਾਏਗਾ।
  • ਕਾਰ ਦੇ ਖਰਾਬ ਹਿੱਸਿਆਂ ਨੂੰ ਠੀਕ ਕਰਨ ਲਈ ਕੰਪਨੀਆਂ ਨੂੰ ਕਾਰ ਵਾਪਸ ਲੈਣੀ ਹੋਏਗੀ ਤੇ ਫਿਰ ਵਾਪਸ ਕਰਨੀ ਪਏਗੀ। ਖਰਾਬ ਕੁਆਲਟੀ ਲਈ ਕਾਰ ਕੰਪਨੀਆਂ ਜ਼ਿੰਮੇਦਾਰ ਹੋਣਗੀਆਂ।
  • ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ 2 ਹਜ਼ਾਰ ਦੀ ਥਾਂ 10 ਹਜ਼ਾਰ ਜ਼ਰੁਮਾਨਾ
  • ਤੇਜ਼ ਚਲਾਉਣ 'ਤੇ 1000 ਤੋਂ 5000 ਰੁਪਏ ਚਲਾਨ
  • ਬਗੈਰ ਡ੍ਰਾਈਵਿੰਗ ਲਾਇਸੈਂਸ ਦੇ ਵਾਹਨ ਚਲਾਉਣ 'ਤੇ 500 ਦੀ ਥਾਂ 5000 ਰੁਪਏ ਦਾ ਚਲਾਨ
  • ਸਪੀਡ ਲਿਮਟ ਪਾਰ ਕਰਨ 'ਤੇ 400 ਦੀ ਥਾਂ 1000 ਤੋਂ 2000 ਦਾ ਚਲਾਨ
  • ਬਿਨਾ ਸੀਟ ਬੈਲਟ ਗੱਡੀ ਚਲਾਉਣ 'ਤੇ 100 ਦੀ ਥਾਂ 1000 ਰੁਪਏ ਦਾ ਚਲਾਨ
  • ਜ਼ਰੂਰੀ ਸਟੈਂਡਰਡ ਨਾ ਪੂਰਾ ਕਰਨ 'ਤੇ ਕਾਰ ਕੰਪਨੀਆਂ ਨੂੰ 500 ਕਰੋੜ ਰੁਪਏ ਤਕ ਦਾ ਜ਼ੁਰਮਾਨਾ

ਟਾਪ ਹੈਡਲਾਈਨ

Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
ਸਿਆਸੀ ਜਗਤ 'ਚ ਮੱਚੀ ਹਲਚਲ, 20 ਤੋਂ 22 ਵਿਧਾਇਕ ਛੱਡਣਗੇ ਪਾਰਟੀ....
ਸਿਆਸੀ ਜਗਤ 'ਚ ਮੱਚੀ ਹਲਚਲ, 20 ਤੋਂ 22 ਵਿਧਾਇਕ ਛੱਡਣਗੇ ਪਾਰਟੀ....

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget