ਪੜਚੋਲ ਕਰੋ

ਫਿਲਮ ਰਾਹੀਂ ਡਾ. ਮਨਮੋਹਨ ਸਿੰਘ ਦਾ ਅਕਸ ਵਿਗਾੜਨ ਦੀ ਕੋਸ਼ਿਸ਼? ਜਾਣੋ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਦੀ ਸੱਚਾਈ

ਮੁੰਬਈ: ਅੱਜ ਯਾਨੀ 11 ਜਨਵਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਜ਼ਿੰਦਗੀ ‘ਤੇ ਬਣੀ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਸਿਨੇਮ ਮਾਘਰਾਂ ‘ਚ ਲੱਗ ਚੁੱਕੀ ਹੈ। ਫ਼ਿਲਮ ‘ਚ ਅਨੁਪਮ ਖੇਰ ਨੇ ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਇਆ ਹੈ। ਫ਼ਿਲਮ ‘ਚ ਕਈ ਘਟਨਾਵਾਂ ‘ਚ ਸੱਚਾਈ ਨਹੀਂ ਹੈ। ਫ਼ਿਲਮ ਦੇ ਡਿਸਕਲੇਮਰ ‘ਚ ਲਿਖਿਆ ਹੈ ਕਿ ਸਾਰੇ ਕਿਰਦਾਰ, ਥਾਂ ਤੇ ਘਟਨਾਵਾਂ ਕਾਲਪਨਿਕ ਹਨ ਤੇ ਕਿਤਾਬ ਮੁਤਾਬਕ ਦਿਖਾਈਆਂ ਗਈਆਂ ਹਨ ਪਰ ਅਜਿਹਾ ਨਹੀਂ ਹੈ। ਇਸ ‘ਚ ਸੁਸ਼ਮਾ ਸਵਰਾਜ, ਅਡਵਾਨੀ ਤੇ ਪੀਐਮ ਨਰੇਂਦਰ ਮੋਦੀ ਦੇ ਭਾਸਨਾਂ ਦੀ ਅਸਲ ਫੁਟੇਜ ਦਾ ਇਸਤੇਮਾਲ ਕੀਤਾ ਗਿਆ ਹੈ। ਫ਼ਿਲਮ ਦੇ ਖ਼ਤਮ ਹੁੰਦੇ-ਹੁੰਦੇ ਪੀਐਮ ਮੋਦੀ ਕਹਿੰਦੇ ਹਨ, “ਮਾਂ-ਬੇਟੇ ਦੀ ਸਰਕਾਰ ਤਾਂ ਜਾਵੇਗੀ।” ਹੁਣ ਕਾਲਪਨਿਕ ਕਹਿ ਕੇ ਅਸਲ ਫੁਟੇਜ਼ ਦਾ ਇਸਤੇਮਾਲ ਕਿਉਂ ਕੀਤਾ, ਇਹ ਤਾਂ ਸਭ ਸਮਝ ਹੀ ਗਏ ਹੋਣਗੇ। ਸੰਜੈ ਬਾਰੂ ਹਮੇਸ਼ਾ ਕਹਿੰਦੇ ਸੀ ਕਿ ਉਨ੍ਹਾਂ ਨੇ ਕਿਤਾਬ ਮਨਮੋਹਨ ਸਿੰਘ ਦੀ ਸਕਾਰਾਤਮਕ ਇਮੇਜ਼ ਪੇਸ਼ ਕਰਨ ਲਈ ਲਿਖੀ ਹੈ ਪਰ ਫ਼ਿਲਮ ਦੇਖਦੇ ਸਮੇਂ ਅਜਿਹਾ ਨਹੀਂ ਲੱਗਦਾ ਕਿਉਂਕਿ ਕਈ ਘਟਨਾਵਾਂ ਨੂੰ ਪੂਰਾ ਮਸਾਲਾ ਲਾ ਕੇ ਪੇਸ਼ ਕੀਤਾ ਗਿਆ ਹੈ। ਇੱਕ ਥਾਂ ਡਾ. ਮਨਮੋਹਨ ਦੀ ਪਤਨੀ ਉਨ੍ਹਾਂ ਨੂੰ ਕਹਿੰਦੀ ਹੈ, “ਪਾਰਟੀ ਤੁਹਾਨੂੰ ਹੋਰ ਕਿੰਨਾ ਬਦਨਾਮ ਕਰੇਗੀ? ਤੁਸੀਂ ਕੁਝ ਬੋਲਦੇ ਕਿਉਂ ਨਹੀਂ?” ਜਦਕਿ ਕਿਤਾਬ ‘ਚ ਇਸ ਦਾ ਕਿਤੇ ਵੀ ਜ਼ਿਕਰ ਨਹੀਂ। ਫ਼ਿਲਮ ‘ਚ ਸੋਨੀਆ ਗਾਂਧੀ ਦੀ ਇਮੇਜ਼ ਨੂੰ ਵੀ ਕਾਫੀ ਨਕਾਰਾਤਮਕ ਦਿਖਾਇਆ ਗਿਆ ਹੈ। ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ‘ਚ ਇਹ ਵੀ ਦਿਖਾਇਆ ਗਿਆ ਹੈ ਕਿ ਕਿਤਾਬ ਸੰਜੈ ਨੇ ਮਨਮੋਹਨ ਸਿੰਘ ਦੀ ਸਹਿਮਤੀ ਨਾਲ ਲਿਖੀ ਸੀ ਤੇ ਫ਼ਿਲਮ ਮੁਤਾਬਕ ਡਾ. ਮਨਮੋਹਨ ਨੇ ਕਿਤਾਬ ਪੜ੍ਹੀ ਵੀ ਸੀ। ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਦੇ ਇੱਕ ਸੀਨ ‘ਚ ਦਿਖਾਇਆ ਹੈ ਕਿ ਡਾ. ਮਨਮੋਹਨ ਦੀ ਪਤਨੀ ਬਾਰੂ ਨੂੰ ਫੋਨ ਕਰਦੀ ਹੈ ਤੇ ਕਹਿੰਦੀ ਹੈ, “ਡਾਕਟਰ ਸਹਿਬ ਕਿਤਾਬ ਦੀ ਇੱਕ-ਇੱਕ ਲਾਈਨ ਪੜ੍ਹ ਰਹੇ ਹਨ।” ਜਦਕਿ ਬਾਰੂ ਨੇ ਕਿਤਾਬ ਦੀ ਸ਼ੁਰੂਆਤ ‘ਚ ਹੀ ਲਿਖਿਆ ਹੈ ਕਿ ਉਨ੍ਹਾਂ ਦੇ ਇਸ ਆਈਡੀਆ ਨੂੰ ਡਾ. ਮਨਮੋਹਨ ਸਿੰਘ ਕਦੇ ਮਨਜ਼ੂਰੀ ਨਾ ਦਿੰਦੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

Embed widget